ਪੜਚੋਲ ਕਰੋ
Advertisement
ਮਾਝੇ ਤੋਂ ਲੈ ਕੇ ਮਾਲਵੇ ਤੱਕ ਕਿਸਾਨਾਂ ਨੇ ਖਿੱਚੀ ਦਿੱਲੀ ਜਾਣ ਦੀ ਤਿਆਰੀ
ਪੰਜਾਬ ਭਰ ਦੇ ਕਿਸਾਨ ਕੇਂਦਰ ਦੇ ਵਿਵਾਦਪੂਰਨ ਖੇਤੀ ਕਾਨੂੰਨਾਂ ਦਾ ਵਿਰੋਧ ਲੰਬੇ ਸਮੇਂ ਤੋਂ ਕਰ ਰਹੇ ਹਨ। ਇਸ ਦੇ ਚੱਲਦੇ ਕਿਸਾਨਾਂ ਨੇ ਹੁਣ 26 ਤੇ 27 ਨਵੰਬਰ ਨੂੰ ਦਿੱਲੀ ਦਾ ਘਿਰਾਓ ਕਰਨ ਦਾ ਪਲਾਨ ਬਣਾਇਆ ਹੈ। ਕਿਸਾਨਾਂ ਨੇ ਵੱਡੀ ਗਿਣਤੀ ਵਿੱਚ ਟਰੈਕਟਰ ਟਰਾਲੀਆਂ ਤੇ ਦਿੱਲੀ ਵੱਲ ਕੂਚ ਕਰਨ ਦਾ ਐਲਾਨ ਕੀਤਾ ਹੈ। ਕਿਸਾਨਾਂ ਨੇ ਇਹ ਚਿਤਾਵਨੀ ਵੀ ਦਿੱਤੀ ਸੀ ਕਿ ਜੇਕਰ ਰਸਤੇ ਵਿੱਚ ਕਿਸੇ ਨੇ ਵੀ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਉਸੇ ਥਾਂ ਚੱਕਾ ਜਾਮ ਕਰ ਦਿੱਤਾ ਜਾਏਗਾ।
ਪੰਜਾਬ
‘ਆਪ’ ਵਿਧਾਇਕ ਗੁਰਪ੍ਰੀਤ ਗੋਗੀ ਦੀ ਸ਼ੱਕੀ ਹਾਲਾਤ ’ਚ ਮੌਤ
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਲੁਧਿਆਣਾ
ਪੰਜਾਬ
ਪੰਜਾਬ
ਪੰਜਾਬ
ਟ੍ਰੈਂਡਿੰਗ ਟੌਪਿਕ
Advertisement