ਪੜਚੋਲ ਕਰੋ
Advertisement
Breaking- ਕਿਸਾਨਾਂ ਦਾ ਵਧਿਆ ਰੋਸ, ਬੀਜੇਪੀ ਦੇ ਸਮਾਗਮ ‘ਚ ਕਿਸਾਨਾਂ ਨੇ ਕੀਤੀ ਭੰਨਤੋੜ
ਅੱਜ ਪ੍ਰਧਾਨ ਮੰਤਰੀ ਵੱਲੋਂ ਕਿਸਾਨ ਸੰਮਾਨ ਨਿਧੀ ਸਮਾਗਮ ਦੇ ਤਹਿਤ ਕਿਸਾਨਾਂ ਨੂੰ ਉਨ੍ਹਾਂ ਦੇ ਖਾਤਿਆਂ ਵਿੱਚ ਜੋ ਰਾਸ਼ੀ ਦਿੱਤੀ ਜਾਣੀ ਸੀ, ਉਸ ਦਾ ਸਮਾਗਮ ਬੀਜੇਪੀ ਵੱਲੋਂ ਬਠਿੰਡਾ ਵਿੱਚ ਕਰਵਾਇਆ ਜਾ ਰਿਹਾ ਸੀ। ਇਸ ਲਈ ਖਾਸ LCD's ਵੀ ਲਾਈਆਂ ਗਈਆਂ ਸੀ ਤੇ ਖਾਸ ਤੌਰ 'ਤੇ ਸਟੇਜ ਸਜਾਈ ਗਈ।
ਭਾਜਪਾ ਦੇ ਇਸ ਪ੍ਰੋਗਰਾਮ ਵਿੱਚ ਭਾਰਤੀ ਕਿਸਾਨ ਯੂਨੀਅਨ ਦੇ ਆਗੂ ਤੇ ਵੱਡੀ ਮਾਤਰਾ ਵਿੱਚ ਕਿਸਾਨ ਇਕੱਤਰ ਹੋ ਗਏ। ਪੁਲਿਸ ਵੱਲੋਂ ਕਿਸਾਨਾਂ ਨੂੰ ਰੋਕਣਾ ਚਾਹਿਆ ਪਰ ਮਾਹੌਲ ਭੜਕ ਗਿਆ। ਖੇਤੀ ਕਾਨੂੰਨਾਂ ਨੂੰ ਰੱਦ ਨਾ ਕੀਤੇ ਜਾਣ 'ਤੇ ਕਿਸਾਨਾਂ ਨੇ ਪ੍ਰੋਗਰਾਮ ਦੇ ਬਾਈਕਾਟ ਕਰਦਿਆਂ ਕੁਰਸੀਆਂ ਤੇ ਹੋਰ ਸਾਮਾਨ ਦੀ ਭੰਨਤੋੜ ਕੀਤੀ

ਪੰਜਾਬ
CM ਮਾਨ ਵਾਂਗ ਝੁਕਾਵਾਂਗੇ ਮੋਦੀ ਨੂੰ! ਕਿਸਾਨਾਂ ਦੀ ਦਹਾੜ
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਪੰਜਾਬ
ਦੇਸ਼
ਟ੍ਰੈਂਡਿੰਗ ਟੌਪਿਕ
Advertisement