ਪੜਚੋਲ ਕਰੋ

Farmers Protest | ਕਿਸਾਨਾਂ ਦੇ ਅੰਦੋਲਨ 'ਤੇ ਬੀਜੇਪੀ ਸਾਂਸਦ ਦਾ ਸ਼ਰਮਨਾਕ ਬਿਆਨ|Ram Chander Jhangra

 ਹਰਿਆਣਾ ਦੇ ਭਾਜਪਾ ਸੰਸਦ ਰਾਮਚੰਦਰ ਜਾਂਗੜਾ (ram chander jangra) ਨੇ ਕਿਸਾਨ ਅੰਦੋਲਨ ਨੂੰ ਲੈ ਕੇ ਵਿਵਾਦਿਤ ਬਿਆਨ ਦਿੱਤਾ ਹੈ। ਜਾਂਗੜਾ ਨੇ ਕਿਹਾ ਕਿ 2021 ਵਿੱਚ ਟਿੱਕਰੀ ਅਤੇ ਸਿੰਘੂ ਬਾਰਡਰ 'ਤੇ ਜੋ ਕਿਸਾਨ ਅੰਦੋਲਨ ਹੋਇਆ ਸੀ, ਉਸ ਨਾਲ ਹਰਿਆਣਾ ਵਿੱਚ ਨਸ਼ਾ ਆ ਗਿਆ ਹੈ। ਇਸ ਦੇ ਨਾਲ ਹੀ ਕਿਹਾ ਕਿ ਉਸ ਸਮੇਂ ਦੋਵਾਂ ਸਰਹੱਦਾਂ ਦੇ ਨੇੜੇ ਪਿੰਡਾਂ ਵਿੱਚੋਂ 700 ਲੜਕੀਆਂ ਲਾਪਤਾ ਹੋ ਗਈਆਂ ਸਨ।

ਪੰਜਾਬੀਆਂ ਨੇ ਹਰਿਆਣਾ ਦੇ ਲੋਕਾਂ ਨੂੰ ਕੀਤਾ ਨਸ਼ੇੜੀ !

ਭਾਜਪਾ ਸੰਸਦ ਮੈਂਬਰ ਨੇ ਕਿਹਾ ਕਿ ਇੱਕ ਸਾਲ ਤੱਕ ਅੰਦੋਲਨ ਚੱਲਦਾ ਰਿਹਾ, ਜਿਸ ਕਾਰਨ ਹਰਿਆਣਾ ਨੂੰ ਨੁਕਸਾਨ ਹੋਇਆ ਹੈ। ਇਹ ਹਰਿਆਣਾ ਦੀ ਭਾਈਚਾਰਕ ਸਾਂਝ ਨੂੰ ਖ਼ਤਮ ਕਰਨਾ ਚਾਹੁੰਦੇ ਹਨ। 2021 ਤੋਂ ਪਹਿਲਾਂ ਹਰਿਆਣਾ ਵਿੱਚ ਦੋ ਹੀ ਨਸ਼ੇ ਸੀ ਜਾਂ ਸ਼ਰਾਬ ਦਾ ਜਾਂ ਸਿਰਗਟ ਦਾ, ਇਸ ਤੋਂ ਬਾਅਦ ਹੁਣ ਚਿੱਟਾ, ਅਫੀਮ ਤੇ ਹੋਰ ਕਈ ਤਰ੍ਹਾਂ ਦੇ ਨਸ਼ਿਆਂ ਨਾਲ ਹਰਿਆਣਾ ਦੇ ਨੌਜਵਾਨ ਮਰ ਰਹੇ ਹਨ। ਇਹ ਸਾਰਾ ਨਸ਼ਾ ਪੰਜਾਬ ਦੇ ਨਸ਼ੇੜੀ ਇੱਥੇ ਲੈ ਕੇ ਆਏ।

ਵੀਡੀਓਜ਼ ਖ਼ਬਰਾਂ

Farmers Protest | ਕਿਸਾਨਾਂ ਦੇ ਅੰਦੋਲਨ 'ਤੇ ਬੀਜੇਪੀ ਸਾਂਸਦ ਦਾ ਸ਼ਰਮਨਾਕ ਬਿਆਨ|Ram Chander Jhangra
Farmers Protest | ਕਿਸਾਨਾਂ ਦੇ ਅੰਦੋਲਨ 'ਤੇ ਬੀਜੇਪੀ ਸਾਂਸਦ ਦਾ ਸ਼ਰਮਨਾਕ ਬਿਆਨ|Ram Chander Jhangra

ਸ਼ਾਟ ਵੀਡੀਓ ਖ਼ਬਰਾਂ

ਹੋਰ ਵੇਖੋ
Advertisement

ਫੋਟੋਗੈਲਰੀ

Advertisement

ਵੀਡੀਓਜ਼

Farmers Protest | ਕਿਸਾਨਾਂ ਦੇ ਅੰਦੋਲਨ 'ਤੇ ਬੀਜੇਪੀ ਸਾਂਸਦ ਦਾ ਸ਼ਰਮਨਾਕ ਬਿਆਨ|Ram Chander JhangraDiljit Dosanjh ਦੇ ਅਖਾੜੇ ਨੂੰ Highcourt ਨੇ ਦਿੱਤੀ ਹਰੀ ਝੰਡੀ! |Chandigradh Concert | Abp SanjhaSukhbir Badal ਦੀ ਸਜਾ ਹੋਈ ਸੰਪੂਰਨ, ਹਮਲੇ ਤੋਂ ਬਾਅਦ ਪਹਿਲੀ ਵਾਰ ਕਰਨਗੇ ਗੱਲJagjit Dhallewal ਦੀ ਕਿਡਨੀ ਫੇਲ੍ਹ ਹੋਣ ਦਾ ਖਤਰਾ!  ਮਰਨ ਵਰਤ ਤੁੜਵਾਉਣ ਲਈ ਹਾਈਕੋਰਟ 'ਚ ਪਈ ਪਟਿਸ਼ਨ
Advertisement

ਟਾਪ ਹੈਡਲਾਈਨ

ICC Champions Trophy: 'ਹਾਈਬ੍ਰਿਡ ਮਾਡਲ' 'ਤੇ ਹੀ ਹੋਵੇਗੀ ਚੈਂਪੀਅਨਸ ਟਰਾਫੀ, ICC ਨੇ ਲਾਈ ਮੋਹਰ, ਜਾਣੋ ਕਿੱਥੇ ਖੇਡੇ ਜਾਣਗੇ ਭਾਰਤ ਤੇ ਪਾਕਿਸਤਾਨ ਦੇ ਮੈਚ ?

Allu Arjun Arrest: ਅੱਲੂ ਅਰਜੁਨ ਨੂੰ ਹਾਈ ਕੋਰਟ ਨੇ ਦਿੱਤੀ ਅੰਤਰਿਮ ਜ਼ਮਾਨਤ, ਮ੍ਰਿਤਕ ਔਰਤ ਦਾ ਪਤੀ ਵੀ ਕੇਸ ਵਾਪਸ ਲੈਣ ਲਈ ਤਿਆਰ

Allu Arjun Arrested: ਅੱਲੂ ਅਰਜੁਨ ਨੂੰ ਵੱਡਾ ਝਟਕਾ ! ਅਦਾਲਤ ਨੇ ਨਿਆਂਇਕ ਹਿਰਾਸਤ 'ਚ ਭੇਜਿਆ 'ਪੁਸ਼ਪਾ'

Blast in Punjab: ਪੁਲਿਸ ਥਾਣੇ 'ਤੇ ਗ੍ਰਨੇਡ ਹਮਲਾ,  ਖਾਲਿਸਤਾਨੀਆਂ ਨੇ ਲਈ ਜ਼ਿੰਮੇਵਾਰੀ, ਪੁਲਿਸ ਨੂੰ ਵਾਰਨਿੰਗ

ABP Premium
Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼

Punjab News: ਪੰਜਾਬ 'ਚ 10 ਫੀਸਦੀ ਮਹਿੰਗੀ ਹੋ ਸਕਦੀ ਬਿਜਲੀ, ਪਾਵਰਕੌਮ ਨੇ ਰੈਗੂਲੇਟਰੀ ਕਮਿਸ਼ਨ ਨੂੰ ਭੇਜਿਆ ਪ੍ਰਸਤਾਵ

Jagjit Singh Dallewal: ਡੱਲੇਵਾਲ ਦੀ ਜ਼ਿੰਦਗੀ ਅੰਦੋਲਨ ਨਾਲੋਂ ਜ਼ਿਆਦਾ ਜ਼ਰੂਰੀ, ਦਿੱਤੀ ਜਾਵੇ ਡਾਕਟਰੀ ਸਹੂਲਤ, ਕੁਝ ਖਾਣ ਲਈ ਨਾ ਕੀਤਾ ਜਾਵੇ ਮਜਬੂਰ- ਸੁਪਰੀਮ ਕੋਰਟ

Punjab News: ਟਾਸ ਰਾਹੀਂ ਸਰਪੰਚੀ ਸਹੀ ਨਹੀਂ, ਹਾਈਕੋਰਟ ਨੇ ਸੁਣਾਇਆ ਵੱਡਾ ਫੈਸਲਾ

Farmer Protest: ਭਾਜਪਾ ਲੀਡਰ ਦਾ ਸ਼ਰਮਨਾਕ ਬਿਆਨ, ਕਿਹਾ-ਕਿਸਾਨ ਅੰਦੋਲਨ ਦੌਰਾਨ ਗ਼ਾਇਬ ਹੋਈਆਂ 700 ਕੁੜੀਆਂ, ਇਹ ਕਿਸਾਨ ਨੇ ਜਾਂ ਕਸਾਈ ?

Embed widget