Farmers | ਕਿਸਾਨਾਂ ਦੇ ਕਰਜ਼ੇ ਨੂੰ ਲੈਕੇ ਪੰਜਾਬ ਸਰਕਾਰਦਾ ਵੱਡਾ ਐਲਾਨ। | Bhagwant Maan | Abp Sanjha

Continues below advertisement

Farmers |  ਕਿਸਾਨਾਂ ਦੇ ਕਰਜ਼ੇ ਨੂੰ ਲੈਕੇ ਪੰਜਾਬ ਸਰਕਾਰਦਾ ਵੱਡਾ ਐਲਾਨ। | Bhagwant Maan | Abp Sanjha

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਵੱਡੀ ਪਹਿਲ

ਹੁਣ ਰਾਜ ਸਰਕਾਰ ਦੇ ਸਹਿਕਾਰੀ ਬੈਂਕ ਪਰਾਲੀ ਪ੍ਰਬੰਧਨ ਲਈ 80% ਸਬਸਿਡੀ 'ਤੇ ਕਰਜ਼ਾ ਦੇਣਗੇ।

ਕਿਸਾਨ ਇਸ ਸਕੀਮ ਦਾ ਵੱਧ ਤੋਂ ਵੱਧ ਲਾਭ ਲੈਣ- ਮੁੱਖ ਮੰਤਰੀ ਭਗਵੰਤ ਮਾਨ

ਇਹ ਸਕੀਮ ਰਾਜ ਸਹਿਕਾਰੀ ਬੈਂਕ ਚੰਡੀਗੜ੍ਹ ਅਤੇ 802 ਜ਼ਿਲ੍ਹਾ ਸਹਿਕਾਰੀ ਬੈਂਕਾਂ ਵਿੱਚ ਸ਼ੁਰੂ ਕੀਤੀ ਗਈ ਸੀ।

ਪੀਏਸੀ 80% ਸਬਸਿਡੀ 'ਤੇ ਖੇਤੀ ਸੰਦ ਖਰੀਦ ਸਕਣਗੇ

ਕਰਜ਼ੇ ਦੀ ਮੁੜ ਅਦਾਇਗੀ ਦੀ ਮਿਆਦ 5 ਸਾਲ ਹੋਵੇਗੀ ਅਤੇ ਇਸ ਦੀ ਅਦਾਇਗੀ 10 ਛਿਮਾਹੀ ਕਿਸ਼ਤਾਂ ਵਿੱਚ ਕੀਤੀ ਜਾ ਸਕਦੀ ਹੈ।

ਜ਼ਿਕਰ ਕਰ ਦਈਏ ਕਿ ਬੀਤੇ ਦਿਨੀਂ ਖ਼ਬਰ ਸਾਹਮਣੇ ਆਈ ਸੀ ਕਿ ਪੰਜਾਬ ਸਰਕਾਰ ਆਪਣੀਆਂ ਯੋਜਨਾਵਾਂ ਅਤੇ ਵਿਕਾਸ ਕਾਰਜਾਂ ਦੇ ਬੁਨਿਆਦੀ ਢਾਂਚੇ ਨੂੰ ਯਕੀਨੀ ਬਣਾਉਣ ਲਈ ਜਲਦੀ ਹੀ 1150 ਕਰੋੜ ਰੁਪਏ ਦਾ ਕਰਜ਼ਾ ਲੈਣ ਦੀ ਤਿਆਰੀ ਕੀਤੀ ਹੈ। ਸਰਕਾਰ ਇਸ ਕਰਜ਼ੇ ਦੇ ਬਦਲੇ ਆਪਣਾ ਸਰਕਾਰੀ ਸਟਾਕ ਗਿਰਵੀ ਰੱਖ ਰਹੀ ਹੈ। 

Continues below advertisement

JOIN US ON

Telegram