ਕਿਸਾਨ ਅੰਦੋਲਨ ਰਹੇਗਾ ਜਾਰੀ, ਕੇਂਦਰ ਨਾਲ ਨਹੀਂ ਬਣੀ ਗੱਲ

Continues below advertisement
ਕੇਂਦਰ ਦੇ ਖੇਤੀ ਕਾਨੂੰਨਾਂ ਬਾਰੇ ਸ਼ੁਕਰਵਾਰ ਨੂੰ ਦਿੱਲੀ ਦੇ ਵਿਗਿਆਨ ਭਵਨ ਵਿੱਚ ਕਿਸਾਨਾਂ ਤੇ ਕੇਂਦਰੀ ਮੰਤਰੀਆਂ ਵਿਚਾਲੇ ਹੋੈਈ ਇਹ ਮੀਟਿੰਗ ਤਕਰੀਬਨ 7 ਘੰਟੇ ਬਆਦ ਖ਼ਤਮ ਹੋਈ।ਫਿਲਹਾਲ ਅਜੇ ਕਿਸੇ ਗੱਲ ਤੇ ਸਹਿਮਤੀ ਨਹੀਂ ਬਣੀ ਹੈ।ਕਿਸਾਨ ਆਗੂ ਕੇਂਦਰ ਨਾਲ ਇੱਕ ਹੋਰ ਮੀਟਿੰਗ ਕਰਨਗੇ। ਕਿਸਾਨ ਆਗੂਆਂ ਨੇ ਕਿਹਾ ਕਿ 18 ਨਵੰਬਰ ਨੂੰ ਉਨ੍ਹਾਂ ਦੀ ਆਪਣੀ ਇੱਕ ਮੀਟਿੰਗ ਚੰਡੀਗੜ੍ਹ ਵਿਖੇ ਹੋਏਗੀ।ਜਿਸ ਵਿੱਚ ਕਿਸਾਨ ਅੱਗਲੀ ਰਣਨੀਤੀ ਤਿਆਰ ਕਰਨਗੀਆਂ।
Continues below advertisement

JOIN US ON

Telegram