ਪੜਚੋਲ ਕਰੋ

ਕਿਸਾਨਾਂ ਵੱਲੋਂ ਸਪੀਰਕ ਲਾ ਕੇ ਪਿੰਡਾਂ 'ਚ ਦਿੱਲੀ ਜਾਣ ਦਾ ਹੋਕਾ

ਕੇਂਦਰ ਵੱਲੋਂ ਪਾਸ ਖੇਤੀ ਕਾਨੂੰਨਾਂ ਵਿਰੁੱਧ ਆਪਣੀ ਆਵਾਜ਼ ਸਿੱਧਾ ਕੇਂਦਰ ਦੀ ਮੋਦੀ ਸਰਕਾਰ ਤੱਕ ਪਹੁੰਚਾਉਣ ਲਈ ਕਿਸਾਨ 26 ਨਵੰਬਰ ਨੂੰ ਦਿੱਲੀ ਵੱਲ ਕੂਚ ਕਰਨਾ ਸ਼ੁਰੂ ਕਰ ਚੁੱਕੇ ਹਨ। ਕਿਸਾਨ ਅੰਦੋਲਨ ਪਿਛਲੇ ਦੋ ਮਹੀਨੇ ਤੋਂ ਜਾਰੀ ਹੈ। ਇਸੇ ਅੰਦੋਲਨ ਨੂੰ ਦਿੱਲੀ ਤੱਕ ਲੈ ਕੇ ਜਾਣ ਲਈ ਕਿਸਾਨਾਂ ਨੇ 26-27 ਨਵੰਬਰ ਨੂੰ ਦਿੱਲੀ ਘੇਰਨ ਦੀ ਯੋਜਨਾ ਬਣਾਈ ਹੈ। ਇਸ ਲਈ ਹੁਣ ਕਿਸਾਨ ਰਵਾਨਾ ਵੀ ਹੋ ਚੁੱਕੇ ਹਨ।

ਉਧਰ, ਹਰਿਆਣਾ ਨੇ ਬਾਰਡਰ ਸੀਲ ਕਰਨੇ ਸ਼ੁਰੂ ਕਰ ਦਿੱਤੇ ਹਨ। ਕਿਸਾਨਾਂ ਨੂੰ ਦਿੱਲੀ ਕੂਚ ਕਰਨ ਤੋਂ ਰੋਕਣ ਲਈ ਹਰਿਆਣਾ ਸਰਕਾਰ ਕੋਸ਼ਿਸ਼ਾਂ ਵਿੱਚ ਲੱਗ ਗਈ ਹੈ। ਕਿਸਾਨ ਆਗੂਆਂ ਨੇ ਵੀ ਸਾਫ ਕਰ ਦਿੱਤਾ ਹੈ ਕਿ ਉਹ ਦਿੱਲੀ ਜਾ ਕੇ ਹੀ ਸਾਹ ਲੈਣਗੇ। ਜੇਕਰ ਰਸਤੇ ਵਿੱਚ ਉਨ੍ਹਾਂ ਨਾਲ ਮੱਥਾ ਲਾਇਆ ਗਿਆ ਤਾਂ ਉਥੇ ਹੀ ਅਣਮਿੱਥੇ ਸਮੇਂ ਲਈ ਚੱਕਾ ਜਾਮ ਕਰ ਦਿੱਤਾ ਜਾਏਗਾ। ਹਰਿਆਣਾ ਪੁਲਿਸ ਨੇ ਡੱਬਵਾਲੀ ਬਾਡਰ ਨੂੰ ਪੂਰੀ ਤਰ੍ਹਾਂ ਸੀਲ ਕਰ ਦਿੱਤਾ ਹੈ।

ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਨੂੰ 3 ਜ਼ੋਨਾਂ ਵਿੱਚ ਵੰਢ ਸ਼ੰਭੂ ਬਾਡਰ, ਡੱਬਵਾਲੀ ਤੇ ਖਨੌਰੀ ਦੇ ਰਸਤੇ ਹਰਿਆਣਾ ਵਿੱਚ ਦਾਖਲ ਹੋ ਦਿੱਲੀ ਪਹੁੰਚਣ ਦੀ ਤਿਆਰੀ ਹੋ ਗਈ ਹੈ। ਪੰਜਾਬ ਦੇ 5 ਜ਼ਿਲ੍ਹੇ ਲੁਧਿਆਣਾ, ਮਾਨਸਾ, ਬਰਨਾਲਾ, ਪਟਿਆਲਾ ਤੇ ਸੰਗਰੂਰ ਦੇ ਕਿਸਾਨ ਸੰਗਰੂਰ ਦੇ ਖਨੌਰੀ ਸ਼ਹਿਰ ਦੇ ਰਸਤੇ ਦਿੱਲੀ ਜਾਣਗੇ। ਉਧਰ ਬਠਿੰਡਾ, ਮੋਗਾ, ਗੁਰਦਾਸਪੁਰ, ਸ੍ਰੀ ਮੁਕਤਸਰ ਸਾਹਿਬ, ਅੰਮ੍ਰਿਤਸਰ, ਫਰੀਦਕੋਟ, ਫਾਜ਼ਿਲਕਾ, ਫਿਰੋਜ਼ਪੁਰ, ਨਾਭਾ ਤੋਂ ਕਿਸਾਨਾਂ ਦੇ ਕਾਫਿਲੇ ਸ਼ੰਭੂ ਬਾਡਰ ਤੇ ਸਰਦੂਲਗੜ੍ਹ ਤੋਂ ਹੋ ਕੇ ਦਿੱਲੀ ਵੱਲ ਕੂਚ ਕਰਨਗੇ।
ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਟਾਪ ਹੈਡਲਾਈਨ

Transfer News: ਪੁਲਿਸ ਵਿਭਾਗ 'ਚ ਮੱਚੀ ਹਲਚਲ, 2 ਸੀਨੀਅਰ IPS ਅਫਸਰਾਂ ਦਾ ਹੋਇਆ ਤਬਾਦਲਾ, ਜਾਣੋ ਕਿੱਥੇ ਹੋਏ ਤਾਇਨਾਤ...
ਪੁਲਿਸ ਵਿਭਾਗ 'ਚ ਮੱਚੀ ਹਲਚਲ, 2 ਸੀਨੀਅਰ IPS ਅਫਸਰਾਂ ਦਾ ਹੋਇਆ ਤਬਾਦਲਾ, ਜਾਣੋ ਕਿੱਥੇ ਹੋਏ ਤਾਇਨਾਤ...
Instagram 'ਤੇ ਸੋਨੀਆ ਗਾਂਧੀ ਦੀ ਐਂਟਰੀ ! ਆਪਣੀ ਕਿਤਾਬ ਨਾਲ ਸਾਂਝੀ ਕੀਤੀ ਪਹਿਲੀ ਰੀਲ, ਜਾਣੋ ਕੀ ਕੁਝ ਲਿਖਿਆ?
Instagram 'ਤੇ ਸੋਨੀਆ ਗਾਂਧੀ ਦੀ ਐਂਟਰੀ ! ਆਪਣੀ ਕਿਤਾਬ ਨਾਲ ਸਾਂਝੀ ਕੀਤੀ ਪਹਿਲੀ ਰੀਲ, ਜਾਣੋ ਕੀ ਕੁਝ ਲਿਖਿਆ?
Big News: ਵੱਡੀ ਵਾਰਦਾਤ ਨਾਲ ਕੰਬਿਆ ਇਹ ਇਲਾਕਾ, ਭਾਜਪਾ ਸਮਰਥਕ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਫਿਰ ਗੋਲੀ ਮਾਰ ਕਤਲ, ਲੋਕਾਂ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਕੰਬਿਆ ਇਹ ਇਲਾਕਾ, ਭਾਜਪਾ ਸਮਰਥਕ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਫਿਰ ਗੋਲੀ ਮਾਰ ਕਤਲ, ਲੋਕਾਂ 'ਚ ਫੈਲੀ ਦਹਿਸ਼ਤ...
Parvinder Jhota ਦਾ 10 ਦਿਨ ਬਾਅਦ ਵੀ ਨਹੀਂ ਹੋਇਆ ਪੋਸਟਮਾਰਟਮ,  ਜਾਣੋ ਕਿਹੜੀਆਂ ਮੰਗਾਂ 'ਤੇ ਅੜਿਆ ਪਰਿਵਾਰ
Parvinder Jhota ਦਾ 10 ਦਿਨ ਬਾਅਦ ਵੀ ਨਹੀਂ ਹੋਇਆ ਪੋਸਟਮਾਰਟਮ,  ਜਾਣੋ ਕਿਹੜੀਆਂ ਮੰਗਾਂ 'ਤੇ ਅੜਿਆ ਪਰਿਵਾਰ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਵੱਡੀ ਵਾਰਦਾਤ, ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ, ਇਸ ਗੈਂਗਸਟਰ ਨੇ ਜ਼ਿੰਮੇਵਾਰੀ ਲਈ, ਬੋਲਿਆ- ASI ਨੂੰ...
ਪੰਜਾਬ 'ਚ ਵੱਡੀ ਵਾਰਦਾਤ, ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ, ਇਸ ਗੈਂਗਸਟਰ ਨੇ ਜ਼ਿੰਮੇਵਾਰੀ ਲਈ, ਬੋਲਿਆ- ASI ਨੂੰ...
Senior BJP Leader Resign: ਚੋਣਾਂ ਤੋਂ ਪਹਿਲਾਂ ਸਿਆਸੀ ਜਗਤ 'ਚ ਵੱਡਾ ਧਮਾਕਾ, ਸੀਨੀਅਰ ਭਾਜਪਾ ਆਗੂ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਅਤੇ ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ, ਬੋਲੇ...
ਚੋਣਾਂ ਤੋਂ ਪਹਿਲਾਂ ਸਿਆਸੀ ਜਗਤ 'ਚ ਵੱਡਾ ਧਮਾਕਾ, ਸੀਨੀਅਰ ਭਾਜਪਾ ਆਗੂ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਅਤੇ ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ, ਬੋਲੇ...
Congress Leader: ਸਿਆਸੀ ਜਗਤ 'ਚ ਪਸਰਿਆ ਮਾਤਮ, ਯੂਥ ਕਾਂਗਰਸ ਦੇ ਉਪ ਪ੍ਰਧਾਨ ਦੀ ਕਰੰਟ ਲੱਗਣ ਨਾਲ ਦਰਦਨਾਕ ਮੌਤ, ਅੰਤਿਮ ਸੰਸਕਾਰ 'ਚ ਸ਼ਾਮਲ ਹੋਣਗੇ ਕਈ ਸੀਨੀਅਰ ਆਗੂ...
ਸਿਆਸੀ ਜਗਤ 'ਚ ਪਸਰਿਆ ਮਾਤਮ, ਯੂਥ ਕਾਂਗਰਸ ਦੇ ਉਪ ਪ੍ਰਧਾਨ ਦੀ ਕਰੰਟ ਲੱਗਣ ਨਾਲ ਦਰਦਨਾਕ ਮੌਤ, ਅੰਤਿਮ ਸੰਸਕਾਰ 'ਚ ਸ਼ਾਮਲ ਹੋਣਗੇ ਕਈ ਸੀਨੀਅਰ ਆਗੂ...
ਚੰਡੀਗੜ੍ਹ 'ਚ ਸਾਲ ਦੇ ਅਖੀਰ ਤੱਕ ਹੋਣਗੀਆਂ ਨਗਰ ਨਿਗਮ ਚੋਣਾਂ, ਪੋਲਿੰਗ ਸਟੇਸ਼ਨਾਂ ਦੀ ਡਰਾਫਟ ਲਿਸਟ ਜਾਰੀ
ਚੰਡੀਗੜ੍ਹ 'ਚ ਸਾਲ ਦੇ ਅਖੀਰ ਤੱਕ ਹੋਣਗੀਆਂ ਨਗਰ ਨਿਗਮ ਚੋਣਾਂ, ਪੋਲਿੰਗ ਸਟੇਸ਼ਨਾਂ ਦੀ ਡਰਾਫਟ ਲਿਸਟ ਜਾਰੀ
ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਅੱਜ ਤੋਂ ਸ਼ੁਰੂ, ਕਈ ਗੰਭੀਰ ਮੁੱਦਿਆਂ ’ਤੇ ਹੋ ਸਕਦੀ ਚਰਚਾ
ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਅੱਜ ਤੋਂ ਸ਼ੁਰੂ, ਕਈ ਗੰਭੀਰ ਮੁੱਦਿਆਂ ’ਤੇ ਹੋ ਸਕਦੀ ਚਰਚਾ
1 ਸਾਲ ਦੀ FD ‘ਤੇ ਬੰਪਰ ਰਿਟਰਨ, ਕਿਹੜਾ ਬੈਂਕ ਦੇ ਰਿਹਾ ਸਭ ਤੋਂ ਜ਼ਿਆਦਾ ਵਿਆਜ?
1 ਸਾਲ ਦੀ FD ‘ਤੇ ਬੰਪਰ ਰਿਟਰਨ, ਕਿਹੜਾ ਬੈਂਕ ਦੇ ਰਿਹਾ ਸਭ ਤੋਂ ਜ਼ਿਆਦਾ ਵਿਆਜ?
ਪੰਜਾਬ-ਚੰਡੀਗੜ੍ਹ 'ਚ ਮੌਸਮ ਸਾਫ, 2 ਦਿਨ ਬਾਰਿਸ਼ ਦੇ ਆਸਾਰ, ਸਵੇਰੇ-ਸ਼ਾਮ ਹੋਣ ਲੱਗੀ ਠੰਡ; ਜਾਣੋ ਮੌਸਮ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਮੌਸਮ ਸਾਫ, 2 ਦਿਨ ਬਾਰਿਸ਼ ਦੇ ਆਸਾਰ, ਸਵੇਰੇ-ਸ਼ਾਮ ਹੋਣ ਲੱਗੀ ਠੰਡ; ਜਾਣੋ ਮੌਸਮ ਦਾ ਹਾਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22 ਅਕਤੂਬਰ 2026
Embed widget