ਪੜਚੋਲ ਕਰੋ
ਕੈਪਟਨ ਕਿਸਾਨਾਂ ਨਾਲ, ਕਿਸਾਨਾਂ ਨੇ ਚੁੱਕੇ ਸਵਾਲ
ਕੇਂਦਰ ਦੇ ਖੇਤੀ ਕਾਨੂੰਨਾਂ ਖਿਲਾਫ ਬਿੱਲ ਪਾਸ ਕਰਨ ਵਾਲੀ ਕੈਪਟਨ ਸਰਕਾਰ ਹੁਣ ਪੰਜਾਬ ਦੇ ਸਾਰੇ ਵਿਧਾਨ ਸਭਾ ਹਲਕਿਆਂ 'ਚ ਜਾ ਕੇ ਕਿਸਾਨਾਂ ਨੂੰ ਲਾਮਬੱਧ ਕਰ ਰਹੀ ਹੈ। ਇਸ ਬਾਬਤ ਪੰਜਾਬ ਦੇ ਸਾਰੇ ਵਿਧਾਨ ਸਭਾ ਹਲਕਿਆਂ 'ਚ ਰੈਲੀਆਂ ਕੀਤੀਆਂ ਜਾ ਰਹੀਆਂ ਹਨ। ਅੱਜ ਤੋਂ ਮਾਝੇ ਦੇ ਵਿਧਾਨ ਸਭਾ ਹਲਕਾ ਅਜਨਾਲਾ ਤੋਂ ਇਨ੍ਹਾਂ ਰੈਲੀਆਂ ਦੀ ਸ਼ੁਰੂਆਤ ਕੀਤੀ ਗਈ ਹੈ। ਪੰਜਾਬ ਪ੍ਰਧਾਨ ਸੁਨੀਲ ਜਾਖੜ ਦੀ ਅਗਵਾਈ ਹੇਂਠ ਰੈਲੀ ਕੀਤੀ ਗਈ। ਉਨ੍ਹਾਂ ਮੋਦੀ ਸਰਕਾਰ ਨੂੰ ਘੇਰਿਆ।
ਹੋਰ ਵੇਖੋ

















