Farmer Protest | Chandigradh | ਝੋਨੇ ਦੀ ਖ਼ਰੀਦ ਨੂੰ ਲੈਕੇ ਕਿਸਾਨਾਂ ਦਾ ਜ਼ਬਰਦਸਤ ਪ੍ਰਦਰਸ਼ਨ | Paddy | Abp Sanjha
Farmer Protest | Chandigradh | ਝੋਨੇ ਦੀ ਖ਼ਰੀਦ ਨੂੰ ਲੈਕੇ ਕਿਸਾਨਾਂ ਦਾ ਜ਼ਬਰਦਸਤ ਪ੍ਰਦਰਸ਼ਨ | Paddy | Abp Sanjha
ਮੁੱਖ ਮੰਤਰੀ ਵੱਲੋਂ ਵੱਖ ਵੱਖ ਕਿਸਾਨ ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਸ਼ੁਰੂ
ਮੁੱਖ ਮੰਤਰੀ ਨੇ ਝੋਨੇ ਦੀ ਨਿਰਵਿਘਨ ਖਰੀਦ ਅਤੇ ਲਿਫਟਿੰਗ ਨੂੰ ਯਕੀਨੀ ਬਣਾਉਣ ਲਈ ਕੀਤੇ ਗਏ ਪ੍ਰਬੰਧਾਂ ਬਾਰੇ ਕਿਸਾਨਾਂ ਆਗੂਆਂ ਨੂੰ ਜਾਣੂੰ ਕਰਵਾਇਆ
ਕਿਸਾਨ ਆਗੂਆਂ ਨੇ ਮੰਡੀਆਂ ਵਿੱਚ ਕਿਸਾਨਾਂ ਨੂੰ ਦਰਪੇਸ਼ ਸਮੱਸਿਆਵਾਂ ਬਾਰੇ ਦੱਸਿਆ
ਕਿਸਾਨਾਂ ਦੀ ਮਿਹਨਤ ਨਾਲ ਪਾਲੀ ਫਸਲ MSP ਉੱਤੇ ਹੀ ਵਿਕੇਗੀ, ਕਿਸਾਨਾਂ ਨੂੰ MSP ਤੋਂ ਘੱਟ ਰੇਟ ਉੱਤੇ ਝੋਨਾ ਵੇਚਣ ਲਈ ਮਜਬੂਰ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਹੋਵੇਗੀ
ਮੁੱਖ ਮੰਤਰੀ ਨੇ ਦੱਸਿਆ-ਕੇਂਦਰੀ ਖੁਰਾਕ, ਜਨਤਕ ਵੰਡ ਅਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਪ੍ਰਹਿਲਦ ਜੋਸ਼ੀ ਨੂੰ ਮਿਲ ਕੇ ਸਮੁੱਚੀ ਜਾਣਕਾਰੀ ਦਿੱਤੀ
ਹੁਣ ਤੱਕ ਮੰਡੀਆਂ ਵਿੱਚ 18.31 ਲੱਖ ਮੀਟ੍ਰਿਕ ਟਨ ਝੋਨੇ ਦੀ ਆਮਦ, 16.37 ਲੱਖ ਮੀਟ੍ਰਿਕ ਟਨ ਖਰੀਦਿਆ, ਮੰਡੀਆਂ ਵਿੱਚ ਪਹੁੰਚੀ 90 ਫੀਸਦੀ ਫਸਲ ਖਰੀਦੀ
ਕਿਸਾਨਾਂ ਨੂੰ ਅਦਾਇਗੀ ਲਈ 3000 ਕਰੋੜ ਰੁਪਏ ਜਾਰੀ