ਪੜਚੋਲ ਕਰੋ
Advertisement
ਕਿਸਾਨਾਂ ਦੀ ਬਿਜਲੀ ਮੁਲਾਜ਼ਮਾਂ ਨੂੰ ਦੋ ਟੁਕ; ਗਲਤੀ ਨਾਲ ਵੀ ਪ੍ਰੀਪੇਡ ਮੀਟਰ ਲਾਉਣ ਨਾ ਆ ਜਿਓ ਨਹੀਂ ਤਾਂ...
ਕੇਂਦਰ ਸਰਕਾਰ ਦੇ ਦਬਾਅ ਹੇਠ ਆ ਕੇ ਸੂਬਾ ਸਰਕਾਰ ਵੱਲੋਂ ਸਮਾਰਟ ਮੀਟਰ ਲਾਉਣੇ ਸ਼ੁਰੂ ਕਰ ਦਿੱਤੇ ਗਏ ਨੇ। ਉਥੇ ਹੀ ਕੇਂਦਰ ਤੇ ਸੂਬਾ ਦੀ ਮੀਟਰਾਂ ਨੂੰ ਲੈ ਕੇ ਖਿੱਚੋਤਾਣ ਵਿਚ ਕਿਸਾਨਾਂ ਨੇ ਵੀ ਐਂਟਰੀ ਮਾਰੀ ਹੈ। ਜਿਥੇ ਸਰਕਾਰ ਵੱਲੋਂ ਮੀਟਰ ਲਾਏ ਜਾ ਰਹੇ ਹਨ ਉਥੇ ਹੀ ਕਿਸਾਨ ਹੁਣ ਇਹ ਲੱਗੇ ਸਮਾਰਟ ਮੀਟਰ ਪੱਟਣੇ ਸ਼ੁਰੂ ਕਰ ਦਿੱਤੇ ਗਏ ਹਨ। ਕਿਸਾਨਾਂ ਲੁਧਿਆਣਾ ਦੇ ਪਿੰਡ ਕੁਲਾਲ ਵਿਖੇ ਕਿਸਾਨਾਂ ਵੱਲੋਂ ਮੀਟਰ ਉਤਾਰੇ ਗਏ ਹਨ। ਕਿਸਾਨਾਂ ਨੇ ਬਿਜਲੀ ਮਹਿਕਮੇ ਨੂੰ ਚੇਤਾਵਨੀ ਦਿੱਤੀ ਹੈ ਕਿ ਜੇਕਰ ਕਿਤੇ ਵੀ ਬਿਜਲੀ ਮੁਲਾਜ਼ਮ ਸਮਾਰਟ ਪ੍ਰੀਪੇਡ ਮੀਟਰ ਲਾਉਣ ਆਏ ਤਾਂ ਅਸੀਂ ਡਟ ਕੇ ਵਿਰੋਧ ਕਰਾਂਗੇ।
ਪੰਜਾਬ
Jagjit Dhallewal | ਡੱਲੇਵਾਲ ਨੇ ਲਿਖੀ PM Narendera Modi ਨੂੰ ਇੱਕ ਹੋਰ ਚਿੱਠੀ
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਲਾਈਫਸਟਾਈਲ
ਵਿਸ਼ਵ
ਪੰਜਾਬ
ਪੰਜਾਬ
ਟ੍ਰੈਂਡਿੰਗ ਟੌਪਿਕ
Advertisement