ਪੜਚੋਲ ਕਰੋ

ਚੋਣ ਨਤੀਜੇ 2026

(Source: ECI/ABP News)

Fatehgarh Sahib: ਰਾਘਵ ਚੱਡਾ ਪਹੁੰਚੇ ਸ੍ਰੀ ਫਤਿਹਗੜ ਸਾਹਿਬ, ਗੁਰਪ੍ਰੀਤ ਸਿੰਘ ਜੀਪੀ ਲਈ ਕੀਤਾ ਚੋਣ ਪ੍ਰਚਾਰ

ਲੋਕ ਸਭਾ ਚੋਣਾਂ ਦੇ 7ਵੇਂ ਗੇੜ ਵਿੱਚ 1 ਜੂਨ ਨੂੰ ਪੰਜਾਬ ਲਈ ਵੋਟਿੰਗ ਹੋਣੀ ਹੈ।

ਹਰ ਪਾਰਟੀ ਪੱਬਾਂ ਭਾਰ ਹੈ ਅਤੇ ਆਪਣੇ- ਆਪਣੇ ਉਮੀਦਵਾਰ ਲਈ ਜ਼ੋਰਦਾਰ ਪ੍ਰਚਾਰ ਕਰ ਰਹੇ ਹਨ।

ਰਾਜ ਸਭਾ ਮੈਂਬਰ ਰਾਘਵ ਚੱਢਾ ਸ੍ਰੀ ਫਤਿਹਗੜ੍ਹ ਸਾਹਿਬ ਸੀਟ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਪ੍ਰੀਤ ਸਿੰਘ ਜੀਪੀ ਦੇ ਹੱਕ ਵਿੱਚ ਚੋਣ ਪ੍ਰਚਾਰ ਕੀਤਾ 

ਰਾਘਵ ਚੱਢਾ (raghav chaddha) ਨੇ ਕਿਹਾ ਕਿ ਮੈਂ ਆਮ ਆਦਮੀ ਪਾਰਟੀ ਦੇ ਵੋਟਰਾਂ ਨੂੰ ਦੱਸਣਾ ਚਾਹੁੰਦਾ ਹਾਂ ਕਿ ਜਦੋਂ ਅਰਵਿੰਦ ਕੇਜਰੀਵਾਲ ਵੋਟ ਪਾਉਣ ਜਾਣਗੇ ਤਾਂ ਉਹ ਕਾਂਗਰਸ ਨੂੰ ਵੋਟ ਪਾਉਣਗੇ।

ਉਨ੍ਹਾਂ ਕਿਹਾ, ''ਜਦੋਂ ਤੋਂ ਆਮ ਆਦਮੀ ਪਾਰਟੀ ਨੇ ਦਿੱਲੀ ਦੀ ਸੱਤਾ ਸੰਭਾਲੀ ਹੈ, ਇੱਥੋਂ ਦੇ ਲੋਕਾਂ ਨੇ ਹਰ ਮਹੀਨੇ ਬਿਜਲੀ, ਪਾਣੀ, ਦਵਾਈਆਂ ਅਤੇ ਸਕੂਲ ਫੀਸਾਂ 'ਤੇ ਲਗਭਗ 18,000 ਰੁਪਏ ਦੀ ਬਚਤ ਕੀਤੀ ਹੈ।

ਅਤੇ ਔਰਤਾਂ ਦੇ ਬੱਸ ਕਿਰਾਏ ਦੇ ਖਰਚਿਆਂ ਵਿੱਚ ਵੀ ਬੱਚਤ ਹੋਈ ਹੈ। ਇਸ ਦੇ ਬਦਲੇ ਅਸੀਂ ਤੁਹਾਡੇ ਲੋਕਾਂ ਤੋਂ ਵੋਟਾਂ ਹੀ ਮੰਗ ਰਹੇ ਹਾਂ।”

ਸ਼ਾਟ ਵੀਡੀਓ Punjab800240

ਹੋਰ ਵੇਖੋ
Sponsored Links by Taboola

ਵੀਡੀਓਜ਼

ਵਿਰੋਧੀਆਂ ‘ਤੇ ਭੜਕੇ CM — ‘ਮੇਰੇ ‘ਤੇ ਲੱਗੇ ਸਾਰੇ ਇਲਜ਼ਾਮ ਝੂਠੇa
CM ਮਾਨ ਦਾ ਤਿੱਖਾ ਵਾਰ — ‘ਅਕਾਲੀ ਦਲ ਪੰਜਾਬ ਦੇ ਗੱਦਾਰ
CM ਮਾਨ ਦਾ ਕਾਂਗਰਸ ‘ਤੇ ਤਿੱਖਾ ਵਾਰ — ‘ਇਹਨਾਂ ਨੂੰ ਇਲਾਜ ਦੀ ਲੋੜ ਹੈ
CM ਮਾਨ ਦਾ ਤਿੱਖਾ ਵਾਰ — ‘ਵਿਰੋਧੀ ਸਾਡੀ ਤਰੱਕੀ ਤੋਂ ਜਲਦੇ ਨੇ
1984 ‘ਤੇ ਦਾ CM ਵੱਡਾ ਬਿਆਨ ਮੁਆਫ਼ੀ ਨਾਲ ਨਹੀਂ ਮੁੱਕਣੇ ਇਹ ਗੁਨਾਹ

ਟਾਪ ਹੈਡਲਾਈਨ

ਕੈਨੇਡਾ ਤੋਂ ਡਿਪੋਰਟ ਹੋਇਆ ਪੰਜਾਬੀ ਨੌਜਵਾਨ, 2 ਸਾਲ ਪਹਿਲਾਂ ਗਿਆ ਸੀ; ਫਿਰੌਤੀ ਮੰਗਣ ਦਾ ਸੀ ਦੋਸ਼

ਸੱਕੀ ਭੈਣ ਨੇ ਭਰਾ ਦੇ ਘਰ ਕੀਤੀ ਚੋਰੀ, ਧੀ ਨਾਲ ਮਿਲ ਕੇ ਵਾਰਦਾਤ ਨੂੰ ਦਿੱਤਾ ਅੰਜਾਮ; ਮੱਚਿਆ ਹੜਕੰਪ

ਪੰਜਾਬ ਮਹਿਲਾ ਕਾਂਗਰਸ 'ਚ ਵੱਡਾ ਬਦਲਾਅ! ਨਵਾਂ ਕਾਰਜਕਾਰੀ ਪ੍ਰਧਾਨ ਕੀਤਾ ਨਿਯੁਕਤ

CM ਮਾਨ ਵਿਧਾਇਕਾਂ ਸਣੇ ਰਾਸ਼ਟਰਪਤੀ ਨੂੰ ਮਿਲਣ ਲਈ ਰਵਾਨਾ, ਦੁਪਹਿਰ 12 ਵਜੇ ਹੋਵੇਗੀ ਮੁਲਾਕਾਤ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
GLADA ਲੁਧਿਆਣਾ ਦਾ ਸਿਕਿਊਰਿਟੀ ਗਾਰਡ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ, ਜਾਣੋ ਪੂਰਾ ਮਾਮਲਾ

ਵੱਡੀ ਖ਼ਬਰ! ਪੰਜਾਬ ਪੁਲਿਸ ਦੇ ਹੌਲਦਾਰ ਦੀ ਦਰਦਨਾਕ ਮੌਤ, ਮੱਚਿਆ ਚੀਕ ਚੀਹਾੜਾ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 5 ਮਈ 2026

Mohali 'ਚ ਮਰਹੂਮ ਅਦਾਕਾਰ ਜਸਵਿੰਦਰ ਭੱਲਾ ਦੇ ਨਾਮ 'ਤੇ ਰੱਖਿਆ ਚੌਂਕ ਦਾ ਨਾਮ , ਜਨਮ ਦਿਨ 'ਤੇ ਹੋਇਆ ਉਦਘਾਟਨ

Commercial LPG Cylinder ਦੀਆਂ ਕੀਮਤਾਂ ਵੱਧਣ ਕਾਰਨ ਪੰਜਾਬ ਹੋਟਲ ਐਸੋਸੀਏਸ਼ਨ ਨੇ ਦਿੱਤੀ ਅੰਦੋਲਨ ਦੀ ਚੇਤਾਵਨੀ 

ਪੰਚਾਇਤ 'ਤੇ ਡਿੱਗੀ ਗਾਜ, ਪਟਿਆਲਾ 'ਚ ਸਰਪੰਚ ਸਣੇ ਮੈਂਬਰ Suspend

ਅਧਿਆਪਕ ਤੋਂ ਤੰਗ ਆ ਕੇ ਵਿਦਿਆਰਥੀ ਨੇ ਕੀਤੀ ਖੁਦਕੁਸ਼ੀ, ਨਹਿਰ 'ਚ ਛਾਲ ਮਾਰ ਕੇ ਗਵਾਈ ਜਾਨ, ਮੱਚਿਆ ਹੜਕੰਪ; ਜਾਣੋ ਪੂਰਾ ਮਾਮਲਾ

Bikram Majithia ਨੂੰ ਮੁੜ ਮਿਲੀ ਜਾਨੋਂ ਮਾਰਨ ਦੀ ਧਮਕੀ ,ਵਿਦੇਸ਼ੀ ਨੰਬਰ ਤੋਂ ਆਇਆ ਫ਼ੋਨ ,ਕਿਹਾ - 'ਕੁਝ ਦਿਨ ਹੋਰ ਜੀਅ ਲਓ ਜ਼ਿੰਦਗੀ'

Embed widget