Farmers Protest | ਕਿਸਾਨ ਅੰਦੋਲਨ 'ਤੇ ਸੁਪਰੀਮ ਕੋਰਟ ਕਮੇਟੀ ਦੀ ਮੀਟਿੰਗ ਰੱਦ SKM ਨੇ ਕਿਉਂ ਨਹੀਂ ਲਿਆ ਹਿੱਸਾ|

Continues below advertisement

 ਇਸ ਵੇਲੇ ਦੀ ਵੱਡੀ ਖਬਰ ਸਾਹਮਣੇ ਆ ਰਹੀ ਹੈ ਕਿਸਾਨਾਂ ਦੇ ਨਾਲ ਜੁੜੀ ਹੋਈ ਸੁਪਰੀਮ ਕੋਰਟ ਦੇ ਵੱਲੋਂ ਕਿਸਾਨਾਂ ਦੇ ਨਾਲ ਗੱਲਬਾਤ ਕਰਨ ਦੇ ਲਈ ਗਠਿਤ ਕੀਤੀ ਹਾਈ ਪਾਵਰ ਕਮੇਟੀ ਦੇ ਨਾਲ ਅੱਜ ਮੀਟਿੰਗ ਹੋਣੀ ਸੀ ਪਰ ਉਹ ਮੀਟਿੰਗ ਮੁਲਤਵੀ ਕਰ ਦਿੱਤੀ ਗਈ ਹੈ। ਕਿਸਾਨ ਜਥੇਬੰਦੀਆਂ ਦੇ ਵੱਲੋਂ ਮੀਟਿੰਗ ਦੇ ਵਿੱਚ ਸ਼ਾਮਿਲ ਹੋਣ ਤੋਂ ਇਨਕਾਰ ਕਰਨ ਕਾਰਨ ਇਹ ਮੀਟਿੰਗ ਮੁਲਤਵੀ ਹੋ ਗਈ ਹੈ। ਇਹ ਮੀਟਿੰਗ ਅੱਜ ਸਵੇਰੇ 11 ਵਜੇ ਹੋਣੀ ਸੀ। ਹੁਣ ਕਮੇਟੀ ਨੇ ਸੰਯੁਕਤ ਕਿਸਾਨ ਮੋਰਚਾ ਉਗਰਾਹਾਂ ਨੂੰ 4 ਜਨਵਰੀ ਨੂੰ ਗੱਲਬਾਤ ਲਈ ਸੱਦਾ। ਭੇਜਿਆ ਹੈ। ਦੱਸ ਦਈਏ ਕਿ ਸੰਯੁਕਤ ਕਿਸਾਨ ਮੋਰਚਾ ਅੱਜ ਲੁਧਿਆਣਾ ਦੇ ਵਿੱਚ ਇੱਕ ਅਹਿਮ ਮੀਟਿੰਗ ਕਰੇਗਾ। ਉਸ ਦੇ ਨਾਲ ਤੁਹਾਨੂੰ ਜਾਣਕਾਰੀ ਦੇ ਦਈਏ ਕਿ ਇਸ ਤੋਂ ਪਹਿਲਾਂ ਹਾਈ ਪਾਵਰ ਕਮੇਟੀ ਦੇ ਵੱਲੋਂ ਪਿਛਲੇ ਦਿਨਾਂ ਦੇ ਵਿੱਚ ਐਸਕੇਐਮ ਨੂੰ ਇੱਕ ਚਿੱਠੀ ਭੇਜੀ ਗਈ ਸੀ ਤੇ ਸੱਦਾ ਦਿੱਤਾ ਗਿਆ ਸੀ ਪਰ ਕਿਸਾਨਾਂ ਨੇ ਇਸ ਮੀਟਿੰਗ ਚ ਸ਼ਾਮਿਲ ਹੋਣ ਤੋਂ ਸਿੱਧੇ ਤੌਰ ਤੇ ਇਨਕਾਰ ਕਰ ਦਿੱਤਾ। ਦੂਜੇ ਪਾਸੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵੱਟ ਦਾ 39ਵਾਂ ਦਿਨ ਹੈ। ਉਹਨਾਂ ਦੀ ਹਾਲਤ ਲਗਾਤਾਰ ਨਾਜ਼ੁਕ ਬਣੀ ਹੋਈ ਹੈ। ਡੱਲੇਵਾਲ ਨੇ ਅੱਜ ਸਵੇਰੇ ਹੀ ਇੱਕ ਵੀਡੀਓ ਜਾਰੀ ਕਰਕੇ ਲੋਕਾਂ ਨੂੰ 4 ਜਨਵਰੀ ਨੂੰ ਖਨੌਰੀ ਪਹੁੰਚਣ ਦੀ ਅਪੀਲ ਕੀਤੀ ਹੈ। ਕਿਸਾਨ ਭਾਈਓ ਰਾਮ ਰਾਮ ਸਤਿ ਸ਼੍ਰੀ ਅਕਾਲ ਆਪ ਸਭ ਕੋ ਪਤਾ ਹੈ ਕਿ ਐਮ ਐਸਪੀ ਕੀ ਲੜਾਈ ਲੜੀ ਜਾ ਰਹੀ ਹੈ। ਜੋ ਜੋ ਦੇਸ਼ ਕੇ ਲੋਗ ਇਸ ਐਮ ਐਸ ਐਸਕੇਐਮ ਨੂੰ ਇੱਕ ਚਿੱਠੀ ਭੇਜੀ ਗਈ ਸੀ ਤੇ ਸੱਦਾ ਦਿੱਤਾ ਗਿਆ ਸੀ ਪਰ ਕਿਸਾਨਾਂ ਨੇ ਇਸ ਮੀਟਿੰਗ ਚ ਸ਼ਾਮਿਲ ਹੋਣ ਤੋਂ ਸਿੱਧੇ ਤੌਰ ਤੇ ਇਨਕਾਰ ਕਰ ਦਿੱਤਾ। ਦੂਜੇ ਪਾਸੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵੱਟ ਦਾ 39ਵਾਂ ਦਿਨ ਹੈ। ਉਹਨਾਂ ਦੀ ਹਾਲਤ ਲਗਾਤਾਰ ਨਾਜ਼ੁਕ ਬਣੀ ਹੋਈ ਹੈ ਤੇ ਡੱਲੇਵਾਲ ਨੇ ਅੱਜ ਸਵੇਰੇ ਹੀ ਇੱਕ ਵੀਡੀਓ ਜਾਰੀ ਕਰਕੇ ਲੋਕਾਂ ਨੂੰ 4 ਜਨਵਰੀ ਨੂੰ ਖਨੌਰੀ ਪਹੁੰਚਣ ਦੀ ਅਪੀਲ ਕੀਤੀ ਹੈ। ਕਿਸਾਨ ਭਾਈਓ ਰਾਮਰਾ कि मैं आप सबसे चार तारीख को चार जनवरी को खनौरी बॉर्डर पर आप सबको देखना चाहता हूं आप सबके दर्शन करना चाहता हूं 4 तारीख को खनौरी बॉर्डर पर आप सब ने वहां पर मुझे दर्शन देने की कृपा करनी मैं आपका बहुत-बहुत आभारी हूंगा | ਧੰਨਵਾਦ ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਿਹ।

Continues below advertisement

JOIN US ON

Telegram