ਪੜਚੋਲ ਕਰੋ

Farmers Protest | ਕੇਂਦਰੀ ਮੰਤਰੀਆਂ 'ਤੇ ਤੱਤੇ ਹੋਏ ਕਿਸਾਨ ਲੀਡਰਾਂ ਨੇ ਕਰਿਆ ਵੱਡਾ ਐਲਾਨ! |Abp Sanjha

ਦਿੱਲੀ ਕੂਚ ਦੌਰਾਨ ਕਿਸਾਨਾਂ ਦਾ ਹਰਿਆਣਾ ਸਰਕਾਰ ਨਾਲ ਪੰਗਾ ਪੈ ਸਕਦਾ ਹੈ। ਪੰਜਾਬ ਦੇ ਕਿਸਾਨਾਂ ਨੇ 6 ਦਸੰਬਰ ਨੂੰ ਸ਼ੰਭੂ ਤੇ ਖਨੌਰੀ ਸਰਹੱਦ ਤੋਂ ਪੈਦਲ ਦਿੱਲੀ ਵੱਲ ਮਾਰਚ ਕਰਨ ਦੀ ਤਿਆਰੀ ਖਿੱਚ ਲਈ ਹੈ। ਇਸ ਨੂੰ ਲੈ ਕੇ ਹਰਿਆਣਾ ਸਰਕਾਰ ਵੀ ਚੌਕਸ ਹੋ ਗਈ ਹੈ। ਹਰਿਆਣਾ ਪੁਲਿਸ ਦੇ ਇੱਕ ਸੀਨੀਅਰ ਅਧਿਕਾਰੀ ਅਨੁਸਾਰ ਕਿਸਾਨਾਂ ਨੂੰ ਹਰਿਆਣਾ ਵਿੱਚ ਉਦੋਂ ਹੀ ਦਾਖ਼ਲਾ ਦਿੱਤਾ ਜਾਵੇਗਾ ਜਦੋਂ ਉਹ ਦਿੱਲੀ ਜਾਣ ਦੀ ਇਜਾਜ਼ਤ ਦਿਖਾਉਣਗੇ। ਉਨ੍ਹਾਂ ਨੂੰ ਦੱਸਣਾ ਹੋਵੇਗਾ ਕਿ ਉਹ ਦਿੱਲੀ ਵਿੱਚ ਕਿੱਥੇ ਵਿਰੋਧ ਪ੍ਰਦਰਸ਼ਨ ਕਰਨਗੇ।

ਕਿਸਾਨਾਂ ਨੂੰ ਲਿਖਤੀ ਤੌਰ 'ਤੇ ਇਹ ਵੀ ਦੇਣਾ ਹੋਵੇਗਾ ਕਿ ਉਹ ਰਾਤ ਦੇ ਠਹਿਰਾਅ ਦੌਰਾਨ ਪੱਕਾ ਧਰਨਾ ਨਹੀਂ ਲਾਉਣਗੇ। ਇਨ੍ਹਾਂ ਸਾਰੇ ਨੁਕਤਿਆਂ 'ਤੇ ਵਿਚਾਰ ਕਰਨ ਲਈ ਹਰਿਆਣਾ ਪੁਲਿਸ ਨੇ ਸ਼ੰਭੂ ਤੇ ਖਨੌਰੀ ਸਰਹੱਦ 'ਤੇ ਬੈਠੇ ਕਿਸਾਨਾਂ ਨਾਲ ਮੀਟਿੰਗ ਬੁਲਾਈ ਹੈ। ਇਹ ਮੀਟਿੰਗ ਸ਼ਾਮ 4:30 ਵਜੇ ਅੰਬਾਲਾ ਵਿੱਚ ਹੋਵੇਗੀ। ਮੀਟਿੰਗ ਦਾ ਸੱਦਾ ਅੰਬਾਲਾ ਦੇ ਐਸਪੀ ਵੱਲੋਂ ਭੇਜਿਆ ਗਿਆ ਹੈ। ਜੇਕਰ ਕਿਸਾਨ ਤੇ ਪੁਲਿਸ ਸਹਿਮਤ ਹੁੰਦੇ ਹਨ ਤਾਂ ਉਨ੍ਹਾਂ ਨੂੰ ਦਿੱਲੀ ਪਹੁੰਚਣ ਲਈ ਹਰਿਆਣਾ ਦੇ ਰਸਤੇ ਵਰਤਣ ਦੀ ਇਜਾਜ਼ਤ ਦਿੱਤੀ ਜਾਵੇਗੀ।

ਵੀਡੀਓਜ਼ ਪੰਜਾਬ

Farmers Protest | ਕੇਂਦਰੀ ਮੰਤਰੀਆਂ 'ਤੇ ਤੱਤੇ ਹੋਏ ਕਿਸਾਨ ਲੀਡਰਾਂ ਨੇ ਕਰਿਆ ਵੱਡਾ ਐਲਾਨ! |Abp Sanjha
Farmers Protest | ਕੇਂਦਰੀ ਮੰਤਰੀਆਂ 'ਤੇ ਤੱਤੇ ਹੋਏ ਕਿਸਾਨ ਲੀਡਰਾਂ ਨੇ ਕਰਿਆ ਵੱਡਾ ਐਲਾਨ! |Abp Sanjha

ਸ਼ਾਟ ਵੀਡੀਓ ਪੰਜਾਬ

ਹੋਰ ਵੇਖੋ
Advertisement

ਫੋਟੋਗੈਲਰੀ

Advertisement

ਵੀਡੀਓਜ਼

Farmers Protest | ਕੇਂਦਰੀ ਮੰਤਰੀਆਂ 'ਤੇ ਤੱਤੇ ਹੋਏ ਕਿਸਾਨ ਲੀਡਰਾਂ ਨੇ ਕਰਿਆ ਵੱਡਾ ਐਲਾਨ! |Abp SanjhaBy Election | ਵਿਧਾਨ ਸਭਾ ਦੀਆਂ ਪੋੜੀਆਂ ਚੜ੍ਹੇਗਾ ਪੁਰਾਣਾ ਅਕਾਲੀ ਆਗੂ! |Vidhan sbah Oath|Abp SanjhaSukhbir Badal Song | ਮੈਨੂੰ ਸੁਖਬੀਰ ਨੇ ਕੱਖ ਨੀ ਦਿੱਤਾ! ਗਾਇਕ ਨੇ ਖਾਧੀ 'ਗੀਤਾ' ਦੀ ਸਹੁੰ | Rocky MittalFarmer Protest | ਸਿਰ 'ਤੇ ਕਫ਼ਨ ਬਣਕੇ ਕਰਾਂਗੇ ਦਿੱਲੀ ਵੱਲ ਕੂਚ!ਕਿਸਾਨ ਆਗੂ ਨੇ ਕੇਂਦਰ ਨੂੰ ਵੰਗਾਰਿਆ
Advertisement

ਟਾਪ ਹੈਡਲਾਈਨ

Farmers Protest: ਕਿਸਾਨਾਂ ਦੇ ਦਿੱਲੀ ਕੂਚ ਤੋਂ ਪਹਿਲਾਂ ਹਰਿਆਣਾ ਸਰਕਾਰ ਦਾ ਐਕਸ਼ਨ! ਸੂਬੇ 'ਚ ਦਾਖਲ ਹੋਣ ਲਈ ਲਾ ਦਿੱਤੀਆਂ ਸ਼ਰਤਾਂ
ਕਿਸਾਨਾਂ ਦੇ ਦਿੱਲੀ ਕੂਚ ਤੋਂ ਪਹਿਲਾਂ ਹਰਿਆਣਾ ਸਰਕਾਰ ਦਾ ਐਕਸ਼ਨ! ਸੂਬੇ 'ਚ ਦਾਖਲ ਹੋਣ ਲਈ ਲਾ ਦਿੱਤੀਆਂ ਸ਼ਰਤਾਂ
Punjab News: ਸ੍ਰੀ ਅਕਾਲ ਤਖਤ ਸਾਹਿਬ ਤੋਂ ਸਜ਼ਾ ਸੁਣਾਏ ਜਾਣ ਮਗਰੋਂ ਸ਼੍ਰੋਮਣੀ ਅਕਾਲੀ ਦਲ ਦਾ ਵੱਡਾ ਐਲਾਨ, ਅਸਤੀਫੇ ਹੋਣਗੇ ਪ੍ਰਵਾਨ, ਨਵੀਂ ਬਣੇਗੀ ਕਮੇਟੀ?
ਸ੍ਰੀ ਅਕਾਲ ਤਖਤ ਸਾਹਿਬ ਤੋਂ ਸਜ਼ਾ ਸੁਣਾਏ ਜਾਣ ਮਗਰੋਂ ਸ਼੍ਰੋਮਣੀ ਅਕਾਲੀ ਦਲ ਦਾ ਵੱਡਾ ਐਲਾਨ, ਅਸਤੀਫੇ ਹੋਣਗੇ ਪ੍ਰਵਾਨ, ਨਵੀਂ ਬਣੇਗੀ ਕਮੇਟੀ?
Punjab News: ਬਾਦਲ ਤੋਂ 'ਫਖਰ-ਏ-ਕੌਮ'  ਖਿਤਾਬ ਵਾਪਸ ਲਿਆ, ਸੁਖਬੀਰ ਨੂੰ ਟਾਇਲਟ ਸਾਫ ਕਰਨ ਦੀ ਸਜ਼ਾ
Punjab News: ਬਾਦਲ ਤੋਂ 'ਫਖਰ-ਏ-ਕੌਮ'  ਖਿਤਾਬ ਵਾਪਸ ਲਿਆ, ਸੁਖਬੀਰ ਨੂੰ ਟਾਇਲਟ ਸਾਫ ਕਰਨ ਦੀ ਸਜ਼ਾ
Punjab News: ਪੰਜਾਬ ਦੀ ਯੂਨੀਵਰਸਿਟੀ 'ਚ ਹੋਇਆ ਜ਼ਬਰਦਸਤ ਹੰਗਾਮਾ! ਜਾਣੋ ਕਿਸ ਗੱਲ ਨੂੰ ਲੈ ਹੱਥੋਪਾਈ ਹੋਏ ਵਿਦਿਆਰਥੀ ?
ਪੰਜਾਬ ਦੀ ਯੂਨੀਵਰਸਿਟੀ 'ਚ ਹੋਇਆ ਜ਼ਬਰਦਸਤ ਹੰਗਾਮਾ! ਜਾਣੋ ਕਿਸ ਗੱਲ ਨੂੰ ਲੈ ਹੱਥੋਪਾਈ ਹੋਏ ਵਿਦਿਆਰਥੀ ?
ABP Premium
Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼

Punjab Holidays: ਪੰਜਾਬ 'ਚ ਇੰਨੇ ਦਿਨ ਸਕੂਲ ਤੇ ਸਰਕਾਰੀ ਅਦਾਰੇ ਰਹਿਣਗੇ ਬੰਦ, ਵੇਖੋ ਦਸੰਬਰ ਮਹੀਨੇ ਛੁੱਟੀਆਂ ਦੀ ਲਿਸਟ
ਪੰਜਾਬ 'ਚ ਇੰਨੇ ਦਿਨ ਸਕੂਲ ਤੇ ਸਰਕਾਰੀ ਅਦਾਰੇ ਰਹਿਣਗੇ ਬੰਦ, ਵੇਖੋ ਦਸੰਬਰ ਮਹੀਨੇ ਛੁੱਟੀਆਂ ਦੀ ਲਿਸਟ
Punjab News: ਪੰਜਾਬ ਤੋਂ ਚੰਡੀਗੜ੍ਹ ਜਾਣ ਵਾਲੇ ਹੋ ਜਾਓ ਸਾਵਧਾਨ! ਘਰੋਂ ਨਿਕਲਣ ਤੋਂ ਪਹਿਲਾਂ ਜਾਣੋ ਨਵਾਂ ਰੂਟ ਪਲਾਨ
ਪੰਜਾਬ ਤੋਂ ਚੰਡੀਗੜ੍ਹ ਜਾਣ ਵਾਲੇ ਹੋ ਜਾਓ ਸਾਵਧਾਨ! ਘਰੋਂ ਨਿਕਲਣ ਤੋਂ ਪਹਿਲਾਂ ਜਾਣੋ ਨਵਾਂ ਰੂਟ ਪਲਾਨ
Farmer Protest: ਜਗਜੀਤ ਡੱਲੇਵਾਲ ਦੀ ਭੁੱਖ ਹੜਤਾਲ ਦਾ ਸੱਤਵਾਂ ਦਿਨ, ਲਗਾਤਾਰ ਵਿਗੜ ਰਹੀ ਸਿਹਤ; ਬੋਲੇ- ਸਰਕਾਰ ਕੋਲ ਗੱਲਬਾਤ ਲਈ 5 ਦਸੰਬਰ ਤੱਕ ਦਾ ਸਮਾਂ
ਜਗਜੀਤ ਡੱਲੇਵਾਲ ਦੀ ਭੁੱਖ ਹੜਤਾਲ ਦਾ ਸੱਤਵਾਂ ਦਿਨ, ਲਗਾਤਾਰ ਵਿਗੜ ਰਹੀ ਸਿਹਤ; ਬੋਲੇ- ਸਰਕਾਰ ਕੋਲ ਗੱਲਬਾਤ ਲਈ 5 ਦਸੰਬਰ ਤੱਕ ਦਾ ਸਮਾਂ
Punjab News: ਚੰਡੀਗੜ੍ਹ ਆ ਰਹੇ ਪੀਐਮ ਮੋਦੀ ਨੂੰ ਘੇਰ ਲਓ...ਖਾਲਿਸਤਾਨੀ ਪੰਨੂ ਨੇ ਕੀਤਾ ਵੱਡਾ ਐਲਾਨ, ਸੁਰੱਖਿਆ ਏਜੰਸੀਆਂ ਅਲਰਟ
ਚੰਡੀਗੜ੍ਹ ਆ ਰਹੇ ਪੀਐਮ ਮੋਦੀ ਨੂੰ ਘੇਰ ਲਓ...ਖਾਲਿਸਤਾਨੀ ਪੰਨੂ ਨੇ ਕੀਤਾ ਵੱਡਾ ਐਲਾਨ, ਸੁਰੱਖਿਆ ਏਜੰਸੀਆਂ ਅਲਰਟ
Embed widget