ਦਿੱਲੀ ਜਾਣਾ, ਦਰਬਾਰ ਹਲਾਉਣਾ

Continues below advertisement
ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਨੇ ਆਪਣਾ ਸੰਘਰਸ਼ ਹੋਰ ਤੇਜ਼ ਕਰਨ ਦਾ ਐਲਾਨ ਕਰ ਦਿੱਤਾ ਹੈ। ਅੱਜ 250 ਕਿਸਾਨ ਜਥੇਬੰਦੀਆਂ ਦੀ ਰਾਜਧਾਨੀ ਦਿੱਲੀ 'ਚ ਮੀਟਿੰਗ ਹੋਈ, ਜਿਸ ਦੌਰਾਨ 5 ਨੰਵਬਰ, 2020 ਨੂੰ ਦੇਸ਼ ਭਰ 'ਚ ਚੱਕਾ ਜਾਮ ਕਰਨ ਦਾ ਫੈਸਲਾ ਕੀਤਾ ਗਿਆ।
ਕਿਸਾਨਾਂ ਵੱਲੋਂ 26 ਤੇ 27 ਨਵੰਬਰ ਨੂੰ ਦਿੱਲੀ ਚੱਲੋ ਅਭਿਆਨ ਦੀ ਵੀ ਸ਼ੁਰੂਆਤ ਕੀਤੀ ਜਾਵੇਗੀ। ਕਿਸਾਨਾਂ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਦਾ ਇੱਕੋ ਫਾਰਮੁਲਾ ਹੈ ਝੂਠ ਬੋਲਣਾ। ਅੱਜ ਦੀ ਮੀਟਿੰਗ ਮਗਰੋਂ ਕਿਸਾਨ ਅੰਦੋਲਨ ਪੂਰੇ ਦੇਸ਼ ਵਿੱਚ ਫੈਲ ਜਾਏਗਾ।
Continues below advertisement

JOIN US ON

Telegram