ਪੜਚੋਲ ਕਰੋ
Rail Roko Andolan ਮੁਲਤਵੀ ਕਰਨ ਬਾਅਦ ਕਿਸਾਨਾਂ ਦੀ ਅਗਲੀ ਰਣਨੀਤੀ ਕੀ?
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਆਗੂਆਂ ਦੀ ਮੁੱਖ ਮੰਤਰੀ ਚਰਨਜੀਤ ਚੰਨੀ ਨਾਲ ਚੰਡੀਗੜ੍ਹ ਵਿੱਚ ਮੀਟਿੰਗ ਹੋਈ | ਇਸ ਮੀਟਿੰਗ ਦੌਰਾਨ ਮੁੱਖ ਮੰਤਰੀ ਵੱਲੋਂ ਕਿਸਾਨ ਆਗੂਆਂ ਦੀਆਂ ਮੰਗਾਂ ਮੰਨਣ ਦਾ ਭਰੋਸਾ ਦਿੱਤਾ ਗਿਆ ਹੈ। ਮੁੱਖ ਮੰਤਰੀ ਨਾਲ ਜਥੇਬੰਦੀ ਦੀ ਅਗਲੀ ਮੀਟਿੰਗ 4 ਜਨਵਰੀ ਨੂੰ ਹੋਏਗੀ। ਮੀਟਿੰਗ ਉਪਰੰਤ ਰੇਲ ਰੋਕੋ ਅੰਦੋਲਨ ਮੁਲਤਵੀ ਕਰ ਦਿੱਤਾ ਹੈ। ਇਸ ਦੇ ਨਾਲ ਹੀ ਜਥੇਬੰਦੀ ਵੱਲੋਂ ਸੂਬਾ ਕਮੇਟੀ ਦੀ ਮੀਟਿੰਗ 31 ਦਸੰਬਰ ਨੂੰ ਸੱਦੀ ਗਈ ਹੈ।
ਹੋਰ ਵੇਖੋ























