ਪੜਚੋਲ ਕਰੋ
Advertisement
ਮਾਝੇ ਦਾ ਬਾਈਕਾਟ, ਮਾਲਵੇ ਦੀ ਮੁਲਾਕਾਤ
ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਕੇਂਦਰ ਸਰਕਾਰ ਨਾਲ ਗੱਲ਼ਬਾਤ ਬਾਰੇ ਅੱਜ ਫੈਸਲਾ ਲੈਣਗੀਆਂ। ਇਸ ਤੋਂ ਪਹਿਲਾਂ ਅੱਜ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਗੱਲ਼ਬਾਤ ਦੇ ਸੱਦੇ ਨੂੰ ਠੁਕਰਾ ਦਿੱਤਾ। ਕਿਸਾਨ ਜਥੇਬੰਦੀ ਨੇ ਇਲਜ਼ਾਮ ਲਾਇਆ ਕਿ ਕੇਂਦਰ ਸਰਕਾਰ ਕਿਸਾਨਾਂ ਵਿੱਚ ਫੁੱਟ ਪਾ ਰਹੀ ਹੈ। ਜੇਕਰ ਸਰਕਾਰ ਸੱਚਮੁੱਚ ਗੰਭੀਰ ਹੈ ਤਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖੁਦ ਮੀਟਿੰਗ ਕਰਨ।
ਉਧਰ, 30 ਕਿਸਾਨ ਜਥੇਬੰਦੀਆਂ ਅੱਜ ਚੰਡੀਗੜ੍ਹ ਵਿੱਚ ਮੀਟਿੰਗ ਕਰ ਰਹੀਆਂ ਹਨ ਜਿਸ ਵਿੱਚ ਕੇਂਦਰ ਨਾਲ ਮੀਟਿੰਗ ਬਾਰੇ ਫੈਸਲਾ ਲਿਆ ਜਾਵੇਗਾ। ਕਿਸਾਨ ਜਥੇਬੰਦੀਆਂ ਦਿੱਲੀ ਵਿੱਚ ਕੇਂਦਰੀ ਮੰਤਰੀਆਂ ਪਿਯੂਸ਼ ਗੋਇਲ ਤੇ ਨਰਿੰਦਰ ਤੋਮਰ ਵੱਲੋਂ 13 ਨਵੰਬਰ ਨੂੰ ਬੁਲਾਈ ਗਈ ਮੀਟਿੰਗ ਵਿੱਚ ਸ਼ਮੂਲੀਅਤ ਬਾਰੇ ਵਿਚਾਰ ਕਰਨਗੀਆਂ।

ਪੰਜਾਬ
ਸਾਡੀਆਂ ਮੰਗਾ ਕੇਂਦਰ ਨਾਲ ਹੈ, ਪੰਜਾਬ ਸਰਕਾਰ ਸਾਡੇ ਵਿੱਚ ਨਾ ਆਵੇ
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਕਾਰੋਬਾਰ
ਅਪਰਾਧ
ਪੰਜਾਬ
ਪੰਜਾਬ
ਟ੍ਰੈਂਡਿੰਗ ਟੌਪਿਕ
Advertisement