ਪੜਚੋਲ ਕਰੋ

Farmer Protest Barnala | 'ਖੱਟਰ ਨੇ ਮੋਦੀ ਨੂੰ ਖ਼ੁਸ਼ ਕਰਨ ਲਈ ਕੀਤਾ ਕਿਸਾਨਾਂ 'ਤੇ ਹਮਲਾ'- ਬਰਨਾਲਾ 'ਚ ਭੜਕੇ ਕਿਸਾਨ

Farmer Protest Barnala | 'ਖੱਟਰ ਨੇ ਮੋਦੀ ਨੂੰ ਖ਼ੁਸ਼ ਕਰਨ ਲਈ ਕੀਤਾ ਕਿਸਾਨਾਂ 'ਤੇ ਹਮਲਾ'- ਬਰਨਾਲਾ 'ਚ ਭੜਕੇ ਕਿਸਾਨ

#delhichalo #farmersprotest2024 #delhiFarmersprotest #haryanapoliceupdate #KisanProtest #Shambhuborder #teargas #FarmersDetained #SKM #SamyuktKisanMorcha #Farmers #Kisan #BhagwantMann #AAPPunjab #RahulGandhi #Congress #NarendraModi #BJP #Punjab #PunjabNews
ਦਿੱਲੀ ਕੂਚ ਦੌਰਾਨ ਕਿਸਾਨਾਂ 'ਤੇ ਹਰਿਆਣਾ ਸਰਕਾਰ ਦੀ ਕਾਰਵਾਈ ਤੋਂ ਨਾਰਾਜ਼ ਪੰਜਾਬ ਭਰ ਦੀਆਂ ਕਿਸਾਨ ਜਥੇਬੰਦੀਆਂ ਸੜਕਾਂ 'ਤੇ ਉਤਰ ਆਈਆਂ ਹਨ |
ਅੱਜ ਇਕ ਪਾਸੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ 3 ਘੰਟੇ ਲਈ ਪੰਜਾਬ ਭਰ ਚ ਰੇਲਵੇ ਟ੍ਰੈਕ ਜਾਮ ਕੀਤੇ
ਉਥੇ ਹੀ SKM ਨੇ ਪੰਜਾਬ ਭਰ 'ਚ  3 ਘੰਟੇ ਲਈ ਟੋਲ ਪਲਾਜਿਆਂ ਨੂੰ ਬੰਦ ਕਰ ਪ੍ਰਦਰਸ਼ਨ ਕੀਤੇ |
ਤਸਵੀਰਾਂ ਨੇ ਬਰਨਾਲਾ ਦੀਆਂ
ਜਿਥੇ ਸੰਯੁਕਤ ਕਿਸਾਨ ਮੋਰਚੇ ਦੇ ਵਲੋਂ ਬਰਨਾਲਾ-ਲੁਧਿਆਣਾ ਰਾਜ ਮਾਰਗ 'ਤੇ ਮਹਿਲ ਕਲਾਂ ਟੋਲ ਪਲਾਜ਼ਾ ਅਤੇ ਬਠਿੰਡਾ-ਚੰਡੀਗੜ੍ਹ ਰਾਸ਼ਟਰੀ ਰਾਜ ਮਾਰਗ 'ਤੇ ਸਥਿਤ ਬਡਬਰ ਟੋਲ ਪਲਾਜ਼ਾ ਨੂੰ ਟੋਲ ਫ੍ਰੀ ਕੀਤਾ ਗਿਆ | ਨਾਰਾਜ਼ ਕਿਸਾਨਾਂ ਨੇ ਕੇਂਦਰ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ।
ਇਸ ਮੌਕੇ ਕਿਸਾਨ ਆਗੂ ਰੁਲਦੂ ਸਿੰਘ ਮਾਨਸਾ ਨੇ ਵੀ ਸਮੂਹ ਕਿਸਾਨ ਜਥੇਬੰਦੀਆਂ ਨੂੰ ਇੱਕਜੁੱਟ ਹੋ ਕੇ ਇੱਕ ਮੰਚ ’ਤੇ ਸੰਘਰਸ਼ ਕਰਨ ਦੀ ਅਪੀਲ ਕੀਤੀ, ਕਿਸਾਨਾਂ ’ਤੇ ਇਸ ਤਰ੍ਹਾਂ ਦੇ ਅੱਤਿਆਚਾਰ ਕੀਤੇ ਜਾ ਰਹੇ ਹਨ, ਇਸ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ।

ਉਥੇ ਹੀ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਧਨੇਰ ਗਰੁੱਪ ਵੱਲੋਂ ਬਰਨਾਲਾ ਰੇਲਵੇ ਸਟੇਸ਼ਨ 'ਤੇ ਅੰਬਾਲਾ-ਬਠਿੰਡਾ ਰੇਲ ਮਾਰਗ ਨੂੰ ਜਾਮ ਕਰਕੇ ਦਿੱਲੀ ਬਾਰਡਰ 'ਤੇ ਕਿਸਾਨਾਂ ਸਮੇਤ ਕੇਂਦਰ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ ਤੇ ਰੋਸ਼ ਪ੍ਰਗਟਾਇਆ |

Subscribe Our Channel: ABP Sanjha   

 / @abpsanjha   Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/

Social Media Handles:
YouTube:   

 / abpsanjha  
Facebook:  

 / abpsanjha  
Twitter:  

 / abpsanjha  

Download ABP App for Apple: https://itunes.apple.com/in/app/abp-l...
Download ABP App for Android: https://play.google.com/store/appsapp....

ਵੀਡੀਓਜ਼ ਪੰਜਾਬ

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha

ਸ਼ਾਟ ਵੀਡੀਓ ਪੰਜਾਬ

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਟਾਪ ਹੈਡਲਾਈਨ

AAP Party: ਸਿਆਸੀ ਜਗਤ 'ਚ ਆਇਆ ਭੂਚਾਲ, 'ਆਪ' ਨੂੰ ਵੱਡਾ ਝਟਕਾ, ਕਾਰਜਕਾਰੀ ਪ੍ਰਧਾਨ ਨੇ ਅਹੁਦੇ ਤੋਂ ਦਿੱਤਾ ਅਸਤੀਫਾ...
ਸਿਆਸੀ ਜਗਤ 'ਚ ਆਇਆ ਭੂਚਾਲ, 'ਆਪ' ਨੂੰ ਵੱਡਾ ਝਟਕਾ, ਕਾਰਜਕਾਰੀ ਪ੍ਰਧਾਨ ਨੇ ਅਹੁਦੇ ਤੋਂ ਦਿੱਤਾ ਅਸਤੀਫਾ...
Conducts Raid On Former Minister: ਸਿਆਸੀ ਜਗਤ 'ਚ ਮੱਚੀ ਤਰਥੱਲੀ, ਸਾਬਕਾ ਮੰਤਰੀ ਨਾਲ ਜੁੜੇ ਅਹਾਤਿਆਂ 'ਤੇ ਅਚਾਨਕ ਛਾਪੇਮਾਰੀ, ਜਾਣੋ ਪੂਰਾ ਮਾਮਲਾ...
ਸਿਆਸੀ ਜਗਤ 'ਚ ਮੱਚੀ ਤਰਥੱਲੀ, ਸਾਬਕਾ ਮੰਤਰੀ ਨਾਲ ਜੁੜੇ ਅਹਾਤਿਆਂ 'ਤੇ ਅਚਾਨਕ ਛਾਪੇਮਾਰੀ, ਜਾਣੋ ਪੂਰਾ ਮਾਮਲਾ...
Punjab News: ਪੰਜਾਬ 'ਚ ਵੱਡੀ ਵਾਰਦਾਤ, ਕਾਂਗਰਸੀ ਆਗੂ ਗੋਲੀ ਲੱਗਣ ਨਾਲ ਗੰਭੀਰ ਜ਼ਖਮੀ, ਅੰਮ੍ਰਿਤਸਰ ਰੈਫਰ; ਜਾਣੋ ਪੂਰਾ ਮਾਮਲਾ...
ਪੰਜਾਬ 'ਚ ਵੱਡੀ ਵਾਰਦਾਤ, ਕਾਂਗਰਸੀ ਆਗੂ ਗੋਲੀ ਲੱਗਣ ਨਾਲ ਗੰਭੀਰ ਜ਼ਖਮੀ, ਅੰਮ੍ਰਿਤਸਰ ਰੈਫਰ; ਜਾਣੋ ਪੂਰਾ ਮਾਮਲਾ...
ABP Sanjha Top 10, 5 September 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ - Afternoon
ABP Sanjha Top 10, 5 September 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ - Afternoon

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Big News: ਵੱਡੀ ਵਾਰਦਾਤ, ਸੰਗੀਤ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਸੰਗੀਤਕਾਰ ਦੀ ਗਰਭਵਤੀ ਪਤਨੀ ਤੇ ਧੀ ਦਾ ਗੋਲੀਆਂ ਮਾਰ ਕੇ ਕਤਲ, ਹਮਲਾਵਰਾਂ ਨੇ ਘਰ 'ਚ ਵੜ੍ਹ ਕੇ...
ਵੱਡੀ ਵਾਰਦਾਤ, ਸੰਗੀਤ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਸੰਗੀਤਕਾਰ ਦੀ ਗਰਭਵਤੀ ਪਤਨੀ ਤੇ ਧੀ ਦਾ ਗੋਲੀਆਂ ਮਾਰ ਕੇ ਕਤਲ, ਹਮਲਾਵਰਾਂ ਨੇ ਘਰ 'ਚ ਵੜ੍ਹ ਕੇ...
ਅੱਜ 5 ਸਤੰਬਰ ਨੂੰ ਕਿੰਨੇ ਦਾ ਮਿਲੇਗਾ 1 ਲੀਟਰ ਪੈਟਰੋਲ? ਹੁਣੇ ਚੈੱਕ ਕਰ ਲਓ ਲਿਸਟ
ਅੱਜ 5 ਸਤੰਬਰ ਨੂੰ ਕਿੰਨੇ ਦਾ ਮਿਲੇਗਾ 1 ਲੀਟਰ ਪੈਟਰੋਲ? ਹੁਣੇ ਚੈੱਕ ਕਰ ਲਓ ਲਿਸਟ
ਪਟਿਆਲਾ MP ਦਾ SIR 'ਚ ਵੋਟ ਗਾਇਬ, ਧਰਮਵੀਰ ਗਾਂਧੀ ਨੇ ਕਿਹਾ - ਜਦੋਂ ਮੈਨੂੰ ਦਿੱਕਤ ਹੋਈ ਤਾਂ ਆਮ ਲੋਕਾਂ ਦਾ...
ਪਟਿਆਲਾ MP ਦਾ SIR 'ਚ ਵੋਟ ਗਾਇਬ, ਧਰਮਵੀਰ ਗਾਂਧੀ ਨੇ ਕਿਹਾ - ਜਦੋਂ ਮੈਨੂੰ ਦਿੱਕਤ ਹੋਈ ਤਾਂ ਆਮ ਲੋਕਾਂ ਦਾ...
ਕੀ ਅੱਜ 14.2 ਕਿਲੋ ਵਾਲੇ ਗੈਸ ਸਿਲੰਡਰ ਦੇ ਬਦਲ ਗਏ ਰੇਟ? ਜਾਣੋ ਕੀਮਤ
ਕੀ ਅੱਜ 14.2 ਕਿਲੋ ਵਾਲੇ ਗੈਸ ਸਿਲੰਡਰ ਦੇ ਬਦਲ ਗਏ ਰੇਟ? ਜਾਣੋ ਕੀਮਤ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 5 ਸਤੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 5 ਸਤੰਬਰ 2026
Punjab News : ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਦੇ DA ਨੂੰ ਲੈ ਕੇ ਵੱਡਾ ਅੱਪਡੇਟ , ਪੰਜਾਬ ਸਰਕਾਰ ਲੈ ਸਕਦੀ ਵੱਡਾ ਫ਼ੈਸਲਾ 
Punjab News : ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਦੇ DA ਨੂੰ ਲੈ ਕੇ ਵੱਡਾ ਅੱਪਡੇਟ , ਪੰਜਾਬ ਸਰਕਾਰ ਲੈ ਸਕਦੀ ਵੱਡਾ ਫ਼ੈਸਲਾ 
Bryan Johnson : ਸ਼ਾਮ 5 ਵਜੇ ਤੋਂ ਬਾਅਦ ਗਰਲਫ੍ਰੈਂਡ ਨਾਲ ਬਹਿਸ ਨਹੀਂ ਕਰਦਾ ਇਹ ਸ਼ਖ਼ਸ ! ਵਜ੍ਹਾ ਜਾਣ ਕੇ ਰਹਿ ਜਾਓਗੇ ਹੈਰਾਨ
Bryan Johnson : ਸ਼ਾਮ 5 ਵਜੇ ਤੋਂ ਬਾਅਦ ਗਰਲਫ੍ਰੈਂਡ ਨਾਲ ਬਹਿਸ ਨਹੀਂ ਕਰਦਾ ਇਹ ਸ਼ਖ਼ਸ ! ਵਜ੍ਹਾ ਜਾਣ ਕੇ ਰਹਿ ਜਾਓਗੇ ਹੈਰਾਨ
Sukhpal Khaira ਨੇ ਡਾ. ਗੁਰਪ੍ਰੀਤ ਕੌਰ ਮਾਨ ਦਾ ਲੀਗਲ ਨੋਟਿਸ ਪਾੜਿਆ , ਕਿਹਾ - ਜੋ ਕਰਨਾ ਹੈ ਕਰ ਲਓ, ਮੈਂ ਜਵਾਬ ਨਹੀਂ ਦਿਆਂਗਾ
Sukhpal Khaira ਨੇ ਡਾ. ਗੁਰਪ੍ਰੀਤ ਕੌਰ ਮਾਨ ਦਾ ਲੀਗਲ ਨੋਟਿਸ ਪਾੜਿਆ , ਕਿਹਾ - ਜੋ ਕਰਨਾ ਹੈ ਕਰ ਲਓ, ਮੈਂ ਜਵਾਬ ਨਹੀਂ ਦਿਆਂਗਾ
Embed widget