![ABP Premium](https://cdn.abplive.com/imagebank/Premium-ad-Icon.png)
Barnala News | ਕਿਸਾਨ ਜਥੇਬੰਦੀਆਂ ਨੇ ਰੁਕਵਾਈ ਗਰੀਬ ਦਲਿਤ ਪਰਿਵਾਰ ਦੇ ਘਰ ਦੀ ਕੁਰਕੀ
Barnala News | ਕਿਸਾਨ ਜਥੇਬੰਦੀਆਂ ਨੇ ਰੁਕਵਾਈ ਗਰੀਬ ਦਲਿਤ ਪਰਿਵਾਰ ਦੇ ਘਰ ਦੀ ਕੁਰਕੀ
ਬਰਨਾਲਾ ਚ ਕਿਸਾਨ ਜਥੇਬੰਦੀਆਂ ਨੇ ਗਰੀਬ ਦਲਿਤ ਪਰਿਵਾਰ ਦੇ ਘਰ ਦੀ ਕੁਰਕੀ ਕਰਨ ਆਏ
ਬੈਂਕ ਮੁਲਾਜ਼ਮਾਂ ਨੂੰ ਬੇਰੰਗ ਮੋੜਿਆ |
ਉਕਤ ਪਰਿਵਾਰ ਦੇ ਮੁਖੀਆ ਬਸੰਤ ਕੁਮਾਰ ਨੇ ਕਰੀਬ 10 ਸਾਲ ਪਹਿਲਾਂ 6 ਲੱਖ ਰੁਪਏ ਕਰਜ਼ ਲਿਆ ਸੀ |
ਲੇਕਿਨ ਕੋਰੋਨਾ ਕਾਲ ਚ ਉਸਦੀ ਮੌਤ ਹੋ ਗਈ |
ਜਿਸ ਤੋਂ ਬਾਅਦ ਬੇਸਹਾਰਾ ਪਰਿਵਾਰ ਦਾ ਗੁਜ਼ਾਰਾ ਕਰਨਾ ਔਖਾ ਹੋ ਗਿਆ |
ਇਸ ਵਿਚਾਲੇ ਕਰਜ਼ ਦੇ ਚਲੱਦਿਆ ਬੈਂਕ ਵਲੋਂ ਪਰਿਵਾਰ ਦਾ ਘਰ ਕੁਰਕ ਕੀਤਾ ਜਾਣਾ ਸੀ
ਜਿਸਦੀ ਖਬਰ ਮਿਲਦਿਆਂ ਹੀ ਕਿਸਾਨ ਮਜ਼ਦੂਰ ਜਥੇਬੰਦੀਆਂ ਪਰਿਵਾਰ ਦੇ ਹੱਕ ਚ ਨਿੱਤਰ ਆਈਆਂ
ਜਿਨ੍ਹਾਂ ਵਲੋਂ ਸਰਕਾਰ ਤੇ ਪ੍ਰਸ਼ਾਸਨ ਨੂੰ ਪਰਿਵਾਰ ਦੀ ਮਦਦ ਕਰਨ ਦੀ ਅਪੀਲ ਕੀਤੀ ਗਈ |
ਨੋਟ: ਪੰਜਾਬ ਤੇ ਪੰਜਾਬੀਅਤ ਨਾਲ ਜੁੜੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਸਕਦੇ ਹੋ। ਤੁਹਾਨੂੰ ਹਰ ਵੇਲੇ ਅਪਡੇਟ ਰੱਖਣ ਲਈ ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ABP Sanjha Website: abpsanjha
ਏਬੀਪੀ ਸਾਂਝਾ ਬੇਬਾਕ ਤੇ ਨਿਰਪੱਖ ਡਿਜ਼ੀਟਲ ਪਲੇਟਫਾਰਮ ਹੈ। ਏਬੀਪੀ ਸਾਂਝਾ ਪੰਜਾਬ ਤੇ ਪੰਜਾਬੀਅਤ ਨਾਲ ਜੁੜੇ ਹਰ ਮਸਲੇ ਨੂੰ ਇਮਾਨਦਾਰੀ ਤੇ ਥੜੱਲੇ ਨਾਲ ਉਠਾਉਂਦਾ ਹੈ। ਏਬੀਪੀ ਸਾਂਝਾ ਦੇਸ਼-ਵਿਦੇਸ਼ ਦੀਆਂ ਸਿਆਸੀ ਸਰਗਰਮੀਆਂ ਤੋਂ ਇਲਾਵਾ ਮਨੋਰੰਜਨ, ਕਾਰੋਬਾਰ, ਸਿਹਤ ਤੇ ਖੇਤੀਬਾੜੀ ਨਾਲ ਜੁੜੀਆਂ ਖਬਰਾਂ ਤੇ ਹਰ ਜਾਣਕਾਰੀ ਨਾਲ ਪੰਜਾਬੀਆਂ ਨੂੰ ਅਪਡੇਟ ਰੱਖਦਾ ਹੈ।
![Patiala Clash| ਨੌਜਵਾਨ ਭਿੜੇ, CCTV 'ਚ ਲੜਾਈ ਕੈਦ](https://feeds.abplive.com/onecms/images/uploaded-images/2024/07/01/961891e7fb4e02ea29d9dc4280db65221719822998199804_original.jpg?impolicy=abp_cdn&imwidth=470)
![Jagir Kaur| ਬੀਬੀ ਜਗੀਰ ਕੌਰ ਨੇ ਮੁਆਫ਼ੀ ਮੰਗਣ ਬਾਅਦ ਸੁਖਬੀਰ ਬਾਦਲ ਬਾਰੇ ਕੀ ਆਖਿਆ ?](https://feeds.abplive.com/onecms/images/uploaded-images/2024/07/01/5130c7d544a358de30ba35d0cc0083a61719822187806804_original.jpg?impolicy=abp_cdn&imwidth=100)
![Prem Singh Chandumajra| ਬਾਗੀ ਲੀਡਰਾਂ ਦੀ ਮੁਆਫ਼ੀ ਵਾਲੀ ਚਿੱਠੀ, ਸੁਖਬੀਰ ਬਾਦਲ 'ਤੇ ਵੱਡੇ ਇਲਜ਼ਾਮ](https://feeds.abplive.com/onecms/images/uploaded-images/2024/07/01/7b209ebf9f152574efa56c320513071a1719818914060804_original.jpg?impolicy=abp_cdn&imwidth=100)
![Giani Harpreet Singh| ਜਥੇਦਾਰ ਨੇ ਅੰਮ੍ਰਿਤਪਾਲ ਦੀ ਮੰਗੀ ਰਿਹਾਈ, ਹੋਰ ਕੀ-ਕੀ ਆਖਿਆ ?](https://feeds.abplive.com/onecms/images/uploaded-images/2024/07/01/8cd4b0a786df6f3ca10ed5db8a555b0e1719817699685804_original.jpg?impolicy=abp_cdn&imwidth=100)
![Giani Harpreet Singh| ਜਥੇਦਾਰ ਨੇ ਸ਼੍ਰੋਮਣੀ ਅਕਾਲੀ ਦਲ ਦੇ ਲੀਡਰਾਂ ਨੂੰ ਕੀ ਨਸੀਹਤ ਦਿੱਤੀ ?](https://feeds.abplive.com/onecms/images/uploaded-images/2024/07/01/dc21d914696369c72b13e1ee01bf44c31719816495880804_original.jpg?impolicy=abp_cdn&imwidth=100)
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)