ਪੜਚੋਲ ਕਰੋ

Farmer protest Haryana | ਹਰਿਆਣਾ 'ਚ ਭੜਕੇ ਕਿਸਾਨ - CM ਤੇ PM ਦਾ ਫ਼ੂਕਿਆ ਪੁਤਲਾ

Farmer protest Haryana | ਹਰਿਆਣਾ 'ਚ ਭੜਕੇ ਕਿਸਾਨ - CM ਤੇ PM ਦਾ ਫ਼ੂਕਿਆ ਪੁਤਲਾ

#delhichalo #farmersprotest2024 #delhiFarmersprotest #haryanapoliceupdate #KisanProtest #Shambhuborder #teargas #FarmersDetained #SKM #SamyuktKisanMorcha #Farmers #Kisan #BhagwantMann #AAPPunjab #RahulGandhi #Congress #NarendraModi #BJP #Punjab #PunjabNews

ਸਰਹੱਦਾਂ ਉਪਰ ਪੰਜਾਬ ਦੇ ਕਿਸਾਨਾਂ 'ਤੇ ਕੀਤੀ ਗਈ ਸਰਕਾਰੀ ਕਾਰਵਾਈ ਤੋਂ ਹਰਿਆਣਾ ਦੇ ਕਿਸਾਨ ਬੇਹੱਦ ਨਾਰਾਜ਼ ਹਨ |
ਗੁੱਸੇ 'ਚ ਆਏ ਕਿਸਾਨਾਂ ਨੇ ਯਮੁਨਾਨਗਰ 'ਚ ਮੁੱਖ ਮੰਤਰੀ ਅਤੇ ਪ੍ਰਧਾਨ ਮੰਤਰੀ ਵਿਰੁੱਧ ਪੁਤਲਾ ਫੂਕ ਮੁਜ਼ਾਹਰਾ ਕੀਤਾ |
ਭਾਰਤੀ ਕਿਸਾਨ ਯੂਨੀਅਨ ਟਿਕੈਤ ਗਰੁੱਪ ਅਤੇ ਕੁੱਲ ਹਿੰਦ ਕਿਸਾਨ ਸਭਾ ਦੇ ਬੈਨਰ ਹੇਠ ਕਿਸਾਨਾਂ ਨੇ ਮਿੰਨੀ ਸਕੱਤਰੇਤ ਦੇ ਸਾਹਮਣੇ ਮੰਡੀ ਦੇ ਗੇਟ ’ਤੇ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ। ਕਿਸਾਨਾਂ ਨੇ ਸਰਕਾਰ ਵਿਰੋਧੀ ਨਾਅਰੇਬਾਜ਼ੀ ਕਰਦਿਆਂ ਕਿਹਾ ਕਿ ਸਮੁੱਚੇ ਦੇਸ਼ ਦੇ ਕਿਸਾਨ ਇੱਕ ਹਨ ਅਤੇ ਉਨ੍ਹਾਂ ਨਾਲ ਕਿਸੇ ਵੀ ਤਰ੍ਹਾਂ ਦੀ ਵਧੀਕੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਗੁੱਸੇ ਵਿੱਚ ਆਏ ਕਿਸਾਨਾਂ ਨੇ ਯਮੁਨਾਨਗਰ ਜਗਾਧਰੀ ਰੋਡ ਜਾਮ ਕਰ ਦਿੱਤੀ, ਜਿਸ ਕਾਰਨ ਦੋਵੇਂ ਪਾਸੇ ਵਾਹਨਾਂ ਦੀਆਂ ਲੰਬੀਆਂ ਕਤਾਰਾਂ ਲੱਗ ਗਈਆਂ। ਹਾਲਾਂਕਿ ਪੁਲਸ ਨੇ ਤੁਰੰਤ ਕਾਰਵਾਈ ਕਰਦਿਆਂ ਕਿਸਾਨਾਂ ਨੂੰ ਅਜਿਹਾ ਨਾ ਕਰਨ ਲਈ ਸਮਝਾਇਆ, ਜਿਸ ਤੋਂ ਬਾਅਦ ਕਿਸਾਨਾਂ ਨੇ ਜਾਮ ਖੋਲ੍ਹ ਦਿੱਤਾ|

Subscribe Our Channel: ABP Sanjha   

 / @abpsanjha   Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/

Social Media Handles:
YouTube:   

 / abpsanjha  
Facebook:  

 / abpsanjha  
Twitter:  

 / abpsanjha  

Download ABP App for Apple: https://itunes.apple.com/in/app/abp-l...
Download ABP App for Android: https://play.google.com/store/appsapp....

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਟਾਪ ਹੈਡਲਾਈਨ

ਚੰਡੀਗੜ੍ਹ 'ਚ PM ਮੋਦੀ ਦੇ ਪਾੜੇ ਪੋਸਟਰ, DSP ਨਾਲ ਭਿੜੇ ਭਾਜਪਾ ਆਗੂ; ਪੀਐਮ ਦੀ ਸਟੇਜ ਤੱਕ ਪਹੁੰਚਿਆ ਅਵਾਰਾ ਕੁੱਤਾ
ਚੰਡੀਗੜ੍ਹ 'ਚ PM ਮੋਦੀ ਦੇ ਪਾੜੇ ਪੋਸਟਰ, DSP ਨਾਲ ਭਿੜੇ ਭਾਜਪਾ ਆਗੂ; ਪੀਐਮ ਦੀ ਸਟੇਜ ਤੱਕ ਪਹੁੰਚਿਆ ਅਵਾਰਾ ਕੁੱਤਾ
ਪੰਜਾਬ ਦੇ ਲੱਖਾਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਲੈਕੇ ਵੱਡੀ ਖ਼ਬਰ! ਹਾਈਕੋਰਟ ਨੇ ਸੁਣਾਇਆ ਆਹ ਫੈਸਲਾ
ਪੰਜਾਬ ਦੇ ਲੱਖਾਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਲੈਕੇ ਵੱਡੀ ਖ਼ਬਰ! ਹਾਈਕੋਰਟ ਨੇ ਸੁਣਾਇਆ ਆਹ ਫੈਸਲਾ
ਅਮਰੀਕਾ 'ਚ PR ਹੋਣ ਵਾਲੇ ਲੋਕਾਂ ਨੂੰ ਲੱਗਿਆ ਵੱਡਾ ਝਟਕਾ, ਬਦਲ ਗਏ ਨਿਯਮ
ਅਮਰੀਕਾ 'ਚ PR ਹੋਣ ਵਾਲੇ ਲੋਕਾਂ ਨੂੰ ਲੱਗਿਆ ਵੱਡਾ ਝਟਕਾ, ਬਦਲ ਗਏ ਨਿਯਮ
ਲੁਧਿਆਣਾ 'ਚ ਪਨਬਸ ਡਰਾਈਵਰ ਨਿਕਲਿਆ ਨਸ਼ਾ ਤਸਕਰ, ਡਿਪੋ ਦੀ ਚੈਕਿੰਗ ਟੀਮ ਨੇ ਕੀਤੀ ਰਿਪੋਰਟ; 12 ਕਿਲੋ ਭੁੱਕੀ ਬਰਾਮਦ
ਲੁਧਿਆਣਾ 'ਚ ਪਨਬਸ ਡਰਾਈਵਰ ਨਿਕਲਿਆ ਨਸ਼ਾ ਤਸਕਰ, ਡਿਪੋ ਦੀ ਚੈਕਿੰਗ ਟੀਮ ਨੇ ਕੀਤੀ ਰਿਪੋਰਟ; 12 ਕਿਲੋ ਭੁੱਕੀ ਬਰਾਮਦ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਲੁਧਿਆਣਾ 'ਚ ਪਨਬਸ ਡਰਾਈਵਰ ਨਿਕਲਿਆ ਨਸ਼ਾ ਤਸਕਰ, ਡਿਪੋ ਦੀ ਚੈਕਿੰਗ ਟੀਮ ਨੇ ਕੀਤੀ ਰਿਪੋਰਟ; 12 ਕਿਲੋ ਭੁੱਕੀ ਬਰਾਮਦ
ਲੁਧਿਆਣਾ 'ਚ ਪਨਬਸ ਡਰਾਈਵਰ ਨਿਕਲਿਆ ਨਸ਼ਾ ਤਸਕਰ, ਡਿਪੋ ਦੀ ਚੈਕਿੰਗ ਟੀਮ ਨੇ ਕੀਤੀ ਰਿਪੋਰਟ; 12 ਕਿਲੋ ਭੁੱਕੀ ਬਰਾਮਦ
ਲੁਧਿਆਣਾ 'ਚ ਵਾਪਰਿਆ ਵੱਡਾ ਹਾਦਸਾ, ਮਹਿਲਾ ਕੌਂਸਲਰ ਦੀ ਕਾਰ ਨੂੰ ਮਾਰੀ ਟੱਕਰ; ਮੱਚੀ ਹਫੜਾ-ਦਫੜੀ
ਲੁਧਿਆਣਾ 'ਚ ਵਾਪਰਿਆ ਵੱਡਾ ਹਾਦਸਾ, ਮਹਿਲਾ ਕੌਂਸਲਰ ਦੀ ਕਾਰ ਨੂੰ ਮਾਰੀ ਟੱਕਰ; ਮੱਚੀ ਹਫੜਾ-ਦਫੜੀ
ਭੁੱਖ ਹੜਤਾਲ 'ਤੇ ਬੈਠੇ ਸੋਨਮ ਵਾਂਗਚੁੱਕ ਨੂੰ 21ਵੇਂ ਦਿਨ ਪੁਲਿਸ ਨੇ ਹਟਾਇਆ, ਜੰਤਰ-ਮੰਤਰ ਤੋਂ ਲੈ ਗਈ ਹਸਪਤਾਲ
ਭੁੱਖ ਹੜਤਾਲ 'ਤੇ ਬੈਠੇ ਸੋਨਮ ਵਾਂਗਚੁੱਕ ਨੂੰ 21ਵੇਂ ਦਿਨ ਪੁਲਿਸ ਨੇ ਹਟਾਇਆ, ਜੰਤਰ-ਮੰਤਰ ਤੋਂ ਲੈ ਗਈ ਹਸਪਤਾਲ
ਪੰਜਾਬ ਦੇ 8 ਜ਼ਿਲ੍ਹਿਆਂ ਵਿੱਚ ਹੁੰਮਸ ਨੂੰ ਲੈਕੇ ਅਲਰਟ ਜਾਰੀ, ਮੌਸਮ ਨੂੰ ਲੈਕੇ ਵੱਡੀ ਭਵਿੱਖਬਾਣੀ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ 8 ਜ਼ਿਲ੍ਹਿਆਂ ਵਿੱਚ ਹੁੰਮਸ ਨੂੰ ਲੈਕੇ ਅਲਰਟ ਜਾਰੀ, ਮੌਸਮ ਨੂੰ ਲੈਕੇ ਵੱਡੀ ਭਵਿੱਖਬਾਣੀ; ਜਾਣੋ ਅਗਲੇ ਦਿਨਾਂ ਦਾ ਹਾਲ
RBI News: ਰੁੱਕ ਗਈ ਪੇਮੈਂਟ ਤਾਂ 7500 'ਚ ਮਿਲੇਗਾ 1 ਲੱਖ ਦਾ ਰਿਫੰਡ, RBI ਲੈਕੇ ਆਇਆ ਨਵਾਂ ਨਿਯਮ? ਜਾਣੋ ਸਰਕਾਰ ਨੇ ਕੀ ਕਿਹਾ
RBI News: ਰੁੱਕ ਗਈ ਪੇਮੈਂਟ ਤਾਂ 7500 'ਚ ਮਿਲੇਗਾ 1 ਲੱਖ ਦਾ ਰਿਫੰਡ, RBI ਲੈਕੇ ਆਇਆ ਨਵਾਂ ਨਿਯਮ? ਜਾਣੋ ਸਰਕਾਰ ਨੇ ਕੀ ਕਿਹਾ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਜੁਲਾਈ 2026
Breaking : ਹਰਜੀਤ ਸਿੰਘ ਗਰੇਵਾਲ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਨਵੇਂ ਚੇਅਰਮੈਨ ਨਿਯੁਕਤ
Breaking : ਹਰਜੀਤ ਸਿੰਘ ਗਰੇਵਾਲ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਨਵੇਂ ਚੇਅਰਮੈਨ ਨਿਯੁਕਤ
PF Balance : 50% ਕਰਮਚਾਰੀ ਸਿਰਫ਼ 10 ਤੋਂ 20 ਹਜ਼ਾਰ ਰੁਪਏ ਨਾਲ ਹੀ ਹੋ ਰਹੇ ਰਿਟਾਇਰ, EPFO ਨੇ ਦੱਸਿਆ PF ਖਾਤਿਆਂ ਦਾ ਸੱਚ
PF Balance : 50% ਕਰਮਚਾਰੀ ਸਿਰਫ਼ 10 ਤੋਂ 20 ਹਜ਼ਾਰ ਰੁਪਏ ਨਾਲ ਹੀ ਹੋ ਰਹੇ ਰਿਟਾਇਰ, EPFO ਨੇ ਦੱਸਿਆ PF ਖਾਤਿਆਂ ਦਾ ਸੱਚ
Embed widget