ਪੜਚੋਲ ਕਰੋ

Farmers end protest at shambu railway tracks | ਕਿਸਾਨਾਂ ਨੇ ਰੇਲਵੇ ਟ੍ਰੈਕ ਤੋਂ ਧਰਨਾ ਚੁੱਕਣ ਦਾ ਲਿਆ ਫੈਸਲਾ

Farmers end protest at shambu railway tracks | ਕਿਸਾਨਾਂ ਨੇ ਰੇਲਵੇ ਟ੍ਰੈਕ ਤੋਂ ਧਰਨਾ ਚੁੱਕਣ ਦਾ ਲਿਆ ਫੈਸਲਾ #farmer #bhagwantmann #loksabhaelection2024 #abpsanjha #election #farmerprotest #shambhu ਸ਼ੰਭੂ ਰੇਲਵੇ ਟ੍ਰੈਕ ਤੋਂ ਅੱਜ ਹੀ ਧਰਨਾ ਚੁੱਕਣ ਦਾ ਫੈਸਲਾ ਲਿਆ ਪਰ ਸੜਕ 'ਤੇ ਧਰਨਾ ਜਾਰੀ ਰਹੇਗਾ।ਅੱਜ ਸ਼ਾਮ ਤਕ ਸ਼ੰਭੂ ਰੇਲਵੇ ਟਰੈਕ ਖਾਲੀ ਕਰਨ ਦਾ ਫੈਸਲਾ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ 22 ਮਈ ਨੂੰ ਮੌਜੂਦਾ ਕਿਸਾਨ ਅੰਦੋਲਨ ਦੇ 100 ਦਿਨ ਪੂਰੇ ਹੋ ਜਾਣਗੇ, ਇਸ ਸਬੰਧ 'ਚ ਸ਼ੰਭੂ ਨੈਸ਼ਨਲ ਹਾਈਵੇਅ 'ਤੇ ਵੱਡਾ ਇਕੱਠ ਕੀਤਾ ਜਾਵੇਗਾ, ਜਿਸ ਵਿਚ 40 ਤੋਂ 50 ਹਜ਼ਾਰ ਕਿਸਾਨ ਸ਼ਮੂਲੀਅਤ ਕਰਨਗੇ।ਇਸ ਦੇ ਨਾਲ ਹੀ 22 ਮਈ ਨੂੰ ਰਾਜਸਥਾਨ ਦੇ ਖਨੌਰੀ, ਡੱਬਵਾਲੀ ਤੇ ਰਤਨਪੁਰ 'ਚ ਵੀ ਕਿਸਾਨਾਂ ਵੱਲੋਂ ਵਿਸ਼ੇਸ਼ ਸਮਾਗਮ ਕੀਤੇ ਜਾਣਗੇ। ਮੌਜੂਦਾ ਕਿਸਾਨ ਅੰਦੋਲਨ ਦੀ ਅਗਲੀ ਰਣਨੀਤੀ ਦਾ ਐਲਾਨ ਵੀ 22 ਮਈ ਨੂੰ ਕੀਤਾ ਜਾਵੇਗਾ। Subscribe Our Channel: ABP Sanjha https://www.youtube.com/channel/UCYGZ0qW3w_dWExE3QzMkwZA/?sub_confirmation=1 Don't forget to press THE BELL ICON to never miss any updates Watch ABP Sanjha Live TV: https://abpsanjha.abplive.in/live-tv ABP Sanjha Website: https://abpsanjha.abplive.in/ Social Media Handles: YouTube: https://www.youtube.com/user/abpsanjha Facebook: https://www.facebook.com/abpsanjha/ Twitter: https://twitter.com/abpsanjha Download ABP App for Apple: https://itunes.apple.com/in/app/abp-live-abp-news-abp-ananda/id811114904?mt=8 Download ABP App for Android: https://play.google.com/store/apps/details?id=com.winit.starnews.hin&hl=en

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

ਮੈਨੂੰ CM ਬਣਾਓ, ਮੈਂ ਗੈਂਗਸਟਰਵਾਦ ਕਰ ਦਿਆਂਗਾ ਸਾਫ਼
ਪੰਜਾਬ 'ਚ CM ਨਹੀਂ, ਗੈਂਗਸਟਰ ਕਰ ਰਹੇ ਨੇ ਰਾਜ
ਆਪ ਦੀਆਂ ਝੂਠੀਆਂ ਗੱਲਾਂ 'ਚ ਫੱਸ ਗਏ ਪੰਜਾਬ ਦੇ ਲੋਕ, CM ਨੂੰ ਬੋਲੇ ਸੁਖਬੀਰ ਬਾਦਲ
“ਅਸੀਂ ਝੂਠੇ ਪਰਚਿਆਂ ਤੋਂ ਨਹੀਂ ਡਰਦੇ!” – ਮਜੀਠੀਆ ਦੀ ਲਲਕਾਰ
“ਪੰਜਾਬ ‘ਤੇ ਕਰਜ਼ੇ ਦਾ ਪਹਾੜ!” – ਮਜੀਠੀਆ ਨੇ ਘੇਰੇ CM ਮਾਨ

ਟਾਪ ਹੈਡਲਾਈਨ

Punjab News: ਪੰਜਾਬ 'ਚ ਸਿਲੰਡਰਾਂ ਦੀ ਕਾਲਾਬਾਜ਼ਾਰੀ 'ਤੇ CM ਮਾਨ ਵੱਲੋਂ ਵੱਡਾ ਐਕਸ਼ਨ, ਬੋਲੇ- ਕਿਤੇ ਵੀ LPG ਗੈਸ ਦੀ ਨਹੀਂ ਆਉਣ ਦਿੱਤੀ ਜਾਏਗੀ ਘਾਟ, ਸਾਰੇ ਡਿਪਟੀ ਕਮਿਸ਼ਨਰਾਂ ਨੂੰ...
Punjab News: ਪੰਜਾਬ 'ਚ ਸਿਲੰਡਰਾਂ ਦੀ ਕਾਲਾਬਾਜ਼ਾਰੀ 'ਤੇ CM ਮਾਨ ਵੱਲੋਂ ਵੱਡਾ ਐਕਸ਼ਨ, ਬੋਲੇ- ਕਿਤੇ ਵੀ LPG ਗੈਸ ਦੀ ਨਹੀਂ ਆਉਣ ਦਿੱਤੀ ਜਾਏਗੀ ਘਾਟ, ਸਾਰੇ ਡਿਪਟੀ ਕਮਿਸ਼ਨਰਾਂ ਨੂੰ...
Firing on Former CM: ਸਿਆਸੀ ਜਗਤ 'ਚ ਦਹਿਸ਼ਤ ਦਾ ਮਾਹੌਲ, ਸਾਬਕਾ CM 'ਤੇ ਚੱਲੀਆਂ ਗੋਲੀਆਂ; ਮੱਚਿਆ ਹੜਕੰਪ...
Firing on Former CM: ਸਿਆਸੀ ਜਗਤ 'ਚ ਦਹਿਸ਼ਤ ਦਾ ਮਾਹੌਲ, ਸਾਬਕਾ CM 'ਤੇ ਚੱਲੀਆਂ ਗੋਲੀਆਂ; ਮੱਚਿਆ ਹੜਕੰਪ...
13 ਮਾਰਚ ਨੂੰ ਇਨ੍ਹਾਂ ਕਿਸਾਨਾਂ ਦੇ ਖਾਤਿਆਂ 'ਚ ਆਵੇਗੀ 22ਵੀਂ ਕਿਸ਼ਤ, ਆਹ ਕਿਸਾਨ ਰਹਿ ਜਾਣਗੇ ਖਾਲੀ ਹੱਥ
13 ਮਾਰਚ ਨੂੰ ਇਨ੍ਹਾਂ ਕਿਸਾਨਾਂ ਦੇ ਖਾਤਿਆਂ 'ਚ ਆਵੇਗੀ 22ਵੀਂ ਕਿਸ਼ਤ, ਆਹ ਕਿਸਾਨ ਰਹਿ ਜਾਣਗੇ ਖਾਲੀ ਹੱਥ
ਕਾਰ ਦੀ ਟੱਕਰ ਨਾਲ ਨੌਜਵਾਨ ਦੀ ਮੌਤ, ਫੈਕਟਰੀ ਮੁਲਾਜ਼ਮ ਬਾਈਕ ਤੋਂ ਜਾ ਰਿਹਾ ਸੀ ਘਰ; ਮੱਚਿਆ ਹੜਕੰਪ
ਕਾਰ ਦੀ ਟੱਕਰ ਨਾਲ ਨੌਜਵਾਨ ਦੀ ਮੌਤ, ਫੈਕਟਰੀ ਮੁਲਾਜ਼ਮ ਬਾਈਕ ਤੋਂ ਜਾ ਰਿਹਾ ਸੀ ਘਰ; ਮੱਚਿਆ ਹੜਕੰਪ
ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ-ਚੰਡੀਗੜ੍ਹ 'ਚ ਅੱਜ ਵੀ ਰਹੇਗੀ ਤੇਜ਼ ਧੁੱਪ, ਬੱਦਲਵਾਈ ਦੀ ਸੰਭਾਵਨਾ; ਅਗਲੇ ਦਿਨਾਂ ਨੂੰ ਲੈਕੇ ਅਲਰਟ ਜਾਰੀ
ਪੰਜਾਬ-ਚੰਡੀਗੜ੍ਹ 'ਚ ਅੱਜ ਵੀ ਰਹੇਗੀ ਤੇਜ਼ ਧੁੱਪ, ਬੱਦਲਵਾਈ ਦੀ ਸੰਭਾਵਨਾ; ਅਗਲੇ ਦਿਨਾਂ ਨੂੰ ਲੈਕੇ ਅਲਰਟ ਜਾਰੀ
ਵੱਡੀ ਖ਼ਬਰ! ਲੁਧਿਆਣਾ ACP ਦਾ ਬਣਾਇਆ ਫਰਜ਼ੀ ਸੋਸ਼ਲ ਮੀਡੀਆ ਅਕਾਊਂਟ, ACP ਨੇ ਪੋਸਟ ਪਾ ਕੇ ਲੋਕਾਂ ਨੂੰ ਕੀਤਾ Alert
ਵੱਡੀ ਖ਼ਬਰ! ਲੁਧਿਆਣਾ ACP ਦਾ ਬਣਾਇਆ ਫਰਜ਼ੀ ਸੋਸ਼ਲ ਮੀਡੀਆ ਅਕਾਊਂਟ, ACP ਨੇ ਪੋਸਟ ਪਾ ਕੇ ਲੋਕਾਂ ਨੂੰ ਕੀਤਾ Alert
ਜੰਮੂ ਕਸ਼ਮੀਰ 'ਚ Farooq Abdullah 'ਤੇ ਗੋਲੀਬਾਰੀ, ਵਿਆਹ ਦੇ ਪ੍ਰੋਗਰਾਮ 'ਚ ਹਮਲੇ ਦੀ ਕੋਸ਼ਿਸ਼, ਸਾਹਮਣੇ ਆਈ ਵੀਡੀਓ; ਮੱਚਿਆ ਹੜਕੰਪ
ਜੰਮੂ ਕਸ਼ਮੀਰ 'ਚ Farooq Abdullah 'ਤੇ ਗੋਲੀਬਾਰੀ, ਵਿਆਹ ਦੇ ਪ੍ਰੋਗਰਾਮ 'ਚ ਹਮਲੇ ਦੀ ਕੋਸ਼ਿਸ਼, ਸਾਹਮਣੇ ਆਈ ਵੀਡੀਓ; ਮੱਚਿਆ ਹੜਕੰਪ
Punjab Police 'ਚ IPS ਅਤੇ PPS ਸਣੇ ਕਈ ਅਫਸਰਾਂ ਦੇ ਹੋਏ ਤਬਾਦਲੇ, ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ; ਦੇਖੋ ਪੂਰੀ ਲਿਸਟ
Punjab Police 'ਚ IPS ਅਤੇ PPS ਸਣੇ ਕਈ ਅਫਸਰਾਂ ਦੇ ਹੋਏ ਤਬਾਦਲੇ, ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ; ਦੇਖੋ ਪੂਰੀ ਲਿਸਟ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਮਾਰਚ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਮਾਰਚ 2026
Property Registry: ਵੱਡੀ ਖਬਰ, ਲੋਕਾਂ 'ਚ ਮੱਚਿਆ ਹਾਹਾਕਾਰ, ਹੁਣ ਇਨ੍ਹਾਂ ਜ਼ਮੀਨਾਂ ਦੀ ਨਹੀਂ ਹੋਵੇਗੀ ਰਜਿਸਟ੍ਰੀ; CM ਵੱਲੋਂ ਨਵਾਂ...
ਵੱਡੀ ਖਬਰ, ਲੋਕਾਂ 'ਚ ਮੱਚਿਆ ਹਾਹਾਕਾਰ, ਹੁਣ ਇਨ੍ਹਾਂ ਜ਼ਮੀਨਾਂ ਦੀ ਨਹੀਂ ਹੋਵੇਗੀ ਰਜਿਸਟ੍ਰੀ; CM ਵੱਲੋਂ ਨਵਾਂ...
Dubai Airport ਕੋਲ ਡਰੋਨ ਨਾਲ ਹਮਲਾ, ਇੱਕ ਭਾਰਤੀ ਸਣੇ 4 ਲੋਕ ਜ਼ਖ਼ਮੀ
Dubai Airport ਕੋਲ ਡਰੋਨ ਨਾਲ ਹਮਲਾ, ਇੱਕ ਭਾਰਤੀ ਸਣੇ 4 ਲੋਕ ਜ਼ਖ਼ਮੀ
Punjab News: ਪੰਜਾਬ 'ਚ LPG ਸਪਲਾਈ ਠੱਪ! ਲੋਕਾਂ 'ਚ ਮੱਚਿਆ ਹਾਹਾਕਾਰ: ਸਿਰਫ਼ 3 ਦਿਨਾਂ ਦਾ ਸਟਾਕ ਬਾਕੀ; ਘਰੇਲੂ ਸਿਲੰਡਰਾਂ ਦੀ ਬੁਕਿੰਗ ਵੀ ਹੋਈ ਬੰਦ... 
ਪੰਜਾਬ 'ਚ LPG ਸਪਲਾਈ ਠੱਪ! ਲੋਕਾਂ 'ਚ ਮੱਚਿਆ ਹਾਹਾਕਾਰ: ਸਿਰਫ਼ 3 ਦਿਨਾਂ ਦਾ ਸਟਾਕ ਬਾਕੀ; ਘਰੇਲੂ ਸਿਲੰਡਰਾਂ ਦੀ ਬੁਕਿੰਗ ਵੀ ਹੋਈ ਬੰਦ... 
Embed widget