Farmer protest | ਹੁਣ ਕਿਸਾਨਾਂ ਵੇ ਚੰਡੀਗੜ੍ਹ ਵੱਲ ਘੱਤੀਆਂ ਵਹੀਰਾਂ

Farmer protest | ਹੁਣ ਕਿਸਾਨਾਂ ਵੇ ਚੰਡੀਗੜ੍ਹ ਵੱਲ ਘੱਤੀਆਂ ਵਹੀਰਾਂ

#Firozpur #Farmerprotest #chandigarh

ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਵੱਖ-ਵੱਖ ਕਿਸਾਨ ਜਥੇਬੰਦੀਆਂ ਵੱਲੋਂ ਕੇਂਦਰ ਸਰਕਾਰ ਖ਼ਿਲਾਫ਼ ਫਿਰ ਤੋਂ ਮੋਰਚਾ ਖੋਲ੍ਹਿਆ ਜਾ ਰਿਹਾ ਹੈ
ਦਿੱਲੀ ਅੰਦੋਲਨ ਦੀਆਂ ਰਹਿੰਦੀਆਂ ਅਧੂਰੀਆਂ ਮੰਗਾਂ ਮਨਵਾਉਣ ਲਈ ਕਿਸਾਨ ਜਥੇਬੰਦੀਆਂ ਵਲੋਂ ਦੇਸ਼ ਭਰ ਦੀਆਂ ਰਾਜਧਾਨੀਆਂ ਵਿੱਚ ਤਿੰਨ ਰੋਜ਼ਾ ਮੋਰਚਾ ਲਾਇਆ ਜਾ ਰਿਹਾ ਹੈ।
ਜਿਸ ਦੇ ਚਲਦਿਆਂ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੀ ਤਰਫੋਂ 26 ਤੋਂ 28 ਨਵੰਬਰ ਦੇ 3 ਦਿਨਾਂ ਮੋਰਚੇ ਲਈ ਚੰਡੀਗੜ੍ਹ ਵੱਲ ਵਹੀਰਾਂ ਘਤ ਲਾਈਆ ਗਈਆਂ ਹਨ
ਇਸ ਸੱਦੇ ਦੇ ਤਹਿਤ ਫ਼ਿਰੋਜ਼ਪੁਰ ਤੋਂ ਚੰਡੀਗੜ੍ਹ ਲਈ ਟਰੈਕਟਰ ਟਰਾਲੀਆਂ ਸਮੇਤ ਵੱਡਾ ਕਾਫ਼ਲਾ ਰਵਾਨਾ ਹੋਇਆ | ਜਿਨ੍ਹਾਂ ਦਾ ਕਹਿਣਾ ਹੈ ਕਿ ਆਪਣੇ ਹੱਕ ਤੇ ਇਨਸਾਫ਼ ਲੈਣ ਲਈ ਉਹ ਹਰ ਮੂੰਹੀਮ ਚ ਹਿੱਸਾ ਲੈਂਦੇ ਰਹਿਣਗੇ ਤੇ ਸਰਕਾਰਾਂ ਨੂੰ ਮੰਗਾਂ ਮਨਣ 'ਤੇ ਮਜ਼ਬੂਰ ਹੋਣਾ ਪਵੇਗਾ 
Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/

Social Media Handles:
YouTube:   

 / abpsanjha  

Facebook:  

 / abpsanjha  
Twitter:  

 / abpsanjha  

Download ABP App for Apple: https://itunes.apple.com/in/app/abp-l...
Download ABP App for Android: https://play.google.com/store/apps/de...

JOIN US ON

Telegram
Sponsored Links by Taboola