ਪੜਚੋਲ ਕਰੋ
Advertisement
ਖੇਤੀਬਾੜੀ Ordinance ਰੱਦ ਕਰਵਾਉਣ ਲਈ ਡਟੇ ਕਿਸਾਨ
ਖੇਤੀ ਆਰਡੀਨੈਂਸਾਂ ਖਿਲਾਫ਼ ਕਿਸਾਨ ਜਥੇਬੰਦੀਆਂ ਵੱਲੋਂ ਅੰਮ੍ਰਿਤਸਰ ਦੇ ਡੀਸੀ ਦਫਤਰ ਅੱਗੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਕਿਸਾਨ ਜਥੇਬੰਦੀਆਂ ਨੇ ਅੱਜ ਤੋਂ ਜੇਲ੍ਹ ਭਰੋ ਅੰਦੋਲਨ ਦੀ ਵੀ ਸ਼ੁਰੂਆਤ ਕੀਤੀ, ਜਿਸ ਤਹਿਤ ਪਹਿਲੇ ਦਿਨ 51 ਕਿਸਾਨ ਆਗੂਆਂ ਨੂੰ ਰੋਸ ਪ੍ਰਦਰਸ਼ਨ ਵਿੱਚ ਅੰਮ੍ਰਿਤਸਰ ਦੇ ਡੀਸੀ ਦਫਤਰ ਲਈ ਰਵਾਨਾ ਕੀਤਾ। ਇਨ੍ਹਾਂ ਦੀ ਗ੍ਰਿਫਤਾਰੀ ਲਈ ਕਿਸਾਨ ਜਥੇਬੰਦੀਆਂ ਨੇ ਮੰਗ ਵੀ ਕੀਤੀ। ਖੇਤੀ ਆਰਡੀਨੈਂਸਾਂ ਖ਼ਿਲਾਫ਼ ਕੀਤੇ ਜਾ ਰਹੇ ਪ੍ਰਦਰਸ਼ਨ 'ਚ ਵੱਡੀ ਗਿਣਤੀ 'ਚ ਬਜ਼ੁਰਗ ਕਿਸਾਨ ਔਰਤਾਂ ਸ਼ਾਮਿਲ ਸੀ।
ਕਿਸਾਨਾਂ ਦੀ ਮੰਗ ਹੈ ਕਿ ਖੇਤੀ ਆਰਡੀਨੈਂਸਾਂ ਨੂੰ ਰੱਦ ਕੀਤਾ ਜਾਵੇ।
ਕਿਸਾਨਾਂ ਦੀ ਮੰਗ ਹੈ ਕਿ ਖੇਤੀ ਆਰਡੀਨੈਂਸਾਂ ਨੂੰ ਰੱਦ ਕੀਤਾ ਜਾਵੇ।
ਪੰਜਾਬ
ਚੰਨੀ ਦੇ ਵਿਵਾਦਿਤ ਭਾਸ਼ਨ ਨੇ ਕਰਾਈ ਕਾਂਗਰਸ ਪਾਰਟੀ ਦੀ ਖੇਹ...
ਹੋਰ ਵੇਖੋ
Advertisement
ਟਾਪ ਹੈਡਲਾਈਨ
ਪੰਜਾਬ
ਤਕਨਾਲੌਜੀ
ਸਪੋਰਟਸ
ਸਪੋਰਟਸ
Advertisement
Advertisement
ਟ੍ਰੈਂਡਿੰਗ ਟੌਪਿਕ
Advertisement