ਦੁਸ਼ਹਿਰੇ 'ਤੇ ਕਿਸਾਨ ਫੂਕਣਗੇ ਪ੍ਰਧਾਨ ਮੰਤਰੀ ਦੇ ਪੁਤਲੇ

ਜੰਡਿਆਲਾ ਗੁਰੂ ਦੇ ਟੋਲ ਪਲਾਜ਼ਾ 'ਤੇ ਬੈਠੀਆਂ ਕਿਸਾਨ ਜਥੇਬੰਦੀਆਂ.9 ਅਕਤੂਬਰ ਤੋਂ ਟੋਲ ਪਲਾਜ਼ਾ 'ਤੇ ਬੈਠੇ ਕਿਸਾਨ.ਬਿਨਾਂ ਟੋਲ ਪਰਚੀ ਕਟਾਏ ਲੰਘ ਰਹੇ ਵਾਹਨ.ਅੰਮ੍ਰਿਤਸਰ ਵਿੱਚ ਕਿਸਾਨਾਂ ਦਾ ਧਰਨਾ ਪ੍ਰਦਰਸ਼ਨ ਜਾਰੀ.ਵੱਡੀ ਗਿਣਤੀ ਵਿੱਚ ਕਿਸਾਨਾਂ ਦਾ ਧਰਨਾ ਪ੍ਰਦਰਸ਼ਨ.ਕੇਂਦਰ ਸਰਕਾਰ ਵਿਰੋਧੀ ਨਾਅਰੇਬਾਜ਼ੀ ਕਰ ਰਹੇ ਕਿਸਾਨ.ਖੇਤੀ ਕਾਨੂੰਨ ਵਾਪਸ ਲੈਣ ਦੀ ਮੰਗ ਕਰ ਰਹੇ ਕਿਸਾਨ.ਕਿਸਾਨਾਂ ਦਾ ਖੇਤੀ ਕਾਨੂੰਨ ਖ਼ਿਲਾਫ਼ ਵਧਦਾ ਪ੍ਰਦਰਸ਼ਨ.ਖੇਤੀ ਕਾਨੂੰਨਾਂ ਨੂੰ ਕਿਸਾਨ ਦੱਸ ਰਹੇ ਕਾਲੇ ਕਾਨੂੰਨ.ਟੋਲ ਪਲਾਜ਼ਾ 'ਤੇ ਫੂਕੇ ਜਾਣਗੇ ਮੋਦੀ ਸਰਕਾਰ ਦੇ ਪੁਤਲੇ'
 

JOIN US ON

Telegram
Sponsored Links by Taboola