ਕਿਸਾਨਾਂ ਦੀ ਲੜਾਈ ਜਾਰੀ, ਪਟੜੀਆਂ 'ਤੇ ਡਟੇ ਕਿਸਾਨ
ਏਬੀਪੀ ਸਾਂਝਾ
Updated at:
01 Jan 1970 05:30 AM (IST)
Download ABP Live App and Watch All Latest Videos
View In App
ਖੇਤੀ ਕਾਨੂੰਨਾਂ ਖਿਲਾਫ ਸੰਘਰਸ਼ ਕਰ ਰਹੀਆਂ ਕਿਸਾਨ ਜਥੇਬੰਦੀਆਂ ਨੇ ਕੇਂਦਰ ਸਰਕਾਰ ਨਾਲ ਗੱਲ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਇਸ ਬਾਰੇ ਚਰਚਾ ਛਿੜ ਹੈ ਕਿ ਕੀ ਕਿਸਾਨ ਜਥੇਬੰਦੀਆਂ ਨੇ ਗੱਲ਼ਬਾਤ ਠੁਕਰਾ ਕੇ ਸਹੀ ਕੀਤਾ। ਕੁਝ ਲੋਕਾਂ ਦਾ ਮੰਨਣਾ ਹੈ ਕਿ ਕਿਸਾਨਾਂ ਨੂੰ ਗੱਲ਼ਬਾਤ ਦਾ ਰਾਹ ਅਪਣਾਉਣਾ ਚਾਹੀਦਾ ਹੈ। ਇੱਥੋਂ ਤੱਕ ਮੁੱਖ ਮੰਤਰੀ ਕੈਪਟਨ ਅਰਮਿੰਦਰ ਸਿੰਘ ਵੀ ਗੱਲਬਾਤ ਦੇ ਹਮਾਇਤੀ ਹਨ।
ਦੂਜੇ ਪਾਸੇ ਕਿਸਾਨਾਂ ਦਾ ਕਹਿਣਾ ਹੈ ਕਿ ਕੇਂਦਰ ਸਰਕਾਰ ਅਜੇ ਵੀ ਜਿੱਦ 'ਤੇ ਅੜੀ ਹੋਈ ਹੈ
ਦੂਜੇ ਪਾਸੇ ਕਿਸਾਨਾਂ ਦਾ ਕਹਿਣਾ ਹੈ ਕਿ ਕੇਂਦਰ ਸਰਕਾਰ ਅਜੇ ਵੀ ਜਿੱਦ 'ਤੇ ਅੜੀ ਹੋਈ ਹੈ