ਪੜਚੋਲ ਕਰੋ
ਕਿਸਾਨਾਂ ਨੇ ਦਿੱਲੀ ਕੂਚ ਤੋਂ ਪਹਿਲਾਂ ਇੰਝ ਕਸੀ ਤਿਆਰੀ
ਕੇਂਦਰ ਦੇ ਖੇਤੀ ਕਾਨੂੰਨਾਂ ਦਾ ਵਿਰੋਧ ਲੰਬੇ ਸਮੇਂ ਤੋਂ ਪੰਜਾਬ ਅੰਦਰ ਚੱਲ ਰਿਹਾ ਹੈ। ਰੇਲ ਰੋਕੋ ਅੰਦੋਲਨ ਮਗਰੋਂ ਕਿਸਾਨਾਂ ਨੇ ਹੁਣ ਦਿੱਲੀ ਘੇਰਨ ਦੀ ਤਿਆਰੀ ਕੀਤੀ ਹੈ।26-27 ਨਵੰਬਰ ਨੂੰ ਕਿਸਾਨ ਵੱਡੀ ਗਿਣਤੀ ਵਿੱਚ ਟ੍ਰੈਕਟਰ ਟਰਾਲੀਆਂ ਤੇ ਦਿੱਲੀ ਵੱਲ ਨੂੰ ਕੂਚ ਕਰਨਗੇ। ਇਸ ਲਈ ਕਿਸਾਨਾਂ ਨੇ ਪੂਰੀ ਤਿਆਰੀ ਕਰ ਲਈ ਹੈ।ਕਿਸਾਨ ਬਰਨਾਲੇ ਤੋਂ ਅੱਜ ਹੀ ਦਿੱਲੀ ਨੂੰ ਕੂਚ ਸ਼ੁਰੂ ਕਰ ਦੇਣਗੇ। ਕਿਸਾਨਾਂ ਨੇ ਪੂਰੇ ਇੱਕ ਮਹੀਨੇ ਦਾ ਰਾਸ਼ਨ ਵੀ ਨਾਲ ਬੰਨ ਲਿਆ ਹੈ।
ਹੋਰ ਵੇਖੋ


















