ਪੜਚੋਲ ਕਰੋ
Advertisement
ਪੰਜਾਬ 'ਚ ਕਿਸਾਨਾਂ ਦਾ ਮਹਾਂ ਜਾਮ, ਕਿਹੜੇ ਹਾਈਵੇ ਜਾਮ ਕੀਤੇ? ਦੇਖੋ ਵੀਡੀਓ
ਪੰਜਾਬ 'ਚ ਕਿਸਾਨਾਂ ਦਾ ਮਹਾਂ ਜਾਮ, ਕਿਹੜੇ ਹਾਈਵੇ ਜਾਮ ਕੀਤੇ? ਦੇਖੋ ਵੀਡੀਓ
ਸੰਯੁਕਤ ਕਿਸਾਨ ਮੋਰਚੇ ਦੀ ਅਪੀਲ ’ਤੇ ਵੱਖ-ਵੱਖ ਕਿਸਾਨ ਜਥੇਬੰਦੀਆਂ ਨੇ ਝੋਨੇ ਦੀ ਖ਼ਰੀਦ ਅਤੇ ਚੁਕਾਈ ਨਾ ਮਾਤਰ ਹੋਣ ਕਾਰਨਰਾਜ ਮਾਰਗ ’ਤੇ ਚੱਕਾ ਜਾਮ ਕਰ ਕੇ ਕੇਂਦਰ ਦੀ ਭਾਜਪਾ ਸਰਕਾਰ ਅਤੇ ਪੰਜਾਬ ਦੀ ‘ਆਪ’ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ। ਇਸ ਦੌਰਾਨ ਸੜਕ ਦੇ ਦੋਵੇਂ ਪਾਸੇ ਵਾਹਨਾਂ ਦੀਆਂ ਲੰਬੀਆਂ ਕਤਾਰਾਂ ਲੱਗ ਗਈਆਂ ਅਤੇ ਇਲਾਕਾ ਨਿਵਾਸੀਆਂ ਸਮੇਤ ਰਾਹਗੀਰਾਂ ਨੂੰ ਕਾਫ਼ੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਇਸ ਪ੍ਰਦਰਸ਼ਨ ਦੌਰਾਨ ਮਜ਼ਦੂਰਾਂ, ਆੜ੍ਹਤੀਆ ਐਸੋਸੀਏਸ਼ਨਾਂ, ਵਪਾਰ ਮੰਡਲ ਅਤੇ ਸ਼ੈਲਰ ਮਾਲਕਾਂ ਨੇ ਵੀ ਕਿਸਾਨਾਂ ਦਾ ਸਾਥ ਦਿੱਤਾ। ਬੁਲਾਰਿਆਂ ਨੇ ਕਿਹਾ ਕਿ ਜੇਕਰ ਜਲਦੀ ਹਾਲਾਤ ਨਾ ਸੁਧਰੇ ਤਾਂ ਮੰਡੀਆਂ ਵਿੱਚ ‘ਆਪ’ ਅਤੇ ਭਾਜਪਾ ਆਗੂਆਂ ਨੂੰ ਕਾਲੀਆਂ ਝੰਡੀਆਂ ਦਿਖਾ ਕੇ ਰੋਸ ਵਿਖਾਵਾ ਕੀਤਾ ਜਾਵੇਗਾ। ਇਸ ਦੌਰਾਨ ਪੈਦਾ ਹੋਣ ਵਾਲੇ ਹਾਲਾਤ ਲਈ ਪੰਜਾਬ ਤੇ ਕੇਂਦਰ ਸਰਕਾਰ ਜ਼ਿੰਮੇਵਾਰੀ ਹੋਵੇਗੀ।
ਪੰਜਾਬ
ਕਿਸਾਨ ਅੰਦੋਲਨ ਬਾਰੇ ਹਰਜੀਤ ਗਰੇਵਾਲ ਦਾ ਵੱਡਾ ਬਿਆਨ
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪਾਲੀਵੁੱਡ
ਪੰਜਾਬ
ਵਿਸ਼ਵ
ਚੰਡੀਗੜ੍ਹ
ਟ੍ਰੈਂਡਿੰਗ ਟੌਪਿਕ
Advertisement