ਕੇਂਦਰ ਨਾਲ ਮੀਟਿੰਗ ਦੀ ਕਿਸਾਨਾਂ ਨੇ ਖਿੱਚੀ ਤਿਆਰੀ! ਇਹਨਾਂ ਮੁੱਦਿਆਂ 'ਤੇ ਰੱਖਣਗੇ ਪੱਖ
ਸ਼ੰਭੂ ਬਾਰਡਰ 'ਤੇ ਅੱਜ ਕਿਸਾਨਾਂ ਵੱਲੋਂ ਮਹਾਪੰਚਾਇਤ ਕੀਤੀ ਗਈ, ਜਿਸ ਦੌਰਾਨ ਕਿਸਾਨਾਂ ਨੇ ਆਪਣੇ ਅਗਲੇ ਕਾਰਜਕ੍ਰਮ ਦਾ ਐਲਾਨ ਕੀਤਾ। ਮਹਾਪੰਚਾਇਤ ਦੌਰਾਨ ਕਿਸਾਨਾਂ ਨੇ ਕਿਹਾ ਕਿ ਭਲਕੇ ਕੇਂਦਰ ਨਾਲ ਹੋਣ ਵਾਲੀ ਮੀਟਿੰਗ ਵਿੱਚ ਉਹ ਹਾਜ਼ਰ ਰਹਿਣਗੇ। ਭਾਵੇਂ ਇਹ ਵੀ ਕਿਹਾ ਜਾ ਰਿਹਾ ਹੈ ਕਿ ਕੇਂਦਰੀ ਮੰਤਰੀ ਦੇ ਪੁੱਤਰ ਦਾ ਵਿਆਹ ਹੈ, ਪਰ ਕਿਸਾਨਾਂ ਨੂੰ ਕੇਂਦਰ ਵੱਲੋਂ ਲਿਖਤ ਵਿੱਚ ਮੀਟਿੰਗ ਦਾ ਸੱਦਾ ਮਿਲਿਆ ਸੀ, ਇਸ ਲਈ ਉਹ ਮੀਟਿੰਗ ਵਿੱਚ ਸ਼ਾਮਲ ਹੋਣਗੇ।ਸ਼ੰਭੂ ਬਾਰਡਰ 'ਤੇ ਅੱਜ ਕਿਸਾਨਾਂ ਵੱਲੋਂ ਮਹਾਪੰਚਾਇਤ ਕੀਤੀ ਗਈ, ਜਿਸ ਦੌਰਾਨ ਕਿਸਾਨਾਂ ਨੇ ਆਪਣੇ ਅਗਲੇ ਕਾਰਜਕ੍ਰਮ ਦਾ ਐਲਾਨ ਕੀਤਾ। ਮਹਾਪੰਚਾਇਤ ਦੌਰਾਨ ਕਿਸਾਨਾਂ ਨੇ ਕਿਹਾ ਕਿ ਭਲਕੇ ਕੇਂਦਰ ਨਾਲ ਹੋਣ ਵਾਲੀ ਮੀਟਿੰਗ ਵਿੱਚ ਉਹ ਹਾਜ਼ਰ ਰਹਿਣਗੇ। ਭਾਵੇਂ ਇਹ ਵੀ ਕਿਹਾ ਜਾ ਰਿਹਾ ਹੈ ਕਿ ਕੇਂਦਰੀ ਮੰਤਰੀ ਦੇ ਪੁੱਤਰ ਦਾ ਵਿਆਹ ਹੈ, ਪਰ ਕਿਸਾਨਾਂ ਨੂੰ ਕੇਂਦਰ ਵੱਲੋਂ ਲਿਖਤ ਵਿੱਚ ਮੀਟਿੰਗ ਦਾ ਸੱਦਾ ਮਿਲਿਆ ਸੀ, ਇਸ ਲਈ ਉਹ ਮੀਟਿੰਗ ਵਿੱਚ ਸ਼ਾਮਲ ਹੋਣਗੇ।






















