ਖੇਤੀ ਆਰਡੀਨੈਂਸ ਖਿਲਾਫ਼ ਕਿਸਾਨਾਂ ਦੀ ਅਗਲੀ ਰਣਨੀਤੀ

Continues below advertisement
ਖੇਤੀ ਆਰਡੀਨੈਂਸ ਖਿਲਾਫ ਪੰਜਾਬ 'ਚ ਕਿਸਾਨਾਂ ਦਾ ਰੋਸ ਪ੍ਰਦਰਸ਼ਨ ਵੱਧਦਾ ਜਾ ਰਿਹਾ ਹੈ । ਕਿਸਾਨਾਂ ਵਲੋਂ ਆਰਡੀਨੈਂਸਾਂ ਨੂੰ ਵਾਪਸ ਲੈਣ ਦੀ ਲਗਾਤਾਰ ਮੰਗ ਕੀਤੀ ਜਾ ਰਹੀ ਹੈ। 
Continues below advertisement

JOIN US ON

Telegram