ਕਿਸਾਨ ਕੋਰੋਨਾ ਮਹਾਂਮਾਰੀ ਤੋਂ ਨੀ ਮੋਦੀ ਮਹਾਂਮਾਰੀ ਤੋਂ ਡਰ ਰਹੇ - ਸਿੱਧੂ
ਖੇਤੀ ਕਾਨੂੰਨਾਂ ਦੇ ਵਿਰੋਧ ਦੇ ਨਾਂਅ 'ਤੇ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਤਿੰਨ ਦਿਨਾਂ ਪੰਜਾਬ ਦੌਰੇ 'ਤੇ ਹਨ। ਅੱਜ ਯਾਨੀ ਕਿ ਸੋਮਵਾਰ ਰਾਹੁਲ ਦੇ ਪੰਜਾਬ ਦੌਰੇ ਦਾ ਦੂਜਾ ਦਿਨ ਹੈ। ਅੱਜ ਦੇ ਦਿਨ ਦਾ ਕਾਂਗਰਸ ਦਾ ਰੋਡਮੈਪ ਇਸ ਤਰ੍ਹਾਂ ਰਹੇਗਾ।ਪੰਜ ਅਕਤੂਬਰ ਨੂੰ ਹੋਣ ਵਾਲੀ ਕਾਂਗਰਸ ਰੈਲੀ ਦੀ ਸ਼ੁਰੂਆਤ ਸੰਗਰੂਰ ਤੋਂ ਕੀਤੀ ਜਾਵੇਗੀ। ਇਸ ਤੋਂ ਬਾਅਦ ਜਿੱਥੇ 12 ਵਜੇ ਭਵਾਨੀਗੜ੍ਹ ਵਿਖੇ ਜਨਤਕ ਮੀਟਿੰਗ ਹੋਵੇਗੀ। ਇਸ ਤੋਂ ਬਾਅਦ ਦੁਪਹਿਰ ਇਕ ਵਜੇ ਭਵਾਨੀਗੜ੍ਹ ਤੋਂ ਸਮਾਣਾ ਤਕ ਟ੍ਰੈਕਟਰ ਮਾਰਚ ਕੱਢਿਆ ਜਾਵੇਗਾ।
Tags :
BALBIR SIDHU VS MODI Sangru MARCH Balbir Sidhu Sangrur Health Minister Punjab ABP Sanjha News Abp Sanjha Balbir Sidhu Captain Amarinder Singh Rahul Gandhi