ਪੜਚੋਲ ਕਰੋ

Fatehgarh Sahib Accident| ਅਮਰੀਕਾ ਤੋਂ ਪਰਤ ਰਿਹਾ ਸੀ ਸ਼ਖਸ, ਰਸਤੇ 'ਚ ਸੜਕ ਹਾਦਸੇ ਕਾਰਨ ਮੌਤ

Fatehgarh Sahib Accident| ਅਮਰੀਕਾ ਤੋਂ ਪਰਤ ਰਿਹਾ ਸੀ ਸ਼ਖਸ, ਰਸਤੇ 'ਚ ਸੜਕ ਹਾਦਸੇ ਕਾਰਨ ਮੌਤ

#FatehgarhSahibAccident #Accident #BhagwantMann #cmmann #DGPPunjabPolice #PunjabPoliceIndia #ABPSanjha #ABPLIVE

ਸਰਹਿੰਦ ਦੇ ਮਾਧੋਪੁਰ ਬ੍ਰਿਜ ਕੋਲ ਵਾਪਰੇ ਇੱਕ ਸੜਕ ਹਾਦਸੇ ਵਿੱਚ ਅਮਰੀਕਾ ਤੋਂ ਵਾਪਸ ਘਰ ਪਰਤ ਰਹੇ ਵਿਅਕਤੀ ਦੀ ਮੌਤ ਹੋ ਗਈ, ਮ੍ਰਿਤਕ ਦੀ ਪਛਾਣ ਸਤਵੰਤ ਸਿੰਘ ਵਜੋਂ ਹੋਈ ਐ, ਇਸ ਤੋਂ ਇਲਾਵਾ ਦੋ ਹੋਰ ਲੋਕ ਜ਼ਖ਼ਮੀ ਹੋਏ ਨੇ, ਸਤਵੰਤ ਸਿੰਘ ਅਮਰੀਕਾ ਤੋਂ ਪਰਤਿਆ ਸੀ, ਜਿਸ ਨੂੰ ਦਿੱਲੀ ਏਅਰਪੋਰਟ ਤੋਂ ਘਰ ਲਿਆਂਦਾ ਜਾ ਰਿਹਾ ਸੀ, ਸਰਹਿੰਦ ਦੇ ਮਾਧੋਪੁਰ ਬ੍ਰਿਜ ਕੋਲ ਕਾਰ ਦੀ ਇੱਕ ਟਰੱਕ ਨਾਲ ਟੱਕਰ ਹੋ ਗਈ, ਨਤੀਜਾ ਇਸ ਹਾਦਸੇ ਵਿੱਚ ਅਮਰੀਕਾ ਤੋਂ ਪਰਤ ਰਹੇ ਸਤਵੰਤ ਸਿੰਘ ਨੇ ਦਮ ਤੋੜ ਦਿੱਤਾ, 

ਨੋਟ: ਪੰਜਾਬ ਤੇ ਪੰਜਾਬੀਅਤ ਨਾਲ ਜੁੜੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਸਕਦੇ ਹੋ। ਤੁਹਾਨੂੰ ਹਰ ਵੇਲੇ ਅਪਡੇਟ ਰੱਖਣ ਲਈ ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

Subscribe Our Channel: ABP Sanjha    / @abpsanjha   Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/

Social Media Handles:
YouTube:    / abpsanjha  
Facebook:   / abpsanjha  
Twitter:   / abpsanjha  

Download ABP App for Apple: https://itunes.apple.com/in/app/abp-l... 
Download ABP App for Android: https://play.google.com/store/apps/de...

ਏਬੀਪੀ ਸਾਂਝਾ ਬੇਬਾਕ ਤੇ ਨਿਰਪੱਖ ਡਿਜ਼ੀਟਲ ਪਲੇਟਫਾਰਮ ਹੈ। ਏਬੀਪੀ ਸਾਂਝਾ ਪੰਜਾਬ ਤੇ ਪੰਜਾਬੀਅਤ ਨਾਲ ਜੁੜੇ ਹਰ ਮਸਲੇ ਨੂੰ ਇਮਾਨਦਾਰੀ ਤੇ ਥੜੱਲੇ ਨਾਲ ਉਠਾਉਂਦਾ ਹੈ। ਏਬੀਪੀ ਸਾਂਝਾ ਦੇਸ਼-ਵਿਦੇਸ਼ ਦੀਆਂ ਸਿਆਸੀ ਸਰਗਰਮੀਆਂ ਤੋਂ ਇਲਾਵਾ ਮਨੋਰੰਜਨ, ਕਾਰੋਬਾਰ, ਸਿਹਤ ਤੇ ਖੇਤੀਬਾੜੀ ਨਾਲ ਜੁੜੀਆਂ ਖਬਰਾਂ ਤੇ ਹਰ ਜਾਣਕਾਰੀ ਨਾਲ ਪੰਜਾਬੀਆਂ ਨੂੰ ਅਪਡੇਟ ਰੱਖਦਾ ਹੈ।

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

ਅਸੀਂ ਤੇਰੇ ਪਰਚਿਆਂ ਤੋਂ ਨਹੀਂ ਡਰਦੇ! ਸੁਖਬੀਰ ਦਾ CM ਨੂੰ ਸਿੱਧਾ ਚੈਲੈਂਜ
AAP ਸਰਕਾਰ ‘ਤੇ ਵੱਡਾ ਵਾਰ! ਸੁਖਬੀਰ ਨੇ ਕਿਹਾ ਝੂਠ ਦੀ ਸਰਕਾਰ”
ਸੁਖਬੀਰ ਬਾਦਲ ਦੇ ਵੱਡੇ ਐਲਾਨ! ਕੀ ਕਹਿ ਦਿੱਤਾ ਸੁਣੋ
4 ਸਾਲਾਂ ‘ਚ ਪੰਜਾਬ ‘ਤੇ ਦੂਣਾ ਕਰਜ਼ਾ? ਸੁਖਬੀਰ ਬਾਦਲ ਦਾ ਵੱਡਾ ਦੋਸ਼
ਜੱਗੂ ਭਗਵਾਨਪੁਰੀਆ ਤੇ CM ਮਾਨ ‘ਤੇ ਅਰਸ਼ਦੀਪ ਕਲੇਰ ਦਾ ਵੱਡਾ ਬਿਆਨ!

ਟਾਪ ਹੈਡਲਾਈਨ

Central Government ਦੀ ਪੰਜਾਬ ਨੂੰ ਵੱਡੀ ਸੌਗਾਤ , ਤਖ਼ਤ ਸ੍ਰੀ ਦਮਦਮਾ ਸਾਹਿਬ ਨੂੰ ਰੇਲਵੇ ਲਾਈਨ ਨਾਲ ਜੋੜਣ ਦੀ ਮਨਜ਼ੂਰੀ
Central Government ਦੀ ਪੰਜਾਬ ਨੂੰ ਵੱਡੀ ਸੌਗਾਤ , ਤਖ਼ਤ ਸ੍ਰੀ ਦਮਦਮਾ ਸਾਹਿਬ ਨੂੰ ਰੇਲਵੇ ਲਾਈਨ ਨਾਲ ਜੋੜਣ ਦੀ ਮਨਜ਼ੂਰੀ
Sidhu Moosewala ਕਤਲ ਮਾਮਲੇ 'ਚ ਅੱਜ 12 ਗਵਾਹਾਂ ਦੇ ਬਿਆਨ ਦਰਜ , 10 ਅਪ੍ਰੈਲ ਨੂੰ ਹੋਵੇਗੀ ਅਗਲੀ ਸੁਣਵਾਈ 
Sidhu Moosewala ਕਤਲ ਮਾਮਲੇ 'ਚ ਅੱਜ 12 ਗਵਾਹਾਂ ਦੇ ਬਿਆਨ ਦਰਜ , 10 ਅਪ੍ਰੈਲ ਨੂੰ ਹੋਵੇਗੀ ਅਗਲੀ ਸੁਣਵਾਈ 
Canada 'ਚ ਫਰਜ਼ੀ ਪੰਜਾਬੀ ਨੌਜਵਾਨ ਗ੍ਰਿਫ਼ਤਾਰ , ਝੂਠੀ ਬਿਮਾਰੀ ਦੱਸ ਕੇ ਮਹਿਲਾ ਡਾਕਟਰਾਂ ਨੂੰ ਦਿਖਾਉਂਦਾ ਸੀ ਪ੍ਰਈਵੇਟ ਪਾਰਟ  
Canada 'ਚ ਫਰਜ਼ੀ ਪੰਜਾਬੀ ਨੌਜਵਾਨ ਗ੍ਰਿਫ਼ਤਾਰ , ਝੂਠੀ ਬਿਮਾਰੀ ਦੱਸ ਕੇ ਮਹਿਲਾ ਡਾਕਟਰਾਂ ਨੂੰ ਦਿਖਾਉਂਦਾ ਸੀ ਪ੍ਰਈਵੇਟ ਪਾਰਟ  
Harpal Cheema ਨੇ ਡੇਰਾ ਸੱਚਖੰਡ ਬੱਲਾਂ ਵਿਖੇ ਟੇਕਿਆ ਮੱਥਾ ,ਕਿਹਾ - 10 ਏਕੜ ਜ਼ਮੀਨ ’ਤੇ ਬਣੇਗਾ ਸ੍ਰੀ ਗੁਰੂ ਰਵਿਦਾਸ ਬਾਣੀ ਅਧਿਐਨ ਕੇਂਦਰ
Harpal Cheema ਨੇ ਡੇਰਾ ਸੱਚਖੰਡ ਬੱਲਾਂ ਵਿਖੇ ਟੇਕਿਆ ਮੱਥਾ ,ਕਿਹਾ - 10 ਏਕੜ ਜ਼ਮੀਨ ’ਤੇ ਬਣੇਗਾ ਸ੍ਰੀ ਗੁਰੂ ਰਵਿਦਾਸ ਬਾਣੀ ਅਧਿਐਨ ਕੇਂਦਰ
ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਲਗਾਤਾਰ ਤਿੰਨ ਛੁੱਟੀਆਂ ਦਾ ਐਲਾਨ, ਬੱਚਿਆਂ ਦੀਆਂ ਲੱਗੀਆਂ ਮੌਜਾ; ਸਕੂਲ, ਕਾਲਜ ਤੇ ਦਫਤਰ ਰਹਿਣਗੇ ਬੰਦ
ਪੰਜਾਬ 'ਚ ਲਗਾਤਾਰ ਤਿੰਨ ਛੁੱਟੀਆਂ ਦਾ ਐਲਾਨ, ਬੱਚਿਆਂ ਦੀਆਂ ਲੱਗੀਆਂ ਮੌਜਾ; ਸਕੂਲ, ਕਾਲਜ ਤੇ ਦਫਤਰ ਰਹਿਣਗੇ ਬੰਦ
Jalandhar 'ਚ ਹੋਇਆ ਹਾਈਵੋਲਟੇਜ ਡਰਾਮਾ, ASI ਨੇ ਔਰਤ ਨੂੰ ਵਾਲਾਂ ਨਾਲ ਫੜ ਕੇ ਘਸੀਟਿਆ, ਐਕਸ਼ਨ 'ਚ ADCP
Jalandhar 'ਚ ਹੋਇਆ ਹਾਈਵੋਲਟੇਜ ਡਰਾਮਾ, ASI ਨੇ ਔਰਤ ਨੂੰ ਵਾਲਾਂ ਨਾਲ ਫੜ ਕੇ ਘਸੀਟਿਆ, ਐਕਸ਼ਨ 'ਚ ADCP
Carry On Jatta 4 'ਚ ਮੁੜ ਨਜ਼ਰ ਆਉਣਗੇ ਮਰਹੂਮ ਪੰਜਾਬੀ ਕਾਮੇਡੀਅਨ ਜਸਵਿੰਦਰ ਭੱਲਾ , ਜਾਰੀ ਹੋਇਆ ਟੀਜ਼ਰ
Carry On Jatta 4 'ਚ ਮੁੜ ਨਜ਼ਰ ਆਉਣਗੇ ਮਰਹੂਮ ਪੰਜਾਬੀ ਕਾਮੇਡੀਅਨ ਜਸਵਿੰਦਰ ਭੱਲਾ , ਜਾਰੀ ਹੋਇਆ ਟੀਜ਼ਰ
Chandigarh 'ਚ ਪ੍ਰਾਪਰਟੀ ਡੀਲਰ ਚਰਨਪ੍ਰੀਤ ਸਿੰਘ ਦਾ ਕਤਲ ਕਰਨ ਵਾਲੇ ਮੁਲਜ਼ਮਾਂ ਦੀ ਹਾਲਤ ਗੰਭੀਰ, ਚੰਡੀਗੜ੍ਹ PGI ‘ਚ ਕੀਤੇ ਰੈਫਰ
Chandigarh 'ਚ ਪ੍ਰਾਪਰਟੀ ਡੀਲਰ ਚਰਨਪ੍ਰੀਤ ਸਿੰਘ ਦਾ ਕਤਲ ਕਰਨ ਵਾਲੇ ਮੁਲਜ਼ਮਾਂ ਦੀ ਹਾਲਤ ਗੰਭੀਰ, ਚੰਡੀਗੜ੍ਹ PGI ‘ਚ ਕੀਤੇ ਰੈਫਰ
28 ਮਾਰਚ ਨੂੰ 100 ਮੁਹੱਲਾ ਕਲੀਨਿਕ ਹੋਰ ਖੋਲ੍ਹੇ ਜਾਣਗੇ, CM ਮਾਨ ਦਾ ਵੱਡਾ ਐਲਾਨ; ਜਾਣੋ ਹੋਰ ਕੀ-ਕੀ ਕਿਹਾ
28 ਮਾਰਚ ਨੂੰ 100 ਮੁਹੱਲਾ ਕਲੀਨਿਕ ਹੋਰ ਖੋਲ੍ਹੇ ਜਾਣਗੇ, CM ਮਾਨ ਦਾ ਵੱਡਾ ਐਲਾਨ; ਜਾਣੋ ਹੋਰ ਕੀ-ਕੀ ਕਿਹਾ
CM ਭਗਵੰਤ ਮਾਨ ਵੱਲੋਂ ਲੁਧਿਆਣਾ 'ਚ ਟਾਟਾ ਪਲਾਂਟ ਦਾ ਉਦਘਾਟਨ , 2500 ਤੋਂ ਵੱਧ ਨੌਜਵਾਨਾਂ ਨੂੰ ਮਿਲੇਗਾ ਰੁਜ਼ਗਾਰ
CM ਭਗਵੰਤ ਮਾਨ ਵੱਲੋਂ ਲੁਧਿਆਣਾ 'ਚ ਟਾਟਾ ਪਲਾਂਟ ਦਾ ਉਦਘਾਟਨ , 2500 ਤੋਂ ਵੱਧ ਨੌਜਵਾਨਾਂ ਨੂੰ ਮਿਲੇਗਾ ਰੁਜ਼ਗਾਰ
Harpal Cheema ਨੇ ਡੇਰਾ ਸੱਚਖੰਡ ਬੱਲਾਂ ਵਿਖੇ ਟੇਕਿਆ ਮੱਥਾ ,ਕਿਹਾ - 10 ਏਕੜ ਜ਼ਮੀਨ ’ਤੇ ਬਣੇਗਾ ਸ੍ਰੀ ਗੁਰੂ ਰਵਿਦਾਸ ਬਾਣੀ ਅਧਿਐਨ ਕੇਂਦਰ
Harpal Cheema ਨੇ ਡੇਰਾ ਸੱਚਖੰਡ ਬੱਲਾਂ ਵਿਖੇ ਟੇਕਿਆ ਮੱਥਾ ,ਕਿਹਾ - 10 ਏਕੜ ਜ਼ਮੀਨ ’ਤੇ ਬਣੇਗਾ ਸ੍ਰੀ ਗੁਰੂ ਰਵਿਦਾਸ ਬਾਣੀ ਅਧਿਐਨ ਕੇਂਦਰ
Boyfriend ਨੂੰ ਮਿਲਣ ਲਈ ਮੱਧ ਪ੍ਰਦੇਸ਼ ਤੋਂ ਲੁਧਿਆਣਾ ਪਹੁੰਚੀ ਲੜਕੀ , ਸਨੈਪਚੈਟ 'ਤੇ ਹੋਇਆ ਸੀ ਪਿਆਰ 
Boyfriend ਨੂੰ ਮਿਲਣ ਲਈ ਮੱਧ ਪ੍ਰਦੇਸ਼ ਤੋਂ ਲੁਧਿਆਣਾ ਪਹੁੰਚੀ ਲੜਕੀ , ਸਨੈਪਚੈਟ 'ਤੇ ਹੋਇਆ ਸੀ ਪਿਆਰ 
Embed widget