ਪੜਚੋਲ ਕਰੋ
ਹੌਂਸਲੇ ਨਾਲ ਆਪਣੀ ਲੜਾਈ ਲਈ ਡਟੇ ਹੋਏ ਕਿਸਾਨ
ਪੰਜਾਬ ਦੇ ਕਿਸਾਨ ਖੇਤੀ ਕਾਨੂੰਨਾਂ ਖਿਲਾਫ਼ ਆਪਣੀ ਲੜਾਈ ਲਈ ਲਗਾਤਾਰ ਡਟੇ ਹੋਏ ਹਨ। ਸੰਗਰੂਰ-ਪਟਿਆਲਾ ਰੋਡ ਉੱਤੇ ਕਿਸਾਨਾਂ ਨੇ ਰਿਲਾਇੰਸ ਪੈਟਰੋਲ ਪੰਪ ਬਾਹਰ ਧਰਨਾ ਦਿੱਤਾ ਹੋਇਆ ਹੈ। ਕਿਸਾਨ ਦਿਨ-ਰਾਤ 1 ਅਕਤੂਬਰ ਤੋਂ ਲਗਾਤਾਰ ਬੈਠੇ ਹੋਏ ਹਨ।
ਕਿਸਾਨਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਉਨ੍ਹਾਂ ਦੀ ਮੰਗ ਨਹੀਂ ਮੰਨੀ ਜਾਂਦੀ ਉਦੋਂ ਤੱਕ ਉਨਾਂ ਦਾ ਸੰਘਰਸ਼ ਜਾਰੀ ਰਹੇਗਾ।
ਪੰਜਾਬ
Bhagwant Mann |CM ਭਗਵੰਤ ਮਾਨ ਨੇ ਕਿਹਾ ਮੇਰੀ ਤਾਂ ਲਾਜ ਰੱਖ ਲਓ ..
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਬਾਲੀਵੁੱਡ
ਪੰਜਾਬ
ਵਿਸ਼ਵ
ਪੰਜਾਬ
ਟ੍ਰੈਂਡਿੰਗ ਟੌਪਿਕ
Advertisement