ਖੇਤੀ ਬਿੱਲਾਂ ਖਿਲਾਫ਼ ਕਿਸਾਨਾਂ ਦਾ ਸੰਘਰਸ਼ ਜਾਰੀ
Continues below advertisement
ਖੇਤੀ ਬਿੱਲਾਂ ਦੇ ਲਗਾਤਾਰ ਵਿਰੋਧ ਦੇ ਬਾਵਜੂਦ ਲੋਕ ਸਭਾ ਮਗਰੋਂ ਹੁਣ ਦੋ ਬਿੱਲ ਰਾਜ ਸਭਾ 'ਚ ਵੀ ਪਾਸ ਕਰ ਦਿੱਤੇ ਗਏ ਹਨ। ਰਾਜ ਸਭਾ ਨੇ ਕਿਸਾਨੀ ਤੇ ਉਤਪਾਦਨ ਵਪਾਰ ਤੇ ਵਣਜ (ਤਰੱਕੀ ਤੇ ਸਹੂਲਤ) ਬਿੱਲ, 2020 ਤੇ ਕਿਸਾਨੀ (ਸਸ਼ਕਤੀਕਰਨ ਤੇ ਸੁਰੱਖਿਆ) ਮੁੱਲ ਦਾ ਭਰੋਸਾ ਤੇ ਫਾਰਮ ਸੇਵਾਵਾਂ ਬਿੱਲ, 2020 ਨੂੰ ਪਾਸ ਕੀਤਾ ਹੈ।
ਉਧਰ ਅੱਜ ਪੰਜਾਬ ਤੇ ਹਰਿਆਣਾ 'ਚ ਕਿਸਾਨਾਂ ਵੱਲੋਂ ਰੋਸ ਪ੍ਰਦਰਸ਼ਨ ਜਾਰੀ ਰਿਹਾ। 25 ਸਤੰਬਰ ਨੂੰ ਕਿਸਾਨਾਂ ਨੇ ਪੰਜਾਬ ਬੰਦ ਦਾ ਸੱਦਾ ਦਿੱਤਾ ਹੈ। ਕਿਸਾਨਾਂ ਦੀ ਚੇਤਾਵਨੀ ਹੈ ਕਿ ਜਦੋਂ ਤੱਕ ਬਿੱਲ ਵਾਪਸ ਨਹੀਂ ਲਏ ਜਾਂਦੇ ਉਦੋਂ ਤੱਕ ਸੰਘਰਸ਼ ਜਾਰੀ ਰਹੇਗਾ।