'ਕੇਂਦਰ ਵੱਲੋਂ ਸੱਦਾ ਇੱਕ Formality'

Continues below advertisement

ਕਿਸਾਨ ਲੀਡਰਾਂ ਨੂੰ ਗੱਲਬਾਤ ਲਈ ਕੇਂਦਰ ਵੱਲੋਂ ਨਿਓਤਾ ਦਿੱਤਾ ਗਿਆ ਸੀ ਤੇ ਇਹ ਨਿਉਤਾ ਕਿਸਾਨਾਂ ਨੇ ਠੁਕਰਾ ਦਿੱਤਾ ਹੈ. ਕੇਂਦਰ ਵੱਲੋਂ ਕਿਸਾਨ ਜਥੇਬੰਦੀਆਂ ਨੂੰ ਨਵੇਂ ਬਣੇ ਖੇਤੀ ਕਾਨੂੰਨਾਂ ਤੇ ਗੱਲਬਾਤ ਕਰਨ ਲਈ ਬੁਲਾਇਆ ਦਿੱਲੀ ਗਿਆ ਸੀ।
ਕਿਸਾਨ ਲੀਡਰ ਸਰਵਣ ਸਿੰਘ ਪੰਧੇਰ ਨੇ ਦਿੱਲੀ ਜਾਣ ਤੋਂ ਮਨ੍ਹਾ ਕੀਤਾ.
ਖੇਤੀ ਕਾਨੂੰਨ ਖ਼ਿਲਾਫ਼ ਕਿਸਾਨਾਂ ਦੇ ਰੋਸ ਪ੍ਰਦਰਸ਼ਨ ਜਾਰੀ

Continues below advertisement

JOIN US ON

Telegram