‘ਜੀਓ’ ਦੇ ਟਾਵਰ ਬੰਦ ਕਰਨ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਦੀ ਲੋਕਾਂ ਨੂੰ ਅਪੀਲ

Continues below advertisement
ਖੇਤੀ ਕਾਨੂੰਨਾਂ ਖਿਲਾਫ ਡਟੀਆਂ ਜਥੇਬੰਦੀਆਂ ਨੇ ਐਲਾਨ ਕੀਤਾ ਹੈ ਕਿ ਹੁਣ ਰਿਲਾਇੰਸ ‘ਜੀਓ’ ਦੇ ਟਾਵਰ ਬੰਦ ਨਹੀਂ ਕੀਤੇ ਜਾਣਗੇ। ਕਿਸਾਨ ਲੀਡਰ ਜਗਮੋਹਨ ਸਿੰਘ ਨੇ ਕਿਹਾ ਕਿ ਰਿਲਾਇੰਸ ‘ਜੀਓ’ ਟਾਵਰਾਂ ਨੂੰ ਤਾਲੇ ਲਾਉਣ ਜਾਂ ਬੰਦ ਕਰਨ ਦਾ ਕਦਮ ਫ਼ਿਲਹਾਲ ਮੁਲਤਵੀ ਕੀਤਾ ਜਾ ਰਿਹਾ ਹੈ ਤਾਂ ਕਿ ਬੱਚਿਆਂ ਦੀ ਆਨਲਾਈਨ ਪੜ੍ਹਾਈ ਵਿੱਚ ਵਿਘਨ ਨਾ ਪਵੇ।
Continues below advertisement

JOIN US ON

Telegram