ਖੇਤੀ ਬਿੱਲਾਂ ਖ਼ਿਲਾਫ਼ ਕਿਸਾਨ ਹੁਣ ਲੰਬੇ ਸੰਘਰਸ਼ ਦੀ ਰਾਹ
Continues below advertisement
ਦੇਸ਼ ਅੰਦਰ ਕਿਸਾਨ ਅੰਦੋਲਨ ਜ਼ੋਰ ਫੜ੍ਹਦਾ ਜਾ ਰਿਹਾ ਹੈ। ਤਮਾਮ ਕਿਸਾਨ ਜਥੇਬੰਦੀਆਂ ਕੇਂਦਰ ਸਰਕਾਰ ਦੇ ਖੇਤੀ ਬਿੱਲਾਂ ਵਿਰੁੱਧ ਰੋਸ ਪ੍ਰਦਰਸ਼ਨ ਕਰ ਰਹੇ ਹਨ। ਇਸੇ ਦੇ ਚੱਲਦਿਆਂ ਪੰਜਾਬ 'ਚ ਰੇਲ ਰੋਕੋ ਅੰਦੋਲਨ ਵਧਾਇਆ ਗਿਆ ਹੈ। ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ 48 ਘੰਟੇ ਦੇ ਰੇਲ ਜਾਮ ਨੂੰ ਹੁਣ 29 ਸਤੰਬਰ ਤੱਕ ਵਧਾ ਦਿੱਤਾ ਹੈ।
ਖੇਤੀ ਬਿੱਲਾਂ ਦਾ ਜ਼ੋਰਦਾਰ ਵਿਰੋਧ ਕਰਦੇ ਪੰਜਾਬ ਭਰ ਦੇ ਕਿਸਾਨ ਹੁਣ ਅੱਗਲੇ ਚਾਰ ਦਿਨ ਤੱਕ ਪਟਰੀਆਂ ਤੇ ਹੀ ਰਹਿਣਗੇ। ਅੱਜ ਪੰਜਾਬ ਬੰਦ ਨੂੰ ਮਿਲੇ ਵੱਡੇ ਪੱਧਰ ਤੇ ਸਮਰਥਨ ਦੇ ਬਾਅਦ ਰੇਲ ਰੋਕੋ ਅੰਦੋਲਨ ਨੂੰ ਚਾਰ ਦਿਨ ਤੱਕ ਹੋਰ ਵਧਾਉਣ ਦਾ ਫੈਸਲਾ ਕੀਤਾ ਗਿਆ ਹੈ। ਹੁਣ ਪੰਜ ਦਿਨਾਂ ਤੱਕ ਰੇਲਵੇ ਟ੍ਰੈਕ ਤੇ ਕਿਸਾਨਾਂ ਦਾ ਸੰਘਰਸ਼ ਜਾਰੀ ਰਹੇਗਾ।

Tags :
Arm Bill Protest ABP Sanjha Live Agriculture Bill Agriculture Reform Bills Farm Bill India 2020 News Farm Bill 2020 Farm Bill India Farmer Bill 2020 Opposition Farm Bill Protest Nationwide Protest Protest Against Farm Bill ABP Sanjha News Farms Bill Abp Sanjha Rail Roko Andolan Farmer Bill Agriculture Bill 2020