ਪੜਚੋਲ ਕਰੋ
Advertisement
ਹਰਿਆਣਾ ਬੌਰਡਰ 'ਤੇ ਪਕਿਆ ਕਿਸਾਨਾਂ ਦਾ ਲੰਗਰ
ਕੇਂਦਰ ਵੱਲੋਂ ਪਾਸ ਖੇਤੀ ਕਾਨੂੰਨਾਂ ਵਿਰੁੱਧ ਆਪਣੀ ਆਵਾਜ਼ ਸਿੱਧਾ ਕੇਂਦਰ ਦੀ ਮੋਦੀ ਸਰਕਾਰ ਤੱਕ ਪਹੁੰਚਾਉਣ ਲਈ ਕਿਸਾਨ 26 ਨਵੰਬਰ ਨੂੰ ਦਿੱਲੀ ਵੱਲ ਕੂਚ ਕਰਨਾ ਸ਼ੁਰੂ ਕਰ ਚੁੱਕੇ ਹਨ। ਕਿਸਾਨ ਅੰਦੋਲਨ ਪਿਛਲੇ ਦੋ ਮਹੀਨੇ ਤੋਂ ਜਾਰੀ ਹੈ। ਇਸੇ ਅੰਦੋਲਨ ਨੂੰ ਦਿੱਲੀ ਤੱਕ ਲੈ ਕੇ ਜਾਣ ਲਈ ਕਿਸਾਨਾਂ ਨੇ 26-27 ਨਵੰਬਰ ਨੂੰ ਦਿੱਲੀ ਘੇਰਨ ਦੀ ਯੋਜਨਾ ਬਣਾਈ ਹੈ। ਇਸ ਲਈ ਹੁਣ ਕਿਸਾਨ ਰਵਾਨਾ ਵੀ ਹੋ ਚੁੱਕੇ ਹਨ।
ਉਧਰ, ਹਰਿਆਣਾ ਨੇ ਬਾਰਡਰ ਸੀਲ ਕਰਨੇ ਸ਼ੁਰੂ ਕਰ ਦਿੱਤੇ ਹਨ। ਕਿਸਾਨਾਂ ਨੂੰ ਦਿੱਲੀ ਕੂਚ ਕਰਨ ਤੋਂ ਰੋਕਣ ਲਈ ਹਰਿਆਣਾ ਸਰਕਾਰ ਕੋਸ਼ਿਸ਼ਾਂ ਵਿੱਚ ਲੱਗ ਗਈ ਹੈ। ਕਿਸਾਨ ਆਗੂਆਂ ਨੇ ਵੀ ਸਾਫ ਕਰ ਦਿੱਤਾ ਹੈ ਕਿ ਉਹ ਦਿੱਲੀ ਜਾ ਕੇ ਹੀ ਸਾਹ ਲੈਣਗੇ। ਜੇਕਰ ਰਸਤੇ ਵਿੱਚ ਉਨ੍ਹਾਂ ਨਾਲ ਮੱਥਾ ਲਾਇਆ ਗਿਆ ਤਾਂ ਉਥੇ ਹੀ ਅਣਮਿੱਥੇ ਸਮੇਂ ਲਈ ਚੱਕਾ ਜਾਮ ਕਰ ਦਿੱਤਾ ਜਾਏਗਾ। ਹਰਿਆਣਾ ਪੁਲਿਸ ਨੇ ਡੱਬਵਾਲੀ ਬਾਡਰ ਨੂੰ ਪੂਰੀ ਤਰ੍ਹਾਂ ਸੀਲ ਕਰ ਦਿੱਤਾ ਹੈ

ਪੰਜਾਬ
100 ਰੁਪਏ ਦੇ ਸ਼ਗਨ ਪਿੱਛੇ ਵੋਟਾਂ ਨਾ ਪਾ ਦਿਓ-ਭਗਵੰਤ ਮਾਨ
ਹੋਰ ਵੇਖੋ
Advertisement
ਟਾਪ ਹੈਡਲਾਈਨ
ਕਾਰੋਬਾਰ
ਆਈਪੀਐਲ
ਪੰਜਾਬ
ਉਲੰਪਿਕ
Advertisement
Advertisement
ਟ੍ਰੈਂਡਿੰਗ ਟੌਪਿਕ
Advertisement