PM ਮੋਦੀ ਨੂੰ ਕਿਸਾਨਾਂ ਨੇ ਦਿੱਤਾ ਜਵਾਬ
ਕਿਸਾਨ ਮਜਦੂਰ ਸੰਘਰਸ਼ ਕਮੇਟੀ ਵੱਲੋਂ ਰੇਲ ਰੋਕੋ ਅੰਦੋਲਨ ਦਾ ਇੱਕ ਮਹੀਨਾ ਪੂਰਾ ਹੋਣ ‘ਤੇ ਅੰਮ੍ਰਿਤਸਰ ਸ਼ਹਿਰ ਦੀ ਰਣਜੀਤ ਅੇਵਨਿਊ ਗਰਾਊਂਡ 'ਚ ਔਰਤਾਂ ਦਾ ਵਿਸ਼ਾਲ ਇਕੱਠ ਕਰਕੇ ਕੇਂਦਰ ਸਰਕਾਰ ਖਿਲਾਫ ਵਿਸ਼ਾਲ ਰੋਸ ਪ੍ਰਦਰਸ਼ਨ ਕੀਤਾ। ਵੱਡੀ ਗਿਣਤੀ 'ਚ ਇੱਥੇ ਔਰਤਾਂ ਨੇ ਇਕੋ ਜਿਹੀਆਂ ਕੇਸਰੀ ਚੁੰਨੀਆਂ ਲੈਕੇ ਕੇਂਦਰ ਸਰਕਾਰ ਖਿਲਾਫ ਪ੍ਰਦਰਸ਼ਨ ਕੀਤਾ।
Tags :
CM New Msp Bill Punjab Government Bill Amritsar Protest Kisan Dharna Devidaspura Railway Track Farmers Protest PM Modi