Farmer Protest at Ladowal Toll Plaza | ਜਾਣੋ - ਲਾਡੋਵਾਲ ਟੋਲ ਪਲਾਜ਼ਾ 'ਤੇ ਬੈਠੇ ਕਿਸਾਨਾਂ ਦੀਆਂ ਅਸਲ ਮੰਗਾਂ ਕੀ ?
Download ABP Live App and Watch All Latest Videos
View In AppFarmer Protest at Ladowal Toll Plaza | ਜਾਣੋ - ਲਾਡੋਵਾਲ ਟੋਲ ਪਲਾਜ਼ਾ 'ਤੇ ਬੈਠੇ ਕਿਸਾਨਾਂ ਦੀਆਂ ਅਸਲ ਮੰਗਾਂ ਕੀ ?
ਪੰਜਾਬ ਦੇ ਸਭ ਤੋਂ ਮਹਿੰਗੇ ਲੁਧਿਆਣਾ ਦੇ ਲਾਡੋਵਾਲ ਟੌਲ ਪਲਾਜ਼ਾ ’ਤੇ ਵਧ ਰਹੀਆਂ ਦਰਾਂ ਵਿਰੁੱਧ ਲੋਕ ਤੇ ਕਿਸਾਨ ਮੁੜ ਸੜਕਾਂ ਤੇ ਉਤਰ ਆਏ ਹਨ |
ਕਿਸਾਨ ਜਥੇਬੰਦੀਆਂ ਨੇ ਬੀਤੇ ਦਿਨ 16 ਜੂਨ ਤੋਂ ਇਥੇ ਮੋਰਚਾ ਲਗਾਇਆ ਹੋਇਆ ਹੈ ਤੇ ਪਲਾਜ਼ਾ ਟੋਲ ਫ੍ਰੀ ਕੀਤਾ ਹੋਇਆ ਹੈ |
ਕਿਸਾਨਾਂ ਦਾ ਇਹ ਪ੍ਰਦਰਸ਼ਨ ਅੱਜ ਦੂਜੇ ਦਿਨ ਵੀ ਜਾਰੀ ਰਿਹਾ | ਕਿਸਾਨਾਂ ਦਾ ਕਹਿਣਾ ਹੈ ਕਿ ਤੋਲ ਪਲਾਜ਼ਾ ਰਾਹੀਂ ਲੋਕਾਂ ਦੀ ਭਾਰੀ ਲੁੱਟ ਕੀਤੀ ਜਾ ਰਹੀ ਹੈ
ਜਿਨ੍ਹਾਂ ਖਿਲਾਫ਼ ਉਨ੍ਹਾਂ ਮੋਰਚਾ ਖੋਲ੍ਹਿਆ ਹੈ ਤੇ ਜਦ ਤੱਕ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਹੁੰਦੀਆਂ ਉਦੋਂ ਤੱਕ ਉਹ ਮੋਰਚਾ ਲਗਾ ਕੇ ਬੈਠੇ ਰਹਿਣਗੇ |
ਨੋਟ: ਪੰਜਾਬ ਤੇ ਪੰਜਾਬੀਅਤ ਨਾਲ ਜੁੜੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਸਕਦੇ ਹੋ। ਤੁਹਾਨੂੰ ਹਰ ਵੇਲੇ ਅਪਡੇਟ ਰੱਖਣ ਲਈ ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ABP Sanjha Website: abpsanjha
ਏਬੀਪੀ ਸਾਂਝਾ ਬੇਬਾਕ ਤੇ ਨਿਰਪੱਖ ਡਿਜ਼ੀਟਲ ਪਲੇਟਫਾਰਮ ਹੈ। ਏਬੀਪੀ ਸਾਂਝਾ ਪੰਜਾਬ ਤੇ ਪੰਜਾਬੀਅਤ ਨਾਲ ਜੁੜੇ ਹਰ ਮਸਲੇ ਨੂੰ ਇਮਾਨਦਾਰੀ ਤੇ ਥੜੱਲੇ ਨਾਲ ਉਠਾਉਂਦਾ ਹੈ। ਏਬੀਪੀ ਸਾਂਝਾ ਦੇਸ਼-ਵਿਦੇਸ਼ ਦੀਆਂ ਸਿਆਸੀ ਸਰਗਰਮੀਆਂ ਤੋਂ ਇਲਾਵਾ ਮਨੋਰੰਜਨ, ਕਾਰੋਬਾਰ, ਸਿਹਤ ਤੇ ਖੇਤੀਬਾੜੀ ਨਾਲ ਜੁੜੀਆਂ ਖਬਰਾਂ ਤੇ ਹਰ ਜਾਣਕਾਰੀ ਨਾਲ ਪੰਜਾਬੀਆਂ ਨੂੰ ਅਪਡੇਟ ਰੱਖਦਾ ਹੈ।