ਪੜਚੋਲ ਕਰੋ
ਖੇਤੀ ਅੰਦੋਲਨ ਵਿਚਾਲੇ ਖੇਤਾਂ 'ਚ ਅੱਗਜਨੀ !
ਖੇਤੀ ਅੰਦੋਲਨ ਵਿਚਕਾਰ ਕਿਸਾਨਾਂ ਵੱਲੋਂ ਪਰਾਲੀ ਨੂੰ ਅੱਗ ਵੀ ਲਾਈ ਜਾ ਰਹੀ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਪਿਛਲੇ ਲੰਬੇ ਸਮੇਂ ਤੋਂ ਅਸੀਂ ਪਰਾਲੀ ਨੂੰ ਅੱਗ ਲਾਉਂਦੇ ਆ ਰਹੇ ਹਾਂ ਕਿਉਂਕਿ ਅੱਗ ਲਾਉਣ ਤੋਂ ਇਲਾਵਾ ਸਾਡੇ ਕੋਲ ਹੋਰ ਕੋਈ ਚਾਰਾ ਨਹੀਂ।
ਕਿਸਾਨਾਂ ਨੇ ਕਿਹਾ ਕਿ ਪੰਜਾਬ ਸਰਕਾਰ ਹਰ ਸਾਲ ਮੁਆਵਜ਼ਾ ਦੇਣ ਦਾ ਲਾਰਾ ਲਾਉਂਦੀ ਆ ਰਹੀ ਹੈ ਪਰ ਅੱਜ ਤੱਕ ਸਰਕਾਰ ਨੇ ਕੋਈ ਮੁਆਵਜ਼ਾ ਨਹੀਂ ਦਿੱਤਾ। ਇਸ ਦੇ ਚੱਲਦੇ ਅੱਗ ਲਾਉਣ ਤੋਂ ਸਿਵਾ ਸਾਡੇ ਕੋਲ਼ੇ ਕੋਈ ਹੋਰ ਹੱਲ ਨਹੀਂ।
ਕਿਸਾਨਾਂ ਨੇ ਕਿਹਾ ਕਿ ਪੰਜਾਬ ਸਰਕਾਰ ਹਰ ਸਾਲ ਮੁਆਵਜ਼ਾ ਦੇਣ ਦਾ ਲਾਰਾ ਲਾਉਂਦੀ ਆ ਰਹੀ ਹੈ ਪਰ ਅੱਜ ਤੱਕ ਸਰਕਾਰ ਨੇ ਕੋਈ ਮੁਆਵਜ਼ਾ ਨਹੀਂ ਦਿੱਤਾ। ਇਸ ਦੇ ਚੱਲਦੇ ਅੱਗ ਲਾਉਣ ਤੋਂ ਸਿਵਾ ਸਾਡੇ ਕੋਲ਼ੇ ਕੋਈ ਹੋਰ ਹੱਲ ਨਹੀਂ।
ਪੰਜਾਬ
Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!
ਹੋਰ ਵੇਖੋ