ਰੇਲਵੇ ਟਰੈਕ 'ਤੇ ਕਿਸਾਨਾਂ ਦਾ ਟਰੈਕਟਰ
ਖੇਤੀ ਕਾਨੂੰਨ ਖ਼ਿਲਾਫ਼ ਕਿਸਾਨਾਂ ਦਾ ਪ੍ਰਦਰਸ਼ਨ ਜਾਰੀ ਹੈ। ਅੰਮ੍ਰਿਤਸਰ ਵਿੱਚ ਅੱਜ ਕਿਸਾਨਾਂ ਨੇ ਰੇਲਵੇ ਟਰੈਕ 'ਤੇ ਟਰੈਕਟਰ ਚੜ੍ਹਾ ਪ੍ਰਦਰਸ਼ਨ ਕੀਤਾ।
ਦੇਵੀਦਾਸਪੁਰਾ ਰੇਲਵੇ ਟਰੈਕ 'ਤੇ ਕਿਸਾਨ 20 ਦਿਨਾਂ ਤੋਂ ਡਟੇ ਹੋਏ ਹਨ। ਕਿਸਾਨ ਕੇਂਦਰ ਸਰਕਾਰ ਵਿਰੋਧੀ ਨਾਅਰੇਬਾਜ਼ੀ ਕਰ ਖੇਤੀ ਕਾਨੂੰਨ ਨੂੰ ਵਾਪਸ ਲੈਣ ਦੀ ਮੰਗ ਕਰ ਰਹੇ ਹਨ।
ਦੇਵੀਦਾਸਪੁਰਾ ਰੇਲਵੇ ਟਰੈਕ 'ਤੇ ਕਿਸਾਨ 20 ਦਿਨਾਂ ਤੋਂ ਡਟੇ ਹੋਏ ਹਨ। ਕਿਸਾਨ ਕੇਂਦਰ ਸਰਕਾਰ ਵਿਰੋਧੀ ਨਾਅਰੇਬਾਜ਼ੀ ਕਰ ਖੇਤੀ ਕਾਨੂੰਨ ਨੂੰ ਵਾਪਸ ਲੈਣ ਦੀ ਮੰਗ ਕਰ ਰਹੇ ਹਨ।
Tags :
Farmers On Railway Track Farmers Protest Haryana Farm Bill Rajya Sabha Farmers Protest Punjab Farmers Protest In Punjab Today Farmers Protest Today Farm Bill Farm Bill Protest Farm Bill 2020 Tractor Haryana Punjab Farmers Protest