ਪੜਚੋਲ ਕਰੋ
Advertisement
(Source: ECI/ABP News/ABP Majha)
ਸ਼ਹੀਦ ਭਗਤ ਸਿੰਘ ਦੇ ਜਨਮਦਿਨ 'ਤੇ ਨੌਜਵਾਨਾਂ ਦਾ ਧਰਨੇ 'ਚ ਵੱਡਾ ਇਕੱਠ
ਖੇਤੀ ਬਿੱਲਾਂ ਖਿਲਾਫ਼ ਕਿਸਾਨਾਂ ਦਾ ਸੰਘਰਸ਼ ਲਗਾਤਾਰ ਜਾਰੀ ਹੈ। 25 ਸਤੰਬਰ ਨੂੰ ਸਫਲਤਾਪੂਰਵਕ ਪੰਜਾਬ ਬੰਦ ਨੂੰ ਭਰਵਾਂ ਹੁੰਗਾਰਾ ਮਿਲਿਆ। ਇਸ ਤੋਂ ਬਾਅਦ ਸ਼ਨੀਵਾਰ ਅੰਮ੍ਰਿਤਸਰ 'ਚ ਚੌਥੇ ਦਿਨ ਵੀ ਕਿਸਾਨਾਂ ਨੇ ਰੇਲਵੇ ਟ੍ਰੈਕ ਜਾਮ ਕੀਤਾ।ਪ੍ਰਦਰਸ਼ਨ ਕਰ ਰਹੇ ਕਿਸਾਨ ਕੇਂਦਰ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕਰ ਰਹੇ ਹਨ। ਪਹਿਲਾਂ ਕਿਸਾਨਾਂ ਦਾ ਰੇਲ ਰੋਕੋ ਅੰਦੋਲਨ ਪਹਿਲਾਂ 23 ਤੋਂ 26 ਸਤੰਬਰ ਤਕ ਸੀ। ਪਰ ਹੁਣ ਕਿਸਾਨਾਂ ਨੇ ਰੇਲ ਰੋਕੋ ਅੰਦੋਲਨ ਤਿੰਨ ਦਿਨ ਹੋਰ ਵਧਾ ਕੇ 29 ਸਤੰਬਰ ਤਕ ਕਰ ਦਿੱਤਾ ਹੈ।
Tags :
Rail Stppped Shaheed Bhagat Singh Birday Youth Protest Kissan Rail Protest Kisaan Protest Amritsar Delhi Road Kheti Ordinance Kisan Beas Pull Dharna Farmer On Rail Tracks MP Gurjit Aujla Farmer Dharna Kissan Dharna Khetibarhi Ordinence Bill Amritsar Protest ABP Sanjha News Punjab Farmer Protest Punjab Band Abp Sanjha Farmer Protestਪੰਜਾਬ
Sikh | ਸਿੱਖਾਂ 'ਤੇ ਚੁਟਕਲੇ ਬਣਾਉਣ ਵਾਲਿਆਂ ਦੀ ਨਹੀਂ ਹੋਵੇਗੀ ਖ਼ੈਰ! | Supreme Court
Aman Arora | Bhagwant Maan | ਪ੍ਰਧਾਨ ਬਣਨ ਤੋਂ ਬਾਅਦ ਅਮਨ ਅਰੋੜਾ ਦਾ ਵੱਡਾ ਬਿਆਨ! |Abp Sanjha
Canada | ਪੰਜਾਬੀਆਂ ਲਈ ਵੱਡੀ ਖ਼ੁਸ਼ਖ਼ਬਰੀ ਕੈਨੇਡਾ ਸਰਕਾਰ ਨੇ ਬਦਲਿਆ ਫ਼ੈਸਲਾ | Abp Sanjha
AAP | Big Breaking | ਕਿਉਂ ਚੁਣਿਆ Aman Arora ਨੂੰ 'ਆਪ' ਨੇ ਪੰਜਾਬ ਦਾ ਪ੍ਰਧਾਨ? | Bhagwant Maan
ਸ਼੍ਰੀ ਅਕਾਲ ਤਖ਼ਤ ਸਾਹਿਬ ਪੇਸ਼ ਹੋਣਾ ਚਾਹੁੰਦੇ ਨੇ Sukhbir Badal ਅਸਤੀਫ਼ੇ ਤੋਂ ਬਾਅਦ , ਬਾਦਲ ਦੀ ਵੱਡੀ ਅਪੀਲ
ਹੋਰ ਵੇਖੋ
Advertisement
ਟਾਪ ਹੈਡਲਾਈਨ
ਦੇਸ਼
ਪੰਜਾਬ
ਪੰਜਾਬ
ਪੰਜਾਬ
Advertisement
Advertisement
ਟ੍ਰੈਂਡਿੰਗ ਟੌਪਿਕ
Advertisement