ਪੜਚੋਲ ਕਰੋ
Advertisement
ਕਿਸਾਨਾਂ ਨੇ ਸੀਐਮ ਭਗਵੰਤ ਮਾਨ ਦੀ ਰਿਹਾਇਸ਼ ਵੱਲ ਕੀਤਾ ਕੂਚ
ਕਿਸਾਨਾਂ ਨੇ ਸੀਐਮ ਭਗਵੰਤ ਮਾਨ ਦੀ ਰਿਹਾਇਸ਼ ਵੱਲ ਕੀਤਾ ਕੂਚ
ਪੰਜਾਬ 'ਚ ਝੋਨੇ ਦੀ ਖ਼ਰੀਦ ਸਹੀ ਤਰ੍ਹਾਂ ਨਾ ਹੋਣ ਦੇ ਵਿਰੋਧ 'ਚ ਕਿਸਾਨਾਂ ਨੇ ਅੱਜ ਚੰਡੀਗੜ੍ਹ 'ਚ ਮੁੱਖ ਮੰਤਰੀ ਹਾਊਸ ਦਾ ਘਿਰਾਓ ਕਰਨ ਦਾ ਫੈਸਲਾ ਕੀਤਾ ਹੈ। ਸੈਕਟਰ-35 ਕਿਸਾਨ ਭਵਨ ਵਿੱਚ ਵੱਡੀ ਗਿਣਤੀ ਵਿੱਚ ਕਿਸਾਨ ਪੁੱਜੇ ਹੋਏ ਸਨ। ਇਸ ਮਗਰੋਂ ਪੁਲਿਸ ਨੇ ਕਿਸਾਨ ਭਵਨ ਦੇ ਗੇਟ ਬੰਦ ਕਰ ਦਿੱਤੇ। ਨਾਲ ਹੀ ਉਥੇ ਵੱਡੀ ਗਿਣਤੀ ਵਿਚ ਬਲ ਤਾਇਨਾਤ ਕੀਤੇ ਗਏ ਸਨ। ਕੁਝ ਕਿਸਾਨਾਂ ਨੇ ਬੈਰੀਕੇਡ ਤੋੜ ਕੇ ਅੱਗੇ ਵਧਣ ਦੀ ਕੋਸ਼ਿਸ਼ ਵੀ ਕੀਤੀ।
ਕਿਸਾਨਾਂ ਦਾ ਕਹਿਣਾ ਹੈ ਕਿ ਚੰਡੀਗੜ੍ਹ ਪੰਜਾਬ ਦੀ ਰਾਜਧਾਨੀ ਹੈ। ਅਜਿਹੇ 'ਚ ਸਾਨੂੰ ਚੰਡੀਗੜ੍ਹ 'ਚ ਪ੍ਰਦਰਸ਼ਨ ਕਰਨ ਤੋਂ ਕੋਈ ਨਹੀਂ ਰੋਕ ਸਕਦਾ। ਇਸ ਦੇ ਨਾਲ ਹੀ ਪੁਲਿਸ ਨੇ ਸਰਕਾਰ ਅਤੇ ਕਿਸਾਨਾਂ ਵਿਚਕਾਰ ਗੱਲਬਾਤ ਕਰਵਾਉਣ ਲਈ ਯਤਨ ਸ਼ੁਰੂ ਕਰ ਦਿੱਤੇ ਹਨ।
Tags :
Kisan Kisaan PM Kisan Yojana PM Kisan Samman Nidhi Kisan Andolan PM Kisan PM Kisan Samman Nidhi Yojana PM Kisan EKYC Kisan Samman Nidhi Yojana Kisaan Song Kisan Song Dd Kisan Pm Kisan 18 Kist Kab Aayegi Pm Kisan New Update #kisan Pm Kisan Yojana New Update Kisan Card Apply Kisan Card Ke Fayde Pm Kisan Yojana 2024 Kisan Card Pm Kisan 19 Installment Pm Kisan 18 Installment Pm Kisan 2000 Kab Aayega Kisan Kheti Pm Kisan 19 Kist Kab Aayegiਪੰਜਾਬ
Farmers Protest|Jagjit Singh Dallewal Health Report|ਡੱਲੇਵਾਲ ਦੀ ਸਿਹਤ ਨੂੰ ਲੈਕੇ ਵੱਡੀ Update |Abp Sanjha
Farmers Protest | ਕਿਸਾਨਾਂ ਦੇ ਹੌਂਸਲੇ ਬੁਲੰਦ! ਪੰਜਾਬ 'ਚ ਰੇਲਾਂ ਜਾਮ |Abp Sanjha
Farmers Protest | ਸੁਪਰੀਮ ਕੋਰਟ ਦਾ ਕਿਸਾਨਾਂ ਨੂੰ ਲੈਕੇ ਅਹਿਮ ਹੁਕਮ ਵਕੀਲ਼ ਨੇ ਕੀਤੇ ਖ਼ੁਲਾਸੇ! |Supreme Court |
SGPC ਪ੍ਰਧਾਨ ਧਾਮੀ 'ਤੇ ਹੋਵੇਗੀ ਕਾਰਵਾਈ! ਬੀਬੀ ਜਗੀਰ ਕੌਰ ਨੇ ਕੀਤੀ ਮੰਗ |dhami vs bibi jagir Kaur
Farmers Protest | ਕਿਸਾਨਾਂ ਦੇ ਪੱਖ 'ਚ ਆਏ ਸਾਬਕਾ CM Charnjeet Singh Channi ਸੰਸਦ 'ਚ ਕੀਤਾ ਅਹਿਮ ਬਿੱਲ ਪੇਸ਼
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਵਿਸ਼ਵ
ਦੇਸ਼
ਦੇਸ਼
ਪੰਜਾਬ
ਟ੍ਰੈਂਡਿੰਗ ਟੌਪਿਕ
Advertisement