ਖੇਤੀ ਕਾਨੂੰਨ ਖ਼ਿਲਾਫ਼ ਸੰਘਰਸ਼ ਹੋਰ ਤੇਜ਼ ਕਰਨ ਦਾ ਐਲਾਨ

Continues below advertisement
ਖੇਤੀ ਕਾਨੂੰਨ ਖ਼ਿਲਾਫ਼ ਸੰਘਰਸ਼ ਹੋਰ ਤੇਜ਼ ਕਰਨ ਦਾ ਐਲਾਨ.'17 ਅਕਤੂਬਰ ਨੂੰ ਪੂਰੇ ਪੰਜਾਬ 'ਚ ਮਾਰਚ ਕੱਢੇ ਜਾਣਗੇ'.'17 ਅਕਤੂਬਰ ਨੂੰ ਮੋਦੀ ਸਰਕਾਰ ਦੇ ਪੁਤਲੇ ਫੂਕੇ ਜਾਣਗੇ'.'ਬੀਜੇਪੀ ਲੀਡਰਾਂ ਦੀ ਹਰ ਮੀਟਿੰਗ ਦਾ ਘਿਰਾਉ ਕੀਤਾ ਜਾਵੇਗਾ'.'ਪੰਜਾਬ ਸਰਕਾਰ ਨੂੰ ਦਿੱਤਾ ਅਲਟੀਮੇਟਮ ਵਾਪਸ ਲਿਆ ਗਿਆ'.'20 ਅਕਤੂਬਰ ਨੂੰ ਮੀਟਿੰਗ ਕਰਕੇ ਅਗਲੀ ਰਣਨੀਤੀ ਉਲੀਕੀ ਜਾਵੇਗੀ'
Continues below advertisement

JOIN US ON

Telegram