ਪੜਚੋਲ ਕਰੋ
ਵਿਸ਼ੇਸ਼ ਇਜਲਾਸ ਨੂੰ ਲੈ ਕੇ ਕਿਸਾਨ ਆਸਵੰਦ
ਪੰਜਾਬ ਸਰਕਾਰ ਨੇ ਪੰਜਾਬ ਵਿਧਾਨ ਸਭਾ ਦਾ ਦੋ ਦਿਨਾਂ ਵਿਸ਼ੇਸ਼ ਇਜਲਾਸ ਸੱਦਣ ਦਾ ਫੈਸਲਾ ਕੀਤਾ ਹੈ ਤਾਂ ਜੋ ਕੇਂਦਰ ਸਰਕਾਰ ਦੇ ਖੇਤੀਬਾੜੀ ਕਾਨੂੰਨਾਂ ਦਾ ਮੁਕਾਬਲਾ ਕਰਨ ਲਈ ਬਿੱਲ ਲਿਆਇਆ ਜਾ ਸਕੇ। ਇਸ ਕਰਕੇ ਪੂਰੀ ਦੁਨੀਆਂ ਦੀਆਂ ਨਜ਼ਰਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਐਕਸ਼ਨ 'ਤੇ ਹਨ। ਮੰਨਿਆ ਜਾ ਰਿਹਾ ਹੈ ਕਿ ਪੰਜਾਬ ਵਿਧਾਨ ਸਭਾ ਵਿੱਚ ਬਿੱਲ ਲਿਆਉਣ ਮਗਰੋਂ ਪੂਰੇ ਦੇਸ਼ ਦੀ ਸਿਆਸਤ ਗਰਮਾ ਸਕਦੀ ਹੈ।
ਹੋਰ ਵੇਖੋ






















