ਅਮ੍ਰਿਤਸਰ 'ਚ ਕਿਸਾਨਾਂ ਦਾ ਸੜਕਾਂ 'ਤੇ ਸਿਲੰਡਰ ਰੱਖ ਮਹਿੰਗਾਈ ਖ਼ਿਲਾਫ਼ ਹੱਲਾ ਬੋਲ
ਕਿਸਾਨਾਂ ਦਾ ਮਹਿੰਗਾਈ ਖ਼ਿਲਾਫ਼ ਪ੍ਰਦਰਸ਼ਨ
ਅੰਮ੍ਰਿਤਸਰ ਤੋਂ ਗਗਨਦੀਪ ਸ਼ਰਮਾ ਦੀ ਰਿਪੋਰਟ
ਅੰਮ੍ਰਿਤਸਰ ਵਿਚ ਕਿਸਾਨਾਂ ਦਾ ਜ਼ਬਰਦਸਤ ਪ੍ਰਦਰਸ਼ਨ
ਪੈਟਰੋਲ-ਡੀਜ਼ਲ ਤੇ ਗੈਸ ਸਿਲੰਡਰ ਮਹਿੰਗੇ ਹੋਣ ਕਾਰਨ ਪ੍ਰਦਰਸ਼ਨ
ਟ੍ਰੈਕਟਰ ਟਰਾਲੀਆਂ ਤੇ ਸਿਲੰਡਰ ਲੈ ਕੇ ਪੁੱਜੇ ਕਿਸਾਨ
ਵੱਡੀ ਗਿਣਤੀ ਵਿਚ ਔਰਤਾਂ ਵੀ ਹੋਈਆਂ ਸ਼ਾਮਿਲ
ਅੰਮ੍ਰਿਤਸਰ ਵਿਚ ਵੱਖ ਵੱਖ ਥਾਵਾਂ ’ਤੇ ਕਿਸਾਨਾਂ ਦਾ ਪ੍ਰਦਰਸ਼ਨ
ਗੋਲਡਨ ਗੇਟ ’ਤੇ ਮੋਦੀ ਸਰਕਾਰ ਦਾ ਪੁਤਲਾ ਸਾੜਿਆ
ਕਾਲੀਆਂ ਝੰਡੀਆਂ ਲੈ ਕੇ ਪਹੁੰਚੇ ਕਿਸਾਨ
ਕਿਸਾਨਾਂ ਨੇ ਕੇਂਦਰ ਸਰਕਾਰ ਨੇ ਚੇਤਾਵਨੀ ਵੀ ਦਿੱਤੀ
ਮੋਦੀ ਸਰਕਾਰ ਤੇ ਕਿਸਾਨਾਂ ਦੇ ਵੱਡੇ ਇਲਜ਼ਾਮ
‘ਮੰਗਾਂ ਨਾ ਮੰਨੀਆਂ ਤਾਂ ਪ੍ਰਦਰਸ਼ਨ ਜਾਰੀ ਰਹਿਣਗੇ’
‘ਮਹਿੰਗਾਈ ਨੇ ਆਮ ਜਨਤਾ ਦਾ ਲੱਕ ਤੋੜਿਆ’
ਸੰਯੁਕਤ ਕਿਸਾਨ ਮੋਰਚੇ ਦੀ ਕੌਲ ’ਤੇ ਪ੍ਰਦਰਸ਼ਨ
ਕਿਸਾਨਾਂ ਦੀ ਤਿੰਨ ਖੇਤੀ ਕਾਨੂੰਨ ਵਾਪਸ ਲੈਣ ਦੀ ਮੰਗ