ਪੜਚੋਲ ਕਰੋ

Farmer vs Taranjit Sandhu | ਕਿਸਾਨਾਂ ਦੇ ਵਿਰੋਧ 'ਤੇ ਭੜਕੇ ਤਰਨਜੀਤ ਸੰਧੂ -''ਮੈਂ ਜਿਥੇ ਜਾਣਾ ਚਾਹੁੰਦਾ ਜਾਵਾਂਗਾ''

Farmer vs Taranjit Sandhu | ਕਿਸਾਨਾਂ ਦੇ ਵਿਰੋਧ 'ਤੇ ਭੜਕੇ ਤਰਨਜੀਤ ਸੰਧੂ -''ਮੈਂ ਜਿਥੇ ਜਾਣਾ ਚਾਹੁੰਦਾ ਜਾਵਾਂਗਾ''

#Punjab #Majitha #Farmerprotest #Taranjitsandhu #BJP

ਮਜੀਠਾ ਹਲਕੇ 'ਚ ਚੋਣ ਪ੍ਰਚਾਰ ਕਰਨ ਗਏ ਭਾਜਪਾ ਦੇ ਉਮੀਦਵਾਰ ਤਰਨਜੀਤ ਸਿੰਘ ਸੰਧੂ ਨੂੰ ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨ ਦਾ ਸਾਹਮਣਾ ਕਰਨਾ ਪਿਆ |
ਜਿਸ ਤੋਂ ਬਾਅਦ ਮੀਡੀਆ ਦੇ ਮੁਕਾਤਬ ਹੋਏ ਸੰਧੂ ਕਿਸਾਨਾਂ ਤੋਂ ਨਾਰਾਜ਼ਗੀ ਜਾਹਰ ਕਰਦੇ ਨਜ਼ਰ ਆਏ |
ਸੰਧੂ ਨੇ ਕਿਹਾ ਕਿ ਉਹ ਖ਼ੁਦ ਕਿਸਾਨ ਦੇ ਪੁੱਟ ਹਨ | ਉਹ ਵੀ ਕਿਸਾਨਾਂ ਦੀ ਆਮਦਨ ਦੋਗੁਣੀ ਕਰਨਾ ਚਾਹੁੰਦੇ ਹਨ 
ਲੇਕਿਨ ਉਨ੍ਹਾਂ ਦਾ ਹੀ ਵਿਰੋਧ ਕੀਤਾ ਜਾ ਰਿਹਾ ਹੈ | ਸੰਧੂ ਨੇ ਸਾਫ ਸ਼ਬਦਾਂ 'ਚ ਕਿਹਾ ਕਿ ਉਹ ਕਿਸਾਨਾਂ ਨਾਲ ਗੱਲਬਾਤ ਕਰਨ ਨੂੰ ਹਮੇਸ਼ਾ ਤਿਆਰ ਹਨ 
ਲੇਕਿਨ ਗੱਲ ਕਿਸਾਨੀ ਮਸਲਿਆਂ ਮੁੱਦਿਆਂ ਤੇ ਹੱਲ ਦੀ ਹੋਣੀ ਚਾਹੀਦੀ ਹੈ |ਰਾਜਨੀਤੀ ਦੀ ਨਹੀਂ 
Subscribe Our Channel: ABP Sanjha https://www.youtube.com/channel/UCYGZ0qW3w_dWExE3QzMkwZA/?sub_confirmation=1 Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/

Social Media Handles:
YouTube: https://www.youtube.com/user/abpsanjha
Facebook: https://www.facebook.com/abpsanjha/
Twitter: https://twitter.com/abpsanjha

Download ABP App for Apple: https://itunes.apple.com/in/app/abp-live-abp-news-abp-ananda/id811114904?mt=8 
Download ABP App for Android: https://play.google.com/store/apps/details?id=com.winit.starnews.hin&hl=en

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਟਾਪ ਹੈਡਲਾਈਨ

ਸੰਸਦ ਮਾਰਚ ਦੇ ਦੌਰਾਨ ਹੋਇਆ ਭਾਰੀ ਹੰਗਾਮਾ, ਪੁਲਿਸ ਨੇ ਕੀਤਾ ਲਾਠੀਚਾਰਜ, ਪੱਥਰ ਵੀ ਚੱਲੇ; ਦੇਖੋ ਵੀਡੀਓ
ਸੰਸਦ ਮਾਰਚ ਦੇ ਦੌਰਾਨ ਹੋਇਆ ਭਾਰੀ ਹੰਗਾਮਾ, ਪੁਲਿਸ ਨੇ ਕੀਤਾ ਲਾਠੀਚਾਰਜ, ਪੱਥਰ ਵੀ ਚੱਲੇ; ਦੇਖੋ ਵੀਡੀਓ
INDO-US ਡੀਲ ਦੇ ਖਿਲਾਫ ਅੱਜ ਕਿਸਾਨਾਂ ਦਾ ਕੂਚ, ਪੰਜਾਬ ਤੋਂ ਦਿੱਲੀ ਰਵਾਨਾ ਹੋਣਗੀਆਂ ਬੱਸਾਂ, 21 ਜੁਲਾਈ ਨੂੰ ਕਿਸਾਨ ਘਾਟ ‘ਤੇ ਮਹਾਂਰੈਲੀ
INDO-US ਡੀਲ ਦੇ ਖਿਲਾਫ ਅੱਜ ਕਿਸਾਨਾਂ ਦਾ ਕੂਚ, ਪੰਜਾਬ ਤੋਂ ਦਿੱਲੀ ਰਵਾਨਾ ਹੋਣਗੀਆਂ ਬੱਸਾਂ, 21 ਜੁਲਾਈ ਨੂੰ ਕਿਸਾਨ ਘਾਟ ‘ਤੇ ਮਹਾਂਰੈਲੀ
Flood Risk In Many Cities: ਡੁੱਬਣ ਦੀ ਕਗਾਰ 'ਤੇ ਕਈ ਮਸ਼ਹੂਰ ਸ਼ਹਿਰ, ਤੇਜ਼ੀ ਨਾਲ ਵੱਧਦਾ ਆ ਰਿਹਾ ਖਤਰਾ; ਇਨ੍ਹਾਂ ਇਲਾਕਿਆਂ ਚ ਪਾਣੀ ਭਰਨ ਅਤੇ ਮੌਸਮੀ ਹੜ੍ਹਾਂ ਦਾ ਅਲਰਟ...
ਡੁੱਬਣ ਦੀ ਕਗਾਰ 'ਤੇ ਕਈ ਮਸ਼ਹੂਰ ਸ਼ਹਿਰ, ਤੇਜ਼ੀ ਨਾਲ ਵੱਧਦਾ ਆ ਰਿਹਾ ਖਤਰਾ; ਇਨ੍ਹਾਂ ਇਲਾਕਿਆਂ ਚ ਪਾਣੀ ਭਰਨ ਅਤੇ ਮੌਸਮੀ ਹੜ੍ਹਾਂ ਦਾ ਅਲਰਟ...
COVID Alert in Andra Pradesh: ਆਂਧਰਪ੍ਰਦੇਸ਼ 'ਚ 4 ਕੋਰੋਨਾ ਮਰੀਜ਼ਾਂ 'ਚ ਮਿਲਿਆ ਖਤਰਨਾਕ ਓਮੀਕ੍ਰੋਨ RF.5 ਵੈਰੀਐਂਟ, ਜਾਣੋ ਇਹ ਕਿੰਨਾ ਖ਼ਤਰਨਾਕ?
COVID Alert in Andra Pradesh: ਆਂਧਰਪ੍ਰਦੇਸ਼ 'ਚ 4 ਕੋਰੋਨਾ ਮਰੀਜ਼ਾਂ 'ਚ ਮਿਲਿਆ ਖਤਰਨਾਕ ਓਮੀਕ੍ਰੋਨ RF.5 ਵੈਰੀਐਂਟ, ਜਾਣੋ ਇਹ ਕਿੰਨਾ ਖ਼ਤਰਨਾਕ?

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੇਰੂ 'ਚ ਲੱਗੇ ਭੂਚਾਲ ਦੇ ਝਟਕੇ, 5.5 ਦੀ ਤੀਬਰਤਾ ਨਾਲ ਕੰਬੀ ਧਰਤੀ, 5 ਦੀ ਮੌਤ; ਡਿੱਗੀਆਂ ਕਈ ਇਮਾਰਤਾਂ
ਪੇਰੂ 'ਚ ਲੱਗੇ ਭੂਚਾਲ ਦੇ ਝਟਕੇ, 5.5 ਦੀ ਤੀਬਰਤਾ ਨਾਲ ਕੰਬੀ ਧਰਤੀ, 5 ਦੀ ਮੌਤ; ਡਿੱਗੀਆਂ ਕਈ ਇਮਾਰਤਾਂ
Petrol and Diesel Price: ਗੱਡੀ 'ਚ ਤੇਲ ਪਵਾਉਣ ਵਾਲਿਆਂ ਲਈ ਰਾਹਤ, ਅੱਜ ਕਿੰਨੇ ਦਾ ਮਿਲ ਰਿਹਾ ਪੈਟਰੋਲ-ਡੀਜ਼ਲ? ਜਾਣ ਲਓ ਅੱਜ ਦੇ ਰੇਟ
Petrol and Diesel Price: ਗੱਡੀ 'ਚ ਤੇਲ ਪਵਾਉਣ ਵਾਲਿਆਂ ਲਈ ਰਾਹਤ, ਅੱਜ ਕਿੰਨੇ ਦਾ ਮਿਲ ਰਿਹਾ ਪੈਟਰੋਲ-ਡੀਜ਼ਲ? ਜਾਣ ਲਓ ਅੱਜ ਦੇ ਰੇਟ
ਉੱਤਰਾਖੰਡ 'ਚ ਭਾਰੀ ਮੀਂਹ ਦਾ ਅਲਰਟ, ਬੰਦ ਰਹਿਣਗੇ ਸਕੂਲ ਅਤੇ ਆਂਗਨਬਾੜੀ ਕੇਂਦਰ
ਉੱਤਰਾਖੰਡ 'ਚ ਭਾਰੀ ਮੀਂਹ ਦਾ ਅਲਰਟ, ਬੰਦ ਰਹਿਣਗੇ ਸਕੂਲ ਅਤੇ ਆਂਗਨਬਾੜੀ ਕੇਂਦਰ
ਪੰਜਾਬ 'ਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ, ਕਾਲਜ ਸਣੇ ਦਫਤਰ ਰਹਿਣਗੇ ਬੰਦ
ਪੰਜਾਬ 'ਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ, ਕਾਲਜ ਸਣੇ ਦਫਤਰ ਰਹਿਣਗੇ ਬੰਦ
ਪੰਜਾਬ ਅਤੇ ਚੰਡੀਗੜ੍ਹ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਜਲੰਧਰ 'ਚ ਹੋਇਆ ਬੱਦਲ; ਮਿਲੇਗੀ ਕੜਾਕੇ ਦੀ ਗਰਮੀ ਤੋਂ ਰਾਹਤ
ਪੰਜਾਬ ਅਤੇ ਚੰਡੀਗੜ੍ਹ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਜਲੰਧਰ 'ਚ ਹੋਇਆ ਬੱਦਲ; ਮਿਲੇਗੀ ਕੜਾਕੇ ਦੀ ਗਰਮੀ ਤੋਂ ਰਾਹਤ
16 ਸਾਲਾਂ ਬਾਅਦ ਸਪੇਨ ਬਣਿਆ ਵਿਸ਼ਵ ਚੈਂਪੀਅਨ, ਫੀਫਾ ਵਿਸ਼ਵ ਕੱਪ ਦੇ ਫਾਈਨਲ ਵਿੱਚ ਅਰਜਨਟੀਨਾ ਨੂੰ 1-0 ਨਾਲ ਹਰਾਇਆ
16 ਸਾਲਾਂ ਬਾਅਦ ਸਪੇਨ ਬਣਿਆ ਵਿਸ਼ਵ ਚੈਂਪੀਅਨ, ਫੀਫਾ ਵਿਸ਼ਵ ਕੱਪ ਦੇ ਫਾਈਨਲ ਵਿੱਚ ਅਰਜਨਟੀਨਾ ਨੂੰ 1-0 ਨਾਲ ਹਰਾਇਆ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਜੁਲਾਈ 2026
Sangrur News : 20 ਲੱਖ ਦੇ ਕਰਜ਼ੇ ਤੋਂ ਪਰੇਸ਼ਾਨ ਕਿਸਾਨ ਨੇ ਚੁੱਕਿਆ ਖੌਫਨਾਕ ਕਦਮ , ਇਲਾਜ ਦੌਰਾਨ ਮੌਤ
Sangrur News : 20 ਲੱਖ ਦੇ ਕਰਜ਼ੇ ਤੋਂ ਪਰੇਸ਼ਾਨ ਕਿਸਾਨ ਨੇ ਚੁੱਕਿਆ ਖੌਫਨਾਕ ਕਦਮ , ਇਲਾਜ ਦੌਰਾਨ ਮੌਤ
Embed widget