ਪੜਚੋਲ ਕਰੋ
Advertisement
ਕਿਸਾਨਾਂ 'ਤੇ ਦੁਹਰੀ ਮਾਰ, ਇੱਕ ਕੁਦਰਤ ਦੂਜਾ ਸਰਕਾਰ ਕੀਤਾ ਪਰੇਸ਼ਾਨ!
ਬੀਤੇ ਦਿਨੀਂ ਹੋਈ ਤੇਜ਼ ਬਾਰਿਸ਼ ਤੇ ਹਨ੍ਹੇਰੀ ਨੇ ਕਿਸਾਨਾਂ ਦੀਆਂ ਮੁਸ਼ਕਲਾਂ ਹੋਰ ਵਧਾ ਦਿੱਤੀਆਂ ਹਨ। ਕਿਸਾਨਾਂ ਦੀਆਂ ਪੱਕੀਆਂ ਕਣਕਾਂ ਖੇਤਾਂ ਵਿੱਚ ਵਿਛ ਗਈਆਂ ਹਨ। ਉਂਧਰ ਕਿਸਾਨਾਂ ਨੇ FCI ਨੂੰ ਸ਼ਰਤਾਂ ਚ ਨਰਮੀ ਵਰਤਣ ਦੀ ਅਪੀਲ ਕੀਤੀ ਹੈ। ਕਿਸਾਨਾਂ ਮੁਤਾਬਕ ਆੜ੍ਹਤੀਏ ਉਨ੍ਹਾਂ ਦੇ ਪਰਿਵਾਰ ਦਾ ਹਿੱਸਾ ਹਨ। ਇਸ ਤੋਂ ਇਲਾਵਾ ਕਿਸਾਨਾਂ ਨੇ ਨੁਕਸਾਨੀਆਂ ਗਈਆਂ ਫ਼ਸਲਾਂ 'ਤੇ ਮੁਆਵਜ਼ੇ ਦੀ ਵੀ ਮੰਗ ਕੀਤੀ ਹੈ।
ਪੰਜਾਬ
ਡਿਬਰੂਗੜ੍ਹ ਜੇਲ੍ਹ ਤੋਂ Amritpal Singh ਹੋ ਰਹੇ ਜਲਦ ਰਿਹਾਅ ?
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਚੰਡੀਗੜ੍ਹ
ਵਿਸ਼ਵ
ਟ੍ਰੈਂਡਿੰਗ ਟੌਪਿਕ
Advertisement