Fazilka | 'ਮਰਨ ਤੋਂ ਬਾਅਦ ਵੀ ਸੜਕਾਂ 'ਤੇ ਰੁੱਲ ਰਿਹਾ ਕਿਸਾਨ'
Fazilka | 'ਮਰਨ ਤੋਂ ਬਾਅਦ ਵੀ ਸੜਕਾਂ 'ਤੇ ਰੁੱਲ ਰਿਹਾ ਕਿਸਾਨ'
ਫਾਜ਼ਿਲਕਾ ਦੇ ਪਿੰਡ ਜੋਧਪੁਰ ਦੇ ਕਿਸਾਨ ਕੁਲਵੰਤ ਸਿੰਘ ਨੇ ਕਰੀਬ 6 ਦਿਨ ਪਹਿਲਾਂ ਜ਼ਹਿਰੀਲੀ ਚੀਜ਼ ਖਾ ਕੇ ਆਤਮ ਹੱਤਿਆ ਕਰ ਲਈ |
ਪਰਿਵਾਰ ਦੇ ਦੋਸ਼ ਹਨ ਮ੍ਰਿਤਕ ਕਿਸਾਨ ਦੀ ਜ਼ਮੀਨ ਤੇ ਕੁਝ ਲੋਕਾਂ ਨੇ ਜਬਰਨ ਕਬਜ਼ਾ ਕਰ ਲਿਆ
ਜਿਸ ਤੋਂ ਪ੍ਰੇਸ਼ਾਨ ਹੋਕੇ ਉਸਨੇ ਇਹ ਕਦਮ ਚੁੱਕਿਆ |
ਹਾਲਾਂਕਿ ਇਸ ਮਾਮਲੇ 'ਚ ਪੁਲਸ ਨੇ ਪਰਿਵਾਰ ਦੇ ਬਿਆਨਾਂ ਦੇ ਅਧਾਰ ਤੇ ਮਾਮਲਾ ਦਰਜ ਕਰ ਲਿਆ ਹੈ
ਪਰ ਦੋਸ਼ੀਆਂ ਦੀ ਗ੍ਰਿਫਤਾਰੀ ਨਾ ਹੋਣ ਕਾਰਨ ਨਾਰਾਜ਼ ਪਰਿਵਾਰ ਤੇ ਰਿਸ਼ਤੇਦਾਨਾਰ
ਨੇ ਫਾਜ਼ਿਲਕਾ ਦੇ ਐੱਸ.ਐੱਸ.ਪੀ ਦਫਤਰ ਦੇ ਮੁੱਖ ਗੇਟ ਅੱਗੇ ਧਰਨਾ ਲਗਾ ਦਿੱਤਾ | ਤੇ ਚਿਤਾਵਨੀ ਦਿੱਤੀ ਕਿ
ਜਦ ਤੱਕ ਦੋਸ਼ੀਆਂ ਦੀ ਗਿਰਫਤਾਰੀ ਨਹੀਂ ਹੁੰਦੀ ਉਦੋਂ ਤੱਕ ਉਹ ਕਿਸਾਨ ਦਾ ਅੰਤਿਮ ਸਸਕਾਰ ਨਹੀਂ ਕਰਨਗੇ
ਨੋਟ: ਪੰਜਾਬ ਤੇ ਪੰਜਾਬੀਅਤ ਨਾਲ ਜੁੜੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਸਕਦੇ ਹੋ। ਤੁਹਾਨੂੰ ਹਰ ਵੇਲੇ ਅਪਡੇਟ ਰੱਖਣ ਲਈ ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ABP Sanjha Website: abpsanjha
ਏਬੀਪੀ ਸਾਂਝਾ ਬੇਬਾਕ ਤੇ ਨਿਰਪੱਖ ਡਿਜ਼ੀਟਲ ਪਲੇਟਫਾਰਮ ਹੈ। ਏਬੀਪੀ ਸਾਂਝਾ ਪੰਜਾਬ ਤੇ ਪੰਜਾਬੀਅਤ ਨਾਲ ਜੁੜੇ ਹਰ ਮਸਲੇ ਨੂੰ ਇਮਾਨਦਾਰੀ ਤੇ ਥੜੱਲੇ ਨਾਲ ਉਠਾਉਂਦਾ ਹੈ। ਏਬੀਪੀ ਸਾਂਝਾ ਦੇਸ਼-ਵਿਦੇਸ਼ ਦੀਆਂ ਸਿਆਸੀ ਸਰਗਰਮੀਆਂ ਤੋਂ ਇਲਾਵਾ ਮਨੋਰੰਜਨ, ਕਾਰੋਬਾਰ, ਸਿਹਤ ਤੇ ਖੇਤੀਬਾੜੀ ਨਾਲ ਜੁੜੀਆਂ ਖਬਰਾਂ ਤੇ ਹਰ ਜਾਣਕਾਰੀ ਨਾਲ ਪੰਜਾਬੀਆਂ ਨੂੰ ਅਪਡੇਟ ਰੱਖਦਾ ਹੈ।