ਪੜਚੋਲ ਕਰੋ
ਕਿਸਾਨਾਂ ਦੀ ਲਲਕਾਰ, ਟੋਲ ਪਲਾਜ਼ਾ 'ਤੇ ਮੰਦੀ ਦੀ ਮਾਰ
ਕਿਸਾਨ ਜਥੇਬੰਦੀਆਂ ਕੇਂਦਰ ਸਰਕਾਰ ਦੇ ਅਦਾਰਿਆਂ ਦੇ ਨਾਲ ਨਾਲ ਕਾਰਪੋਰੇਟਾਂ ਨੂੰ ਵੀ ਨੁਕਸਾਨ ਕਰ ਆਪਣੀ ਅਵਾਜ਼ ਕੇਂਦਰ ਤੱਕ ਪਹੁੰਚਾਉਣੀ ਚਾਹੁੰਦੇ ਹਨ।
ਕਿਸਾਨਾਂ ਦੇ ਰੋਹ ਦਾ ਸੇਕ ਨਿੱਜੀ ਅਦਾਰਿਆਂ ਨੂੰ ਵੀ ਲੱਗ ਰਿਹਾ ਹੈ ਅਤੇ ਉਨ੍ਹਾਂ ਨੂੰ ਭਾਰੀ ਨੁਕਸਾਨ ਝੱਲਣਾ ਪੈ ਰਿਹਾ ਹੈ। ਅੰਬਾਨੀ ਗਰੁਪ ਦੇ ਰਿਲਾਇੰਸ ਪੈਟਰੋਲ ਪੰਪ ਜਾਂ ਨੈਸ਼ਨਲ ਹਾਈਵੇ ਅਥਾਰਟੀ ਆਫ਼ ਇੰਡੀਆ ਦੇ ਅਧੀਨ ਆਉਂਦੇ ਨਿੱਜੀ ਟੋਲ ਟੈਕਸ ਹੋਣ ਕਿਸਾਨਾਂ ਦੇ ਅੰਦੋਲਨ ਦਾ ਸ਼ਿਕਾਰ ਹੋ ਰਹੇ ਹਨ।
ਹੋਰ ਵੇਖੋ






















