Farmer Protest : ਸੰਗਰੂਰ 'ਚ ਕਿਸਾਨਾਂ ਦੇ ਧਰਨੇ ਦਾ ਅੱਜ 12ਵਾਂ ਦਿਨ

Continues below advertisement

Farmer protest: ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਪਿਛਲੇ 11 ਦਿਨਾਂ ਤੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ੀ ਕਲੋਨੀ ਦੇ ਮੁੱਖ ਗੇਟ ਉੱਤੇ ਧਰਨਾ ਦਿੱਤਾ ਜਾ ਰਿਹਾ ਹੈ। ਇਸ ਦੌਰਾਨ ਜਥੇਬੰਦੀ ਦੇ ਪ੍ਰਧਾਨ ਨੇ ਐਲਾਨ ਕੀਤਾ ਕਿ ਉਹ ਅੱਜ ਯਾਨਿ 20 ਅਕਤੂਬਰ ਨੂੰ ਮੁੱਖ ਮੰਤਰੀ ਦੀ ਕੋਠੀ ਦਾ ਮੁਕੰਮਲ ਘਿਰਾਓ ਕਰਕੇ ਚਾਰੇ ਪਾਸਿਓਂ ਬੰਦ ਕਰ ਦੇਣਗੇ। ਇਸ ਮੌਕੇ ਪ੍ਰਧਾਨ ਉਗਰਾਹਾਂ ਨੇ ਕਿਹਾ ਕਿ ਹਜ਼ਾਰਾਂ ਦੀ ਗਿਣਤੀ ਵਿੱਚ ਕਿਸਾਨ ਇਸ ਧਰਨੇ ਵਿੱਚ ਪਹੁੰਚ ਰਹੇ ਹਨ।

 

 

Continues below advertisement

JOIN US ON

Telegram