ਪੜਚੋਲ ਕਰੋ

Farmer protest | ਪੰਜਾਬ ਭਰ 'ਚ ਬੱਸਾਂ ਦਾ ਚੱਕਾ ਜਾਮ | PRTC- Punbus

Farmer protest | ਪੰਜਾਬ ਭਰ 'ਚ ਬੱਸਾਂ ਦਾ ਚੱਕਾ ਜਾਮ | PRTC- Punbus

ਭਲਕੇ ਯਾਨੀ ਕਿ 16 ਫਰਵਰੀ ਨੂੰ ਪੰਜਾਬ 'ਚ ਚੱਕਾ ਜਾਮ ਰਹੇਗਾ ।
ਕਿਸਾਨਾਂ ਦੇ ਭਾਰਤ ਬੰਦ ਦੇ ਸੱਦੇ ਨੂੰ ਪਨਬਸ ਅਤੇ PRTC ਵਲੋਂ ਸਮਰਥਨ ਮਿਲ ਗਿਆ ਹੈ |
ਜਿਸ ਦੇ ਤਹਿਤ ਸੂਬੇ 'ਚ ਸਰਕਾਰੀ ਬੱਸਾਂ ਸੜਕਾਂ ਤੇ ਨਹੀਂ ਦੋੜਣਗੀਆਂ |
ਹਾਲਾਂਕਿ ਇਸ ਦੇ ਨਾਲ ਆਮ ਲੋਕਾਂ ਲਈ ਮੁਸ਼ਕਿਲਾਂ ਵਧਣਗੀਆਂ
ਲੇਕਿਨ ਕਿਸਾਨ ਜਥੇਬੰਦੀਆਂ ਦੇ ਭਾਰਤ ਬੰਦ ਦੇ ਸੱਦੇ ਨੂੰ ਪਨਬਸ ਅਤੇ PRTC ਵਲੋਂ ਸਮਰਥਨ ਦਿੱਤਾ ਗਿਆ ਹੈ |
ਜ਼ਿਕਰ ਏ ਖਾਸ ਹੈ ਕਿ ਦਿੱਲੀ ਕੂਚ ਦੌਰਾਨ ਹਰਿਆਣਾ ਬਾਰਡਰਾਂ 'ਤੇ ਜੋ ਕਾਰਵਾਈ ਕਿਸਾਨਾਂ ਉਪਰ ਕੀਤੀ ਗਈ ਹੈ
ਉਸ ਤੋਂ ਕਿਸਾਨ ਨਾਰਾਜ਼ ਹਨ | ਕਿਸਾਨ ਆਪਣੀਆਂ ਮੰਗਾਂ ਲੈ ਕੇ ਦਿੱਲੀ ਜਾਣਾ ਚਾਹੁੰਦੇ ਹਨ |
ਹਾਲਾਂਕਿ ਇਸ ਮਸਲੇ ਦੇ ਹੱਲ ਸੰਬੰਧੀ 14 ਕਿਸਾਨ ਜਥੇਬੰਦੀਆਂ ਦੀ ਕੇਂਦਰੀ ਮੰਤਰੀਆਂ ਨਾਲ ਗਲਬਾਤ ਜਾਰੀ ਹੈ |
ਇਸੀ ਵਿਚਾਲੇ ਖਬਰ ਆਈ ਹੈ  ਪਨਬਸ ਅਤੇ PRTC ਵਲੋਂ ਕਿਸਾਨ ਜਥੇਬੰਦੀਆਂ ਵਲੋਂ ਐਲਾਨੇ ਭਾਰਤ ਬੰਦ ਦੇ ਸੱਦੇ ਨੂੰ ਸਮਰਥਨ ਦਿੱਤਾ ਗਿਆ ਹੈ |
#delhichalo #farmersprotest2024 #delhiFarmersprotest #haryanapoliceupdate #KisanProtest #Shambhuborder #teargas #FarmersDetained #SKM #SamyuktKisanMorcha #Farmers #Kisan #BhagwantMann #AAPPunjab #RahulGandhi #Congress #NarendraModi #BJP #Punjab #PunjabNews

 

Subscribe Our Channel: ABP Sanjha   

 / @abpsanjha   Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/


Social Media Handles:
YouTube:   

 / abpsanjha  
Facebook:  

 / abpsanjha  
Twitter:  

 / abpsanjha  


Download ABP App for Apple: https://itunes.apple.com/in/app/abp-l...
Download ABP App for Android: https://play.google.com/store/appsapp....

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਟਾਪ ਹੈਡਲਾਈਨ

ਪਰਵਿੰਦਰ ਝੋਟਾ ਕਤਲਕਾਂਡ ਮਾਮਲੇ 'ਚ ਦੇਰ ਰਾਤ ਮਾਨਸਾ ਪਹੁੰਚੀ CBI ਦੀ ਟੀਮ, ਪੁਲਿਸ ਨੇ ਕੇਸ ਦੀਆਂ ਫਾਈਲਾਂ ਸੌਂਪੀਆਂ; ਅੱਜ ਪਰਿਵਾਰ ਨਾਲ ਕਰੇਗੀ ਮੁਲਾਕਾਤ
ਪਰਵਿੰਦਰ ਝੋਟਾ ਕਤਲਕਾਂਡ ਮਾਮਲੇ 'ਚ ਦੇਰ ਰਾਤ ਮਾਨਸਾ ਪਹੁੰਚੀ CBI ਦੀ ਟੀਮ, ਪੁਲਿਸ ਨੇ ਕੇਸ ਦੀਆਂ ਫਾਈਲਾਂ ਸੌਂਪੀਆਂ; ਅੱਜ ਪਰਿਵਾਰ ਨਾਲ ਕਰੇਗੀ ਮੁਲਾਕਾਤ
ABP Sanjha Top 10, 21 October 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ - Morning
ABP Sanjha Top 10, 21 October 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ - Morning
Punjab News : ਪੰਜਾਬ ਕਾਂਗਰਸ ਦੇ ਸਾਬਕਾ MLA ਦਾ ਗੰਨਮੈਨ ਅਫੀਮ ਸਮੇਤ ਗ੍ਰਿਫ਼ਤਾਰ, 2 ਹੋਰ ਸਾਥੀ ਵੀ ਕਾਬੂ
Punjab News : ਪੰਜਾਬ ਕਾਂਗਰਸ ਦੇ ਸਾਬਕਾ MLA ਦਾ ਗੰਨਮੈਨ ਅਫੀਮ ਸਮੇਤ ਗ੍ਰਿਫ਼ਤਾਰ, 2 ਹੋਰ ਸਾਥੀ ਵੀ ਕਾਬੂ
ABP Sanjha Top 10, 20 October 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ - Evening
ABP Sanjha Top 10, 20 October 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ - Evening

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਟਾਈਗਰ ਸ਼ਰਾਫ ਮਾਮਲੇ 'ਚ ਦਿੱਲੀ ਪੁਲਿਸ ਨੇ 4 ਮੁਲਜ਼ਮਾਂ ਨੂੰ ਕੀਤਾ ਗ੍ਰਿਫਤਾਰ, ਸਲਮਾਨ ਖਾਨ ਦੇ ਘਰ ਦੀ ਵੀ ਹੋਈ ਸੀ ਰੇਕੀ; ਹੋਇਆ ਵੱਡਾ ਖੁਲਾਸਾ
ਟਾਈਗਰ ਸ਼ਰਾਫ ਮਾਮਲੇ 'ਚ ਦਿੱਲੀ ਪੁਲਿਸ ਨੇ 4 ਮੁਲਜ਼ਮਾਂ ਨੂੰ ਕੀਤਾ ਗ੍ਰਿਫਤਾਰ, ਸਲਮਾਨ ਖਾਨ ਦੇ ਘਰ ਦੀ ਵੀ ਹੋਈ ਸੀ ਰੇਕੀ; ਹੋਇਆ ਵੱਡਾ ਖੁਲਾਸਾ
ਪਰਵਿੰਦਰ ਝੋਟਾ ਕਤਲਕਾਂਡ ਮਾਮਲੇ 'ਚ ਦੇਰ ਰਾਤ ਮਾਨਸਾ ਪਹੁੰਚੀ CBI ਦੀ ਟੀਮ, ਪੁਲਿਸ ਨੇ ਕੇਸ ਦੀਆਂ ਫਾਈਲਾਂ ਸੌਂਪੀਆਂ; ਅੱਜ ਪਰਿਵਾਰ ਨਾਲ ਕਰੇਗੀ ਮੁਲਾਕਾਤ
ਪਰਵਿੰਦਰ ਝੋਟਾ ਕਤਲਕਾਂਡ ਮਾਮਲੇ 'ਚ ਦੇਰ ਰਾਤ ਮਾਨਸਾ ਪਹੁੰਚੀ CBI ਦੀ ਟੀਮ, ਪੁਲਿਸ ਨੇ ਕੇਸ ਦੀਆਂ ਫਾਈਲਾਂ ਸੌਂਪੀਆਂ; ਅੱਜ ਪਰਿਵਾਰ ਨਾਲ ਕਰੇਗੀ ਮੁਲਾਕਾਤ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 21 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 21 ਅਕਤੂਬਰ 2026
iPhone 17 Pro Max : ਡੇਢ ਲੱਖ ਵਾਲਾ iPhone 17 Pro Max ਹੁਣ 87 ਹਜ਼ਾਰ ਰੁਪਏ 'ਚ ! Flipkart ’ਤੇ ਮਿਲ ਰਹੀ ਵੱਡੀ ਛੋਟ
iPhone 17 Pro Max : ਡੇਢ ਲੱਖ ਵਾਲਾ iPhone 17 Pro Max ਹੁਣ 87 ਹਜ਼ਾਰ ਰੁਪਏ 'ਚ ! Flipkart ’ਤੇ ਮਿਲ ਰਹੀ ਵੱਡੀ ਛੋਟ
Diwali Business Idea : ਦੀਵਾਲੀ ’ਤੇ ਸ਼ੁਰੂ ਕਰੋ ਇਹ ਕਾਰੋਬਾਰ, 10 ਹਜ਼ਾਰ ਰੁਪਏ ਤੋਂ ਕਰ ਸਕਦੇ ਹੋ ਸ਼ੁਰੂਆਤ
Diwali Business Idea : ਦੀਵਾਲੀ ’ਤੇ ਸ਼ੁਰੂ ਕਰੋ ਇਹ ਕਾਰੋਬਾਰ, 10 ਹਜ਼ਾਰ ਰੁਪਏ ਤੋਂ ਕਰ ਸਕਦੇ ਹੋ ਸ਼ੁਰੂਆਤ
Punjab News: ਪੰਜਾਬ ਮੁੱਖ ਸਕੱਤਰ ਨੂੰ 28 ਅਕਤੂਬਰ ਨੂੰ ਹਾਈ ਕੋਰਟ ਵਿੱਚ ਤਲਬ ਕੀਤਾ ਗਿਆ, ਇਸ ਮਾਮਲੇ 'ਚ ਅਦਾਲਤ ਨੇ ਕੀਤੀ ਸਖ਼ਤ ਕਾਰਵਾਈ; 2 ਲੱਖ ਜੁਰਮਾਨੇ 'ਤੇ ਪਹਿਲਾਂ ਹੀ...
ਪੰਜਾਬ ਮੁੱਖ ਸਕੱਤਰ ਨੂੰ 28 ਅਕਤੂਬਰ ਨੂੰ ਹਾਈ ਕੋਰਟ ਵਿੱਚ ਤਲਬ ਕੀਤਾ ਗਿਆ, ਇਸ ਮਾਮਲੇ 'ਚ ਅਦਾਲਤ ਨੇ ਕੀਤੀ ਸਖ਼ਤ ਕਾਰਵਾਈ; 2 ਲੱਖ ਜੁਰਮਾਨੇ 'ਤੇ ਪਹਿਲਾਂ ਹੀ...
Punjab News : ਸ੍ਰੀ ਹਰਿਮੰਦਰ ਸਾਹਿਬ ਵਿਖੇ ਫੁੱਟ-ਫੁੱਟ ਕੇ ਰੋ ਪਈ ਅਦਾਕਾਰਾ , ਬੋਲੀ- ਮਾਂ ਦੀ ਬਹੁਤ ਯਾਦ ਆ ਰਹੀ ਹੈ
Punjab News : ਸ੍ਰੀ ਹਰਿਮੰਦਰ ਸਾਹਿਬ ਵਿਖੇ ਫੁੱਟ-ਫੁੱਟ ਕੇ ਰੋ ਪਈ ਅਦਾਕਾਰਾ , ਬੋਲੀ- ਮਾਂ ਦੀ ਬਹੁਤ ਯਾਦ ਆ ਰਹੀ ਹੈ
Electricity Crisis: ਬਿਜਲੀ ਸੰਕਟ ਦਾ ਖ਼ਤਰਾ ! ਰਾਤ ਨੂੰ ਛਾ ਸਕਦਾ ਹੈ ਹਨੇਰਾ? 9 ਸੂਬਿਆਂ ਨੇ ਮੰਗੀ ਵਾਧੂ ਬਿਜਲੀ
Electricity Crisis : ਬਿਜਲੀ ਸੰਕਟ ਦਾ ਖ਼ਤਰਾ ! ਰਾਤ ਨੂੰ ਛਾ ਸਕਦਾ ਹੈ ਹਨੇਰਾ? 9 ਸੂਬਿਆਂ ਨੇ ਮੰਗੀ ਵਾਧੂ ਬਿਜਲੀ
Embed widget